ਪੜਚੋਲ ਕਰੋ

ਸਾਵਧਾਨ! ਬਿਨ੍ਹਾਂ ਓਟੀਪੀ ਤੇ ਪਿੰਨ ਹੈਕਰਾਂ ਨੇ ਉਡਾਏ ਬੈਂਕ ਖਾਤੇ 'ਚੋਂ ਡੇਢ ਲੱਖ ਰੁਪਏ

ਨੋਇਡਾ ਦੀ ਰਹਿਣ ਵਾਲੀ ਨੇਹਾ ਚੰਦਰਾ ਨੂੰ ਉਸ ਦੀ ਜ਼ਿੰਦਗੀ ਦਾ ਵੱਡਾ ਝਟਕਾ ਉਦੋਂ ਲੱਗਿਆ ਜਦੋਂ ਨਵੇਂ ਸਾਲ ਦੀ ਛੁੱਟੀ ਵਾਲੇ ਦਿਨ ਉਹ ਪੈਰਿਸ ਜਾ ਰਹੀ ਸੀ। ਉਸ ਦਾ ਪਰਸ ਮੈਟਰੋ ਵਿੱਚ ਚੋਰੀ ਹੋ ਗਿਆ ਤੇ 15-20 ਮਿੰਟਾਂ ਵਿੱਚ ਹੈਕਰਾਂ ਨੇ ਉਸ ਦੇ ਡੈਬਿਟ ਤੇ ਕ੍ਰੈਡਿਟ ਕਾਰਡਾਂ ਵਿਚੋਂ ਬਿਨਾਂ ਕਿਸੇ ਓਟੀਪੀ ਜਾਂ ਪਿੰਨ ਦੇ ਡੇਢ ਲੱਖ ਰੁਪਏ ਚੋਰੀ ਕਰ ਲਏ।

ਨਵੀਂ ਦਿੱਲੀ: ਨੋਇਡਾ ਦੀ ਰਹਿਣ ਵਾਲੀ ਨੇਹਾ ਚੰਦਰਾ ਨੂੰ ਉਸ ਦੀ ਜ਼ਿੰਦਗੀ ਦਾ ਵੱਡਾ ਝਟਕਾ ਉਦੋਂ ਲੱਗਿਆ ਜਦੋਂ ਨਵੇਂ ਸਾਲ ਦੀ ਛੁੱਟੀ ਵਾਲੇ ਦਿਨ ਉਹ ਪੈਰਿਸ ਜਾ ਰਹੀ ਸੀ। ਉਸ ਦਾ ਪਰਸ ਮੈਟਰੋ ਵਿੱਚ ਚੋਰੀ ਹੋ ਗਿਆ ਤੇ 15-20 ਮਿੰਟਾਂ ਵਿੱਚ ਹੈਕਰਾਂ ਨੇ ਉਸ ਦੇ ਡੈਬਿਟ ਤੇ ਕ੍ਰੈਡਿਟ ਕਾਰਡਾਂ ਵਿਚੋਂ ਬਿਨਾਂ ਕਿਸੇ ਓਟੀਪੀ ਜਾਂ ਪਿੰਨ ਦੇ ਡੇਢ ਲੱਖ ਰੁਪਏ ਚੋਰੀ ਕਰ ਲਏ। ਉਸ ਦੇ ਐਚਡੀਐਫਸੀ ਦੇ ਡੈਬਿਟ ਕਾਰਡ 'ਚੋਂ 52,499.99 ਰੁਪਏ ਤੇ ਫਿਰ 44,544.24 ਰੁਪਏ ਚੋਰੀ ਹੋਏ। ਉਸ ਦੇ ਐਚਡੀਐਫਸੀ ਕ੍ਰੈਡਿਟ ਕਾਰਡ ਤੋਂ 52,499.99 ਰੁਪਏ ਦੀ ਧੋਖਾਧੜੀ ਨਵੇਂ ਸਾਲ ਦੀ ਸ਼ਾਮ ਨੂੰ ਹੋਈ। ਨੇਹਾ, ਜੋ ਇੱਕ ਪੀਆਰ ਕੰਪਨੀ ਨਾਲ ਕੰਮ ਕਰਦੀ ਹੈ, ਨੇ ਤੁਰੰਤ ਐਚਡੀਐਫਸੀ ਗਾਹਕ ਸੇਵਾ ਕੇਂਦਰ ਨੂੰ ਸੂਚਿਤ ਕੀਤਾ, ਦੋਵੇਂ ਕਾਰਡ ਬਲੌਕ ਕਰ ਦਿੱਤੇ, ਬਾਕੀ ਬਚੀ ਰਾਸ਼ੀ ਨੂੰ ਪ੍ਰਭਾਵਤ ਬਚਤ ਖਾਤੇ ਵਿਚੋਂ ਇੱਕ ਹੋਰ ਸੰਯੁਕਤ ਐਚਡੀਐਫਸੀ ਖਾਤੇ ਵਿੱਚ ਤਬਦੀਲ ਕਰ ਦਿੱਤਾ, ਅਤੇ ਪੈਰਿਸ ਵਿੱਚ ਐਫਆਈਆਰ ਦਰਜ ਕਰਵਾਈ। ਐਚਡੀਐਫਸੀ ਬੈਂਕ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਐਚਡੀਐਫਸੀ ਬੈਂਕ ਦੇ ਇਕ ਬੁਲਾਰੇ ਨੇ ਕਿਹਾ, "ਗ੍ਰਾਹਕ ਦਾ ਪੈਸਾ ਸੁਰੱਖਿਅਤ ਹੈ, ਅਸੀਂ ਜਾਂਚ ਪੂਰੀ ਹੋਣ 'ਤੇ ਗਾਹਕ ਨੂੰ ਸੂਚਿਤ ਕਰਾਂਗੇ।" ਕਿਸੇ ਵੀ ਹੈਕਰ ਨੂੰ ਐਸੀ ਧੋਖਾਧੜੀ ਲਈ ਸਿਰਫ ਕਾਰਡ ਨੰਬਰ ਅਤੇ ਸੀਵੀਵੀ ਦੀ ਜ਼ਰੂਰਤ ਹੁੰਦੀ ਹੈ। ਏਟੀਐਮ ਟ੍ਰਾਂਜੈਕਸ਼ਨਾਂ ਲਈ ਹੈਕਰ ਦੁਆਰਾ ਉਪਭੋਗਤਾ ਦੇ ਪਿੰਨ ਤਕ ਪਹੁੰਚ ਪ੍ਰਾਪਤ ਕਰਨ ਦੇ ਬਹੁਤ ਸਾਰੇ ਤਰੀਕੇ ਹਨ।

ਟਾਪ ਹੈਡਲਾਈਨ

UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਕਿਸੇ ਨੂੰ ਨਹੀਂ ਬਖਸ਼ਾਂਗੇ...', ਪੇਪਰ ਲੀਕ ਬਿੱਲ ਪਾਸ ਹੋਣ 'ਤੇ ਅਮਿਤ ਸ਼ਾਹ ਦੀ ਪਹਿਲੀ ਪ੍ਰਤੀਕਿਰਿਆ
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਹੁਲ ਗਾਂਧੀ ਨੇ ਲੋਕ ਸਭਾ 'ਚ ਕਿਹਾ ਕਿ ਗੋਲੀ ਚਲਾਉਣ ਦਾ ਹੁਕਮ ਅਮਿਤ ਸ਼ਾਹ ਨੇ ਦਿੱਤਾ, ਰਿਜਿਜੂ ਨੇ ਕਿਹਾ, 'ਮਾਫੀ ਮੰਗੋ, ਨਹੀਂ ਤਾਂ...'
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ
ਰਾਖਵਾਂਕਰਨ ਹਟਾਉਣ ਦੀ ਮੁਹਿੰਮ 'ਤੇ ਅਠਾਵਲੇ ਦਾ ਵੱਡਾ ਬਿਆਨ, ਕਿਹਾ- NDA ਸਰਕਾਰ ਨਹੀਂ ਕਰਦੀ ਸਮਰਥਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget