ਪੜਚੋਲ ਕਰੋ

ਨਹਿਰ 'ਚ ਡਿੱਗੀ ਤੇਜ਼ ਰਫ਼ਤਾਰ ਕਾਰ, ਚਾਰ ਹਲਾਕ

ਅੱਜ ਸਵੇਰੇ ਸੋਨੀਪਤ ਦੇ ਮਹਿਲਾਨਾ ਤੇ ਬੜਵਾਸਨੀ ਪਿੰਡ ਦੇ ਵਿਚਕਾਰ ਇੱਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਦੋਂ ਵਾਪਰਿਆ ਜੱਦ ਇੱਕ ਤੇਜ਼ ਰਫ਼ਤਾਰ ਕਾਰ ਮੁਨੱਕ ਨਹਿਰ ਵਿੱਚ ਜਾ ਡਿੱਗੀ ਜਿਸ ਵਿੱਚ ਬੈਠੇ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਸੋਨੀਪਤ:ਅੱਜ ਸਵੇਰੇ ਸੋਨੀਪਤ ਦੇ ਮਹਿਲਾਨਾ ਤੇ ਬੜਵਾਸਨੀ ਪਿੰਡ ਦੇ ਵਿਚਕਾਰ ਇਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਉਦੋਂ ਵਾਪਰਿਆ ਜੱਦ ਇੱਕ ਤੇਜ਼ ਰਫ਼ਤਾਰ ਕਾਰ ਮੁਨੱਕ ਨਹਿਰ ਵਿੱਚ ਜਾ ਡਿੱਗੀ ਜਿਸ ਵਿੱਚ ਬੈਠੇ ਚਾਰ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਸੋਨੀਪਤ ਸਦਰ ਪੁਲਿਸ ਨੇ ਕਾਰ ਸਮੇਤ ਚਾਰੋਂ ਲਾਸ਼ਾਂ ਨੂੰ ਵੀ ਬਾਹਰ ਕੱਢ ਲਿਆ ਹੈ। ਮ੍ਰਿਤਕਾਂ ਵਿੱਚ ਦੋ ਪੁਰਸ਼ ਅਤੇ ਦੋ ਮਹਿਲਾਵਾਂ ਹਨ। ਪੁਲਿਸ ਦੇ ਮੁਤਾਬਿਕ ਮ੍ਰਿਤਕ ਇੱਕੋ ਪਰਿਵਾਰ ਨਾਲ ਸੰਬੰਧਿਤ ਹੋ ਸੱਕਦੇ ਹਨ। ਸਦਰ ਪੁਲਿਸ ਇੰਡੀਗੋ ਕਾਰ ਨੰਬਰ HR 10 AC 1213 ਦੀ ਮੱਦਦ ਨਾਲ ਮ੍ਰਿਤਕਾਂ ਦੀ ਸ਼ਨਾਖਤ ਕਰਨ ਵਿੱਚ ਲੱਗੀ ਹੈ। ਪੁਲਿਸ ਨੇ ਮਿਤ੍ਰਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹਾਦਸੇ ਦੇ ਪਿੱਛੇ ਕਾਰਨਾਂ ਦਾ ਵੀ ਪਤਾ ਲੱਗਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cockroach Janata Party ਦੇ ਸੰਸਥਾਪਕ ਅਭਿਜੀਤ ਦੀਪਕੇ ਦਾ ਆਰੋਪ , ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ

PM ਮੋਦੀ ਨੂੰ ਝਾਲਮੁੜੀ ਖਵਾਉਣ ਵਾਲੇ ਦੁਕਾਨਦਾਰ ਨੂੰ ਮਿਲੀ ਧਮਕੀ, ਪਾਕਿਸਤਾਨ ਤੋਂ ਆਇਆ ਫੋਨ ,ਕਿਹਾ -'ਬੰਬ ਨਾਲ ਉਡਾ ਦਿਆਂਗਾ'

ਔਰਤਾਂ ਦੀ ਬੱਲੇ-ਬੱਲੇ! CM ਬਣਦਿਆਂ ਹੀ ਸ਼ੁਭੇਂਦੂ ਅਧਿਕਾਰੀ ਦਾ ਵੱਡਾ ਐਲਾਨ

ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Inder Kaur ਦੇ ਕਤਲ ਮਾਮਲੇ 'ਚ ਵੱਡਾ ਅੱਪਡੇਟ , ਪੋਸਟਮਾਰਟਮ ਜਾਂਚ ਤੋਂ ਵੱਡਾ ਖ਼ੁਲਾਸਾ

Vastu Tips :  ਲੱਖਾਂ ਰੁਪਏ ਕਮਾਉਣ ਤੋਂ ਬਾਅਦ ਵੀ ਪੈਸਾ ਨਹੀਂ ਟਿਕਦਾ ? ਅਲਮਾਰੀ ‘ਚ ਪਈਆਂ ਇਹ 4 ਚੀਜ਼ਾਂ ਕੱਢ ਦਿਓ ਬਾਹਰ

 Amritsar ਰੇਲਵੇ ਸਟੇਸ਼ਨ ਦੇ ਬਾਥਰੂਮ ‘ਚ ਨਸ਼ੇ ਦੀ ਹਾਲਤ ‘ਚ ਮਿਲੀ ਮਹਿਲਾ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

Breaking News : ਮਹਿਲਾਵਾਂ ਲਈ ਵੱਡੀ ਖੁਸ਼ਖਬਰੀ, CM ਨੇ ਪੂਰਾ ਕੀਤਾ ਵੱਡਾ ਵਾਅਦਾ

South Africa ਦੀ 17 ਸਾਲਾ ਕੁੜੀ ਕਬਰਾਂ ਸਾਫ਼ ਕਰਕੇ ਕਮਾ ਰਹੀ ਹੈ ਲੱਖਾਂ ਰੁਪਏ , ਬਿਜ਼ਨੈਸ ਲਈ ਛੱਡ ਦਿੱਤੀ ਪੜ੍ਹਾਈ   

 Ludhiana 'ਚ ਵਿਆਹੁਤਾ ਔਰਤ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , 1 ਸਾਲ ਪਹਿਲਾਂ ਹੋਇਆ ਸੀ ਵਿਆਹ

Punjab ’ਚ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਦੀ ਮੁਹਿੰਮ ’ਤੇ ਸੋਨਮ ਬਾਜਵਾ ਦਾ ਆਇਆ ਬਿਆਨ ,ਜਾਣੋ ਕੀ ਕਿਹਾ 

Embed widget