ਪੜਚੋਲ ਕਰੋ

ਕੇਜਰੀਵਾਲ ਵੱਲੋਂ ਬੱਸਾਂ 'ਚ ਮੁਫਤ ਸਫਰ ਦਾ ਐਲਾਨ

ਨਵੀਂ ਦਿੱਲੀ: ਦਿੱਲੀ ਦੇ ਪ੍ਰਦੂਸ਼ਣ ਤੋਂ ਨਿਜਾਤ ਦਿਵਾਉਣ ਲਈ ਦਿੱਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਦਿੱਲੀ ਸਰਕਾਰ ਨੇ ਪੰਜ ਦਿਨਾਂ ਤੱਕ ਓਡ ਈਵਨ ਫਾਰਮੂਲਾ ਲਾਗੂ ਕੀਤਾ ਸੀ। ਹੁਣ ਉਸ ਨੂੰ ਕਾਮਯਾਬ ਬਣਾਉਣ ਲਈ ਸਰਕਾਰ ਨੇ ਡੀਸੀਟੀ ਬੱਸਾਂ 'ਚ ਮੁਫਤ ਸਫ਼ਰ ਕਰਨ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਦੇ ਇਸ ਫੈਸਲੇ ਦਾ ਸਿੱਧਾ ਮਤਲਬ ਇਹ ਹੈ ਕਿ ਤੁਸੀਂ ਦਿੱਲੀ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਬੱਸ ਦਾ ਸਫਰ ਮੁਫਤ ਕਰ ਸਕਦੇ ਹੋ। ਦਿੱਲੀ 'ਚ ਪ੍ਰਦੂਸ਼ਣ ਦਾ ਪੱਧਰ ਇਸ ਹਾਲਤ ਤੱਕ ਪੁੱਜ ਚੁੱਕਿਆ ਹੈ ਕਿ ਲੋਕ ਕਾਫੀ ਪ੍ਰੇਸ਼ਾਨ ਹਨ। ਦਿੱਲੀ ਵਿੱਚ ਜ਼ਹਿਰੀਲੀ ਹਵਾ ਕਾਰਨ ਲੋਕਾਂ ਦਾ ਜਿਉਣਾ ਮੁਹਾਲ ਹੋਇਆ ਪਿਆ ਹੈ। ਲੋਕਾਂ ਨੂੰ ਥੋੜ੍ਹੇ ਸਮੇਂ ਲਈ ਖੁੱਲ੍ਹ ਕੇ ਸਾਹ ਲੈਣਾ ਨਸੀਬ ਨਹੀਂ ਹੋ ਰਿਹਾ ਤੇ ਅੱਖਾਂ ਵਿੱਚ ਜਲਣ ਮਹਿਸੂਸ ਹੋ ਰਹੀ ਹੈ। ਸਮੌਗ ਦੇ ਇਸ ਹਮਲੇ ਤੋਂ ਬਾਅਦ ਸ਼ਹਿਰ ਦੇ ਸਕੂਲਾਂ ਵਿੱਚ ਛੁੱਟੀ ਕਰ ਦਿੱਤੀ ਗਈ ਹੈ ਤੇ ਕਿਸੇ ਵੀ ਕਿਸਮ ਦੇ ਨਿਰਮਾਣ 'ਤੇ ਰੋਕ ਲਾ ਦਿੱਤੀ ਹੈ। ਦਿੱਲੀ ਵਿੱਚ ਜ਼ਹਿਰੀਲੀ ਹਵਾ ਤੋਂ ਪ੍ਰੇਸ਼ਾਨੀ ਦਾ ਮਾਮਲਾ ਕਿੰਨਾ ਸੰਗੀਨ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕੌਮੀ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਤੇ ਦਿੱਲੀ ਉੱਚ ਅਦਾਲਤ ਨੇ ਵੱਖ-ਵੱਖ ਸਰਕਾਰਾਂ ਤੇ ਸੰਸਥਾਵਾਂ ਨੂੰ ਖੂਬ ਝਾੜ ਪਾਈ ਹੈ।

ਟਾਪ ਹੈਡਲਾਈਨ

Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Dhirendra Krishna Shastri ਦਾ ਭਰਾ ਸ਼ਾਲਿਗ੍ਰਾਮ ਗਰਗ ਗ੍ਰਿਫ਼ਤਾਰ, ਫਾਇਰਿੰਗ ਮਾਮਲੇ 'ਚ ਪੁਲਿਸ ਦੀ ਵੱਡੀ ਕਾਰਵਾਈ
Union Cabinet Meeting: ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
ਕੇਂਦਰੀ ਕੈਬਨਿਟ ਦੀ ਬੈਠਕ 'ਚ ਵੱਡੇ ਐਲਾਨ, 7 ਫੈਸਲਿਆਂ 'ਤੇ ਲੱਗੀ ਮੋਹਰ; ਇਸ ਮਿਸ਼ਨ ਨੂੰ ਹਰੀ ਝੰਡੀ...
12 BLO Suspend: ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!
ਵੱਡੀ ਖਬਰ, SIR ਦੇ ਕੰਮ 'ਚ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ ਪ੍ਰਸ਼ਾਸਨ ਸਖ਼ਤ; DC ਨੇ 12 BLO ਕੀਤੇ ਸਸਪੈਂਡ!
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Embed widget