ਪੜਚੋਲ ਕਰੋ

ਜੰਮੂ-ਕਸ਼ਮੀਰ ਠੰਢ ਨੇ ਤੋੜਿਆ ਪੰਜ ਸਾਲਾ ਦਾ ਰਿਕਾਰਡ

ਉੱਤਰੀ ਭਾਰਤ ‘ਚ ਠੰਢ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ‘ਚ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਤਕ ਰਾਹਤ ਨਾ ਮਿਲਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ।

ਸ਼੍ਰੀਨਗਰ: ਉੱਤਰੀ ਭਾਰਤ ‘ਚ ਠੰਢ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ‘ਚ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਤਕ ਰਾਹਤ ਨਾ ਮਿਲਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਘੱਟੋ-ਘੱਟ ਤਾਪਮਾਨ 4 ਡਿਗਰੀ ਤੇ ਵੱਧ ਤੋਂ ਵੱਢ ਤਾਪਮਾਨ 15 ਡਿਗਰੀ ਤਕ ਰਹਿਣ ਦਾ ਅੰਦਾਜ਼ਾ ਜਤਾਇਆ ਹੈ। ਠੰਢ ਤੇ ਸੀਤ ਲਹਿਰ ਦੇ ਨਾਲ ਹੀ ਸੰਘਣੀ ਧੁੰਦ ਨਾਲ ਆਮ ਜਨ-ਜੀਵਨ ‘ਤੇ ਕਾਫੀ ਪ੍ਰਭਾਅ ਪੈ ਰਿਹਾ ਹੈ। ਦੇਸ਼ ਭਰ ਵਿੱਚੋਂ ਜੰਮੂ ਜਾਣ ਵਾਲੀਆਂ ਟ੍ਰੇਨਾਂ ਦੇਰੀ ਨਾਲ ਪਹੁੰਚ ਰਹੀਆਂ ਹਨ। ਉਧਰ ਮੌਸਮ ਖਰਾਬ ਹੋਣ ਕਰਕੇ ਪਿਛਲੇ ਦੋ ਦਿਨਾਂ ਤੋਂ ਬੰਦ ਪਏ ਜੰਮੂ-ਸ਼੍ਰੀਨਗਰ ਹਾਈਵੇ ਨੂੰ ਸੋਮਵਾਰ ਸ਼ਾਮ ਨੂੰ ਖੋਲ੍ਹ ਦਿੱਤਾ ਗਿਆ ਪਰ ਮੰਗਲਵਾਰ ਨੂੰ ਹਾਈਵੇਅ ‘ਤੇ ਫਸੇ ਵਾਹਨਾਂ ਨੂੰ ਨਿਕਲਣ ਦੀ ਇਜਾਜ਼ਤ ਨਹੀਂ ਮਿਲੀ। ਇਸ ਮੌਸਮ ਦਾ ਅਸਰ ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ‘ਤੇ ਨਹੀਂ ਪੈ ਰਿਹਾ ਹੈ। ਕਟੜਾ ਦਾ ਘੱਟੋ ਘੱਟ ਤਾਪਮਾਨ 5.7 ਡਿਗਰੀ ਹੈ ਜਿੱਥੇ ਅਜੇ ਵੀ ਭਗਤ ਦਰਸ਼ਨਾਂ ਲਈ ਪਹੁੰਚ ਰਹੇ ਹਨ। ਦਰਸ਼ਨਾਂ ਲਈ ਆਉਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਇਸ ਮੌਸਮ ‘ਚ ਦਰਸ਼ਨ ਵੀ ਹੋ ਜਾਣ ਤਾਂ ਇਸ ਤੋਂ ਵਧੀਆ ਨਜ਼ਾਰਾ ਕੁਝ ਨਹੀਂ।

ਟਾਪ ਹੈਡਲਾਈਨ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget