ਪੜਚੋਲ ਕਰੋ

ਬੈਂਕਾਂ 'ਚ ਜਮ੍ਹਾਂ ਪੈਸਾ ਡੁੱਬਣ ਬਾਰੇ ਵਾਇਰਲ ਮੈਸੇਜ਼ 'ਤੇ ਸਰਕਾਰ ਦੀ ਸਫਾਈ

ਨਵੀਂ ਦਿੱਲੀ: ਸੋਸ਼ਲ ਮੀਡੀਆ 'ਤੇ ਪਿਛਲੇ ਕੁਝ ਦਿਨਾਂ ਤੋਂ ਮੈਸੇਜ਼ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੋਦੀ ਸਰਕਾਰ ਅਜਿਹਾ ਬਿੱਲ ਲਿਆਉਣ ਜਾ ਰਹੀ ਹੈ ਜਿਸ ਨਾਲ ਬੈਂਕ ਵਿੱਚ ਜਮ੍ਹਾਂ ਪੈਸਾ ਡੁੱਬ ਸਕਦਾ ਹੈ। ਹੁਣ ਸਰਕਾਰ ਨੇ ਇਸ 'ਤੇ ਸਫਾਈ ਦਿੰਦਿਆਂ ਅਫਵਾਹਾਂ ਤੋਂ ਦੂਰ ਰਹਿਣ ਦੀ ਗੱਲ ਆਖੀ ਹੈ। ਸਰਕਾਰ ਨੇ ਕਿਹਾ ਹੈ ਕਿ ਤੁਹਾਡਾ ਬੈਂਕ ਵਿੱਚ ਜਮ੍ਹਾਂ ਪੈਸਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਸਰਕਾਰ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਝੂਠ ਤੇ ਗਲਤ ਪ੍ਰਚਾਰ ਤੋਂ ਬਚਿਆ ਜਾਵੇ। ਭਾਰਤ ਸਰਕਾਰ ਤੁਹਾਨੂੰ ਭਰੋਸਾ ਦਿੰਦੀ ਹੈ ਕਿ ਬੈਂਕਾਂ ਵਿੱਚ ਜਮ੍ਹਾਂ ਤੁਹਾਡਾ ਪੈਸਾ ਸੁਰੱਖਿਅਤ ਹੈ। ਭਾਰਤ ਸਰਕਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸਰਕਾਰ ਗਾਹਕਾਂ ਦੇ ਹੱਕਾਂ ਦੀ ਰਾਖੀ ਲਈ ਸਿਸਟਮ ਨੂੰ ਮਜਬੂਤ ਕਰ ਰਹੀ ਹੈ। ਫਾਈਨਾਂਸ਼ੀਅਲ ਰੈਜ਼ਲਿਊਸ਼ਨ ਐਂਡ ਡਿਪਾਜ਼ਿਟ ਇੰਸ਼ੋਰੈਂਸ ਬਿੱਲ ਫਿਲਹਾਲ ਜੁਆਇੰਟ ਕਮੇਟੀ ਕੋਲ ਹੈ। ਇਹ ਅਜੇ ਐਕਟ ਵਜੋਂ ਪਾਸ ਨਹੀਂ ਹੋਇਆ। ਕਾਨੂੰਨ ਬਣਾਉਂਦੇ ਵੇਲੇ ਗਾਹਕਾਂ ਦੇ ਅਧਿਕਾਰਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਕੀਤਾ ਜਾਵੇਗਾ। ਦੋ ਲੱਖ ਕਰੋੜ ਰੁਪਏ ਦੇ ਕੇ ਬੈਂਕਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਹ ਬਿੱਲ ਸੰਸਦ ਦੇ ਸ਼ਰਦ ਰੁੱਤ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਅਗਸਤ ਮਹੀਨੇ ਵਿੱਚ ਹੀ ਇਸ ਨੂੰ ਸੰਸਦ ਦੀ ਕਮੇਟੀ ਕੋਲ ਭੇਜ ਦਿੱਤਾ ਗਿਆ ਸੀ। ਦਾਅਵਾ ਹੈ ਕਿ ਨਵੇਂ ਬੈਂਕ ਡਿਪਾਜ਼ਿਟ ਬਿੱਲ ਤਹਿਤ ਪਬਲਿਕ ਸੈਕਟਰ ਦੇ ਬੈਂਕਾਂ ਨੂੰ ਇਹ ਅਧਿਕਾਰ ਦਿੱਤਾ ਜਾ ਰਿਹਾ ਹੈ ਕਿ ਉਹ ਜਦ ਦਿਵਾਲੀਆ ਹੋਣ ਤਾਂ ਖੁਦ ਤੈਅ ਕਰਨ ਕਿ ਲੋਕਾਂ ਨੂੰ ਕਿੰਨੇ ਪੈਸੇ ਮੋੜਨੇ ਹਨ। ਜੇਕਰ ਬੈਂਕ ਡੁੱਬਦਾ ਹੈ ਤਾਂ ਲੋਕਾਂ ਦਾ ਸਾਰਾ ਪੈਸਾ ਵੀ ਡੁੱਬ ਸਕਦਾ ਹੈ। ਤੁਹਾਨੂੰ ਦੱਸ ਦਈਏ ਕਿ 63 ਫੀਸਦੀ ਦੇ ਕਰੀਬ ਭਾਰਤੀਆਂ ਨੇ ਆਪਣਾ ਪੈਸਾ ਪਬਲਿਕ ਸੈਕਟਰ ਦੇ ਬੈਂਕਾਂ ਵਿੱਚ ਰੱਖਿਆ ਹੈ। ਸਿਰਫ 18 ਫੀਸਦੀ ਲੋਕ ਹੀ ਪ੍ਰਾਈਵੇਟ ਬੈਂਕ ਕੋਲ ਪੈਸਾ ਜਮ੍ਹਾਂ ਕਰਵਾਉਂਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget