ਪੜਚੋਲ ਕਰੋ

Road Accident: ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ, ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਤੋਂ ਪਰਤ ਰਹੇ ਸਨ

ਰਾਜਸਥਾਨ ਵਿਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਥੇ ਹਾਦਸੇ ਵਿਚ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਇਹ ਪਰਿਵਾਰ ਆਪਣੇ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਤੋਂ ਪਰਤ ਰਿਹਾ ਸੀ।

ਰਾਜਸਥਾਨ ਵਿਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਥੇ ਹਾਦਸੇ ਵਿਚ ਇਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ। ਇਹ ਪਰਿਵਾਰ ਆਪਣੇ ਕਿਸੇ ਰਿਸ਼ਤੇਦਾਰ ਦੇ ਅੰਤਿਮ ਸੰਸਕਾਰ ਤੋਂ ਪਰਤ ਰਿਹਾ ਸੀ। ਸੂਬੇ ਦੇ ਸਵਾਈ ਮਾਧੋਪੁਰ ਜ਼ਿਲ੍ਹੇ ਵਿਚ ਅੱਜ ਸਵੇਰੇ ਐਕਸਪ੍ਰੈਸ ਹਾਈਵੇਅ ਉੱਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਥੇ ਕਾਰ ਇੱਕ ਟਰੱਕ ਨਾਲ ਟਕਰਾ ਗਈ। 

ਇਸ ਸੜਕ ਹਾਦਸੇ ਵਿਚ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ ਛੇ ਗੰਭੀਰ ਜ਼ਖ਼ਮੀ ਹੋ ਗਏ। ਚਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਹੈੱਡਕੁਆਰਟਰ ਦੇ ਜਨਰਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜ਼ਖ਼ਮੀਆਂ ਨੂੰ ਵੀ ਜਨਰਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ‘ਚੋਂ ਇਕ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਜੈਪੁਰ ਰੈਫਰ ਕਰ ਦਿੱਤਾ ਗਿਆ ਹੈ।

ਇਕੋ ਪਰਿਵਾਰ ਦੇ ਚਾਰ ਜੀਆਂ ਦੇ ਮੌਤ
ਡਿਪਟੀ ਸੁਪਰਡੈਂਟ ਆਫ ਪੁਲਿਸ ਹੇਮੇਂਦਰ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਲੋਕ ਮੱਧ ਪ੍ਰਦੇਸ਼ ਦੇ ਰਤਲਾਮ ਜ਼ਿਲ੍ਹੇ ਦੇ ਵਿਕਰਮਗੜ੍ਹ ਦੇ ਵਸਨੀਕ ਹਨ ਅਤੇ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਇਹ ਲੋਕ ਬਦਰੀ ਵਿਸ਼ਾਲ ਗਏ ਸਨ। ਬਦਰੀ ਵਿਸ਼ਾਲ ਵਿਚ ਸ਼੍ਰੀਮਦ ਭਾਗਵਤ ਕਥਾ ਦਾ ਆਯੋਜਨ ਕੀਤਾ ਗਿਆ। ਉੱਥੇ ਭਾਗਵਤ ਕਥਾ ਸੁਣਦੇ ਹੋਏ ਪਰਿਵਾਰ ਦੀ ਇੱਕ ਔਰਤ ਦੀ ਮੌਤ ਹੋ ਗਈ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਮ੍ਰਿਤਕ ਔਰਤ ਦੀ ਲਾਸ਼ ਨੂੰ ਅੰਤਿਮ ਸੰਸਕਾਰ ਕਰਨ ਲਈ ਰਿਸ਼ੀਕੇਸ਼ ਲੈ ਗਏ। ਔਰਤ ਦਾ ਰਸਮੀ ਤੌਰ ‘ਤੇ ਰਿਸ਼ੀਕੇਸ਼ ‘ਚ ਅੰਤਿਮ ਸੰਸਕਾਰ ਕੀਤਾ ਗਿਆ।

ਕਾਰ ਚਾਲਕ ਨੂੰ ਨੀਂਦ ਆ ਗਈ
ਇਸ ਤੋਂ ਬਾਅਦ ਇਹ ਲੋਕ ਆਪਣੇ ਘਰਾਂ ਨੂੰ ਪਰਤਣ ਲਈ ਰਵਾਨਾ ਹੋ ਗਏ। ਇਸੇ ਦੌਰਾਨ ਅੱਜ ਸਵੇਰੇ ਸਵਾਈ ਮਾਧੋਪੁਰ ਜ਼ਿਲ੍ਹੇ ਦੇ ਭਗਵਤਗੜ੍ਹ ਨੇੜੇ ਉਨ੍ਹਾਂ ਦੀ ਕਾਰ ਅੱਗੇ ਜਾ ਰਹੇ ਇੱਕ ਟਰੱਕ ਨਾਲ ਟਕਰਾ ਗਈ। ਪੁਲਿਸ ਮੁਤਾਬਕ ਪਹਿਲੀ ਨਜ਼ਰੇ ਇਹ ਲੱਗ ਰਿਹਾ ਹੈ ਕਿ ਕਾਰ ਚਲਾਉਂਦੇ ਸਮੇਂ ਡਰਾਈਵਰ ਨੂੰ ਨੀਂਦ ਆ ਗਈ ਸੀ। ਇਸ ਕਾਰਨ ਕਾਰ ਟਰੱਕ ਨਾਲ ਜਾ ਟਕਰਾਈ। ਹਾਦਸੇ ਦੌਰਾਨ ਕਾਰ ਟਰੱਕ ਵਿੱਚ ਫਸ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਨੇ ਡਰਦੇ ਮਾਰੇ ਆਪਣੀ ਰਫਤਾਰ ਵਧਾ ਦਿੱਤੀ। ਇਸ ਕਾਰਨ ਕਾਰ ਟਰੱਕ ਵਿੱਚ ਫਸ ਗਈ ਅਤੇ 1 ਕਿਲੋਮੀਟਰ ਤੱਕ ਘਸੀਟੀ ਗਿਆ।

ਇਸ ਹਾਦਸੇ ‘ਚ 4 ਲੋਕਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ ਅਤੇ 6 ਲੋਕ ਜ਼ਖਮੀ ਹੋ ਗਏ। ਸੂਚਨਾ ਮਿਲਣ ਉਤੇ ਐਕਸਪ੍ਰੈਸ ਹਾਈਵੇਅ ਐਂਬੂਲੈਂਸ ਰਾਹੀਂ ਮ੍ਰਿਤਕਾਂ ਦੀਆਂ ਲਾਸ਼ਾਂ ਅਤੇ ਜ਼ਖਮੀਆਂ ਨੂੰ ਜਨਰਲ ਹਸਪਤਾਲ ਪਹੁੰਚਾਇਆ ਗਿਆ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਅਤੇ ਇੱਕ ਪੁਰਸ਼ ਸ਼ਾਮਲ ਹੈ। ਮ੍ਰਿਤਕਾਂ ਦੀ ਪਛਾਣ ਰਾਜਨ, ਮੋਨਿਕਾ, ਰੇਖਾ ਅਤੇ ਧਾਪੂ ਪ੍ਰਜਾਪਤ ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਜ਼ਖ਼ਮੀਆਂ ਵਿੱਚ ਪਾਇਲ ਪ੍ਰਜਾਪਤ, ਬੁਲਬੁਲ ਪ੍ਰਜਾਪਤ, ਜੋਤੀ ਪ੍ਰਜਾਪਤ, ਕ੍ਰਿਸ਼ਨਾ ਪ੍ਰਜਾਪਤ, ਸ਼ਕੀਲ ਖਾਨ ਅਤੇ ਇੱਕ ਮਾਸੂਮ ਬੱਚੀ ਅਨੀਤਾ ਸ਼ਾਮਲ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ  ਹੈਰਾਨੀਜਨਕ ਰੂਟੀਨ
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ ਹੈਰਾਨੀਜਨਕ ਰੂਟੀਨ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
Advertisement
ABP Premium

ਵੀਡੀਓਜ਼

ਮਹਿਜ 4 ਮਰਲੇ ਜਮੀਨ ਦੀ ਖਾਤਰ ਭਤੀਜੇ ਨੇ ਕੀਤਾ ਚਾਚੇ ਦਾ ਕ*ਤ*ਲ |Abp Sanjha|70 ਸਾਲ ਤੋਂ ਇਸ ਪਿੰਡ 'ਚ ਨਹੀਂ ਹੋਈਆਂ ਪੰਚਾਇਤੀ ਚੋਣਾSultanpur Lodhi 'ਚ ਕਿਸਾਨ ਦਾ ਗੋਲੀਆਂ ਮਾਰ ਕੇ ਕ*ਤ*ਲ, ਕਾਤਿਲ ਨੇ ਕਿਹਾ ਮੈਨੂੰ ਹੈ ਪਛਤਾਵਾBhagwant Mann| ਵਿਰੋਧੀਆਂ ਨੂੰ ਭਗਵੰਤ ਮਾਨ ਨੇ ਦਿੱਤਾ ਜਵਾਬ, ਕਿਸੇ ਹਸਪਤਾਲ 'ਚ ਨਹੀਂ |Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰਾਂ ਦਾ ਹੋਇਆ ਖਾਤਮਾ! ਇਜ਼ਰਾਇਲੀ ਫੌਜ ਨੇ ਕਿਹਾ- 'ਜੋ ਸਾਡੇ ਲਈ ਖਤਰਾ ਬਣੇਗਾ...'
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ  ਹੈਰਾਨੀਜਨਕ ਰੂਟੀਨ
Shocking: ਆਪਣਾ ਹੀ ਪਸੀਨਾ ਅਤੇ ਪਿਸ਼ਾਬ ਕਿਉਂ ਪੀਣਾ ਪੈਂਦਾ ? ਜਾਣੋ ਇਨ੍ਹਾਂ ਯਾਤਰੀਆਂ ਦੀ ਹੈਰਾਨੀਜਨਕ ਰੂਟੀਨ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
Holiday In Punjab: ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਸਣੇ ਸਕੂਲ-ਕਾਲਜ ਰਹਿਣਗੇ ਬੰਦ
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
IND vs BAN: ਜਿੱਤ ਤੋਂ 6 ਵਿਕਟਾਂ ਦੂਰ ਭਾਰਤ , ਚਟਾਨ ਬਣਿਆ ਬੰਗਲਾਦੇਸ਼ ਦਾ ਕਪਤਾਨ, ਜਾਣੋ ਤੀਜੇ ਦਿਨ ਕਿਹੋ ਜਿਹੀ ਰਹੀ ਸਥਿਤੀ ?
Prithvi Shaw: 6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ
6,6,6,6,6,6... ਪ੍ਰਿਥਵੀ ਸ਼ਾਅ ਨੇ ਸਹਿਵਾਗ ਵਾਂਗ ਮਚਾਇਆ ਤੂਫਾਨ, ਸਿਰਫ 53 ਗੇਂਦਾਂ 'ਚ ਬਣਾਈਆਂ 220 ਦੌੜਾਂ
Toilet 'ਚ ਸਮਾਰਟਫੋਨ ਦੀ ਵਰਤੋਂ ਕਰਨ ਦਾ ਮਤਲਬ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ, ਅੱਜ ਹੀ ਸੁਧਾਰੋ ਇਹ ਆਦਤ
Toilet 'ਚ ਸਮਾਰਟਫੋਨ ਦੀ ਵਰਤੋਂ ਕਰਨ ਦਾ ਮਤਲਬ ਕਈ ਗੰਭੀਰ ਬਿਮਾਰੀਆਂ ਨੂੰ ਸੱਦਾ, ਅੱਜ ਹੀ ਸੁਧਾਰੋ ਇਹ ਆਦਤ
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
ਜਲੰਧਰ 'ਚ ਬਰਫ਼ ਦੇ ਕਾਰਖਾਨੇ 'ਚੋਂ ਅਮੋਨੀਆ ਗੈਸ ਲੀਕ, 2 ਮਜ਼ਦੂਰ ਅੰਦਰ ਫਸੇ, 4 ਪ੍ਰਵਾਸੀ ਬੇਹੋਸ਼
PM Modi US Visit: ਪੀਐੱਮ ਮੋਦੀ ਪਹੁੰਚੇ ਅਮਰੀਕਾ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਜੋ ਬਾਈਡਨ ਨਾਲ ਅੱਜ ਕਰਨਗੇ ਦੁਵੱਲੀ ਗੱਲਬਾਤ
PM Modi US Visit: ਪੀਐੱਮ ਮੋਦੀ ਪਹੁੰਚੇ ਅਮਰੀਕਾ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਜੋ ਬਾਈਡਨ ਨਾਲ ਅੱਜ ਕਰਨਗੇ ਦੁਵੱਲੀ ਗੱਲਬਾਤ
Embed widget