ਪੜਚੋਲ ਕਰੋ

ਹਿਮਾਚਲ 'ਚ ਤਾਜ਼ਾ ਬਰਫ਼ਬਾਰੀ ਤੇ ਮੀਂਹ ਨੇ ਵਧਾਈ ਠੰਢ

ਪਹਾੜੀ ਖੇਤਰ ਲਾਹੌਲ ਸਪਿਤੀ ਦੇ ਕੇਲੌਂਗ 'ਚ ਇਕ ਵਾਰ ਫਿਰ ਤੋਂ ਬਰਫਬਾਰੀ ਸ਼ੁਰੂ ਹੋ ਗਈ ਹੈ। ਲੋਸਰ ਵਿੱਚ ਵੀ ਬਰਫ਼ਬਾਰੀ ਕਾਰਨ ਪਹਾੜ ਬਰਫ਼ ਦੀ ਸਫੇਦ ਚਾਦਰ ਹੇਰ ਲੁੱਕ ਗਏ ਹਨ।

ਸ਼ਿਮਲਾ : ਪਹਾੜੀ ਖੇਤਰ ਲਾਹੌਲ ਸਪਿਤੀ ਦੇ ਕੇਲੌਂਗ 'ਚ ਇਕ ਵਾਰ ਫਿਰ ਤੋਂ ਬਰਫਬਾਰੀ ਸ਼ੁਰੂ ਹੋ ਗਈ ਹੈ। ਲੋਸਰ ਵਿੱਚ ਵੀ ਬਰਫ਼ਬਾਰੀ ਕਾਰਨ ਪਹਾੜ ਬਰਫ਼ ਦੀ ਸਫੇਦ ਚਾਦਰ ਹੇਰ ਲੁੱਕ ਗਏ ਹਨ। ਚੰਬਾ, ਮੰਡੀ, ਕਿਨੌਰ, ਕਾਂਗੜਾ, ਸਿਰਮੌਰ ਅਤੇ ਮਨਾਲੀ ਦੀਆਂ ਉੱਚੀਆਂ ਪਹਾੜੀਆਂ 'ਤੇ ਵੀ ਬਰਫ਼ਬਾਰੀ ਹੋ ਰਹੀ ਹੈ। ਰਾਜ ਭਰ ਵਿੱਚ ਆਸਮਾਨ ਵਿੱਚ ਬੱਦਲ ਛਾਏ ਹੋਏ ਹਨ। ਜਿਸ ਕਾਰਨ ਠੰਢ ਵਧ ਗਈ ਹੈ।

ਮੌਸਮ ਵਿਭਾਗ ਨੇ ਅੱਜ ਸੂਬੇ ਦੇ ਉੱਚਾਈ ਵਾਲੇ ਇਲਾਕਿਆਂ ਲਈ ਬਰਫਬਾਰੀ ਅਤੇ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਿਸ ਦਾ ਅਸਰ ਸੂਬੇ ਭਰ 'ਚ ਦਿਖਾਈ ਦੇਣ ਲੱਗਾ ਹੈ।

ਹਿਮਾਚਲ ਪ੍ਰਦੇਸ਼ 'ਚ ਹੋਈ ਬਰਫਬਾਰੀ ਦਾ ਅਸਰ ਦੇਸ਼ ਦੇ ਮੈਦਾਨੀ ਇਲਾਕਿਆਂ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਸਵੇਰ ਵੇਲੇ ਠੰਢੀਆਂ ਹਵਾਵਾਂ ਚੱਲਣ ਨਾਲ ਠੰਢ ਦਾ ਅਹਿਸਾਸ ਹੁੰਦਾ ਹੈ। ਮੌਸਮ ਵਿੱਚ ਆਏ ਇਸ ਬਦਲਾਅ ਦੇ ਮੱਦੇਨਜ਼ਰ ਠੰਢਕ ਵਧ ਗਈ ਹੈ। ਤਾਪਮਾਨ 'ਚ 3 ਤੋਂ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਕੇਲੌਂਗ ਦਾ ਘੱਟੋ ਘੱਟ ਤਾਪਮਾਨ ਅੱਜ ਰਾਤ ਰਾਜ ਵਿੱਚ ਸਭ ਤੋਂ ਘੱਟ 3-2 ਡਿਗਰੀ ਦਰਜ ਕੀਤਾ ਗਿਆ।

ਸ਼ਿਮਲਾ 'ਚ ਘੱਟੋ-ਘੱਟ ਤਾਪਮਾਨ 8.0, ਸ਼ਿਮਲਾ ਦੇ ਨਰਕੰਡਾ 'ਚ ਘੱਟੋ-ਘੱਟ ਤਾਪਮਾਨ 1.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਪੱਛਮੀ ਗੜਬੜੀ ਦਾ ਪ੍ਰਭਾਵ ਅੱਜ ਵੀ ਉਸੇ ਤਰ੍ਹਾਂ ਰਹੇਗਾ, ਕੱਲ੍ਹ ਤੋਂ ਮੌਸਮ ਸਾਫ਼ ਰਹੇਗਾ। ਪਰ ਇਸ ਦੌਰਾਨ ਸੀਤ ਲਹਿਰ ਵਧੇਗੀ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

ਟਾਪ ਹੈਡਲਾਈਨ

Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 2 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, 3 ਵਿੱਚੋਂ 2 ਨਾਵਾਂ 'ਤੇ ਲੱਗੀ ਮੋਹਰ, ਜਾਣੋ ਕਿੱਥੇ ਹੋਏ ਤਾਇਨਾਤ?
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ 2 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, 3 ਵਿੱਚੋਂ 2 ਨਾਵਾਂ 'ਤੇ ਲੱਗੀ ਮੋਹਰ, ਜਾਣੋ ਕਿੱਥੇ ਹੋਏ ਤਾਇਨਾਤ?
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਵੱਡੀ ਖ਼ਬਰ! ਕਾਂਸਟੇਬਲ ਨੇ ਕੀਤੀ ਖੁਦਕੁਸ਼ੀ! EVM ਸਟ੍ਰਾਂਗ ਰੂਮ ਦੀ ਸੁਰੱਖਿਆ 'ਚ ਸੀ ਤਾਇਨਾਤ
ਵੱਡੀ ਖ਼ਬਰ! ਕਾਂਸਟੇਬਲ ਨੇ ਕੀਤੀ ਖੁਦਕੁਸ਼ੀ! EVM ਸਟ੍ਰਾਂਗ ਰੂਮ ਦੀ ਸੁਰੱਖਿਆ 'ਚ ਸੀ ਤਾਇਨਾਤ
Political News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਅਤੇ ਮਸ਼ਹੂਰ ਗਾਇਕ ਦਾ ਪਿਤਾ 'ਭਾਜਪਾ' ਛੱਡ 'ਕਾਂਗਰਸ' 'ਚ ਹੋਇਆ ਸ਼ਾਮਲ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਅਤੇ ਮਸ਼ਹੂਰ ਗਾਇਕ ਦਾ ਪਿਤਾ 'ਭਾਜਪਾ' ਛੱਡ 'ਕਾਂਗਰਸ' 'ਚ ਹੋਇਆ ਸ਼ਾਮਲ, ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Warning: ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
ਵੱਡੀ ਤਬਾਹੀ ਦਾ ਖਤ਼ਰਾ, 155 ਕਿਲੋਮੀਟਰ ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫ਼ਾਨ ਢਾਏਗਾ ਕਹਿਰ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਸਲਾਹ, ਹੜ੍ਹ ਸਣੇ ਜ਼ਮੀਨ ਖਿਸਕਣ...
BJP MLA Membership: ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
ਸਿਆਸੀ ਜਗਤ 'ਚ ਆਇਆ ਭੂਚਾਲ, 'ਭਾਜਪਾ' ਵਿਧਾਇਕ ਦੀ ਮੈਂਬਰਸ਼ਿਪ ਹੋਏਗੀ ਰੱਦ ? ਜਾਣੋ ਕਿਉਂ ਮੱਚਿਆ ਘਮਸਾਣ...?
Punjabi Singer Video Viral: ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ- 
ਮਸ਼ਹੂਰ ਪੰਜਾਬੀ ਗਾਇਕ ਲਾਈਵ ਕੰਸਰਟ 'ਚ ਸ਼ਰਾਬ ਦੇ ਨਸ਼ੇ ਵਿੱਚ ਪਹੁੰਚਿਆਂ, ਕੈਬਨਿਟ ਮੰਤਰੀ ਨੂੰ ਆਇਆ ਗੁੱਸਾ ਬੋਲੇ-  "ਬੋਲਿਆ ਤਾਂ ਜਾ ਨਹੀਂ ਰਿਹਾ, ਗਾਣਾ ਕੀ ਗਾਓਗੇ..."
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
ਦੇਰ ਰਾਤ ਅਚਾਨਕ ਬਦਲਿਆ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ, ਦੇਖੋ ਕਿੱਥੇ-ਕਿੱਥੇ ਜਾਣਗੇ; ਜਾਣੋ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
PF ਨਿਯਮਾਂ 'ਚ ਹੋਇਆ ਵੱਡਾ ਬਦਲਾਅ, ਰਿਟਾਇਰਮੈਂਟ 'ਤੇ 20 ਲੱਖ ਘੱਟ ਮਿਲਣਗੇ, ਪਰ ਸਾਰੀ ਉਮਰ ਮਿਲੇਗੀ ਪੈਨਸ਼ਨ; ਸਮਝੋ ਪੂਰਾ ਹਿਸਾਬ-ਕਿਤਾਬ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, ਦਿਨ 'ਚ ਗਰਮੀ ਬਰਕਰਾਰ, ਸਵੇਰੇ-ਸ਼ਾਮ ਵਧੇਗੀ ਠੰਡ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਕਤੂਬਰ 2026
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Embed widget