ਪੜਚੋਲ ਕਰੋ

Fridge Blast: ਬੰਬ ਵਾਂਗ ਫਟਿਆ ਕਮਰੇ ਵਿਚ ਰੱਖਿਆ ਫਰਿੱਜ, 2 ਨੌਜਵਾਨ ਗੰਭੀਰ ਜ਼ਖਮੀ

Fridge Blast: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਬੱਦੀ ਬਰੋਟੀਵਾਲਾ ਵਿੱਚ ਇੱਕ ਘਰ ਵਿੱਚ ਰੱਖੇ ਫਰਿੱਜ ਵਿੱਚ ਬੰਬ ਵਾਂਗ ਧਮਾਕਾ ਹੋ ਗਿਆ।

Fridge Blast: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਬੱਦੀ ਬਰੋਟੀਵਾਲਾ ਵਿੱਚ ਇੱਕ ਘਰ ਵਿੱਚ ਰੱਖੇ ਫਰਿੱਜ ਵਿੱਚ ਬੰਬ ਵਾਂਗ ਧਮਾਕਾ ਹੋ ਗਿਆ। ਇਹ ਘਟਨਾ ਸ਼ੁੱਕਰਵਾਰ ਸਵੇਰੇ ਕਰੀਬ 8.30 ਵਜੇ ਬਰੋਟੀਵਾਲਾ ਦੇ ਝਰਮਜਰੀ ਨੇੜੇ ਪਲੰਖਾਵਾਲਾ ‘ਚ ਵਾਪਰੀ। ਇਥੇ ਅਚਾਨਕ ਘਰ ‘ਚ ਪਏ ਫਰਿੱਜ ‘ਚ ਧਮਾਕਾ ਹੋ ਗਿਆ। ਇਸ ਦੌਰਾਨ ਦੋ ਨੌਜਵਾਨ ਜ਼ਖਮੀ ਹੋ ਗਏ।

 ਦੋਵਾਂ ਨੂੰ ਹੁਣ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਮਰੇ ਦੀਆਂ ਕੰਧਾਂ ਵੀ ਢਹਿ ਗਈਆਂ। ਜਾਣਕਾਰੀ ਮੁਤਾਬਕ ਜ਼ਖਮੀਆਂ ਦੀ ਪਛਾਣ ਗੌਰਵ ਅਤੇ ਤਰਸੇਮ ਵਜੋਂ ਹੋਈ ਹੈ। ਇਨ੍ਹਾਂ ਵਿੱਚ ਇੱਕ ਨੌਜਵਾਨ ਕਾਂਗੜਾ ਅਤੇ ਦੂਜਾ ਪੰਜਾਬ ਦਾ ਹੈ। 

ਦੋਵੇਂ ਨੌਜਵਾਨ ਕਿਰਾਏ ਦੇ ਮਕਾਨ ਵਿਚ ਰਹਿੰਦੇ ਹਨ ਅਤੇ ਨੇੜੇ ਹੀ ਇੱਕ ਕੰਪਨੀ ਵਿੱਚ ਕੰਮ ਕਰਦੇ ਹਨ। ਸ਼ੁੱਕਰਵਾਰ ਸਵੇਰੇ ਜਦੋਂ ਦੋਵੇਂ ਕੰਮ ਉਤੇ ਜਾਣ ਲਈ ਤਿਆਰ ਹੋ ਰਹੇ ਸਨ ਤਾਂ ਇਸੇ ਦੌਰਾਨ ਕਮਰੇ ਵਿਚ ਫਰਿੱਜ ਵਿੱਚ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਮਰੇ ਦੀਆਂ ਕੰਧਾਂ ਢਹਿ ਗਈਆਂ ਅਤੇ ਫਰਿੱਜ ਦੇ ਕੁਝ ਹਿੱਸੇ ਕਾਫੀ ਦੂਰ ਤੱਕ ਡਿੱਗ ਗਏ। ਘਰ ਦਾ ਸਾਰਾ ਸਾਮਾਨ ਖਿੱਲਰਿਆ ਤੇ ਟੁੱਟਿਆ ਪਿਆ ਸੀ।

ਇਕ ਨੌਜਵਾਨ ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਤੋਂ ਅਜਿਹਾ ਲੱਗ ਰਿਹਾ ਸੀ ਜਿਵੇਂ ਕਿਤੇ ਬੰਬ ਧਮਾਕਾ ਹੋਇਆ ਹੋਵੇ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਤੋਂ ਬਾਅਦ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। 

ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ। ਧਮਾਕੇ ਤੋਂ ਬਾਅਦ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਨੌਜਵਾਨ ਨੇ ਦੱਸਿਆ ਕਿ ਘਰ ਦਾ ਸਾਰਾ ਸਾਮਾਨ ਨੁਕਸਾਨਿਆ ਗਿਆ ਹੈ। ਕਮਰੇ ਦੇ ਤਿੰਨ ਪਾਸਿਆਂ ਦੀਆਂ ਕੰਧਾਂ ਟੁੱਟ ਗਈਆਂ ਹਨ। 

-ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Property Rates Hike: ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...
ਆਮ ਜਨਤਾ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਅਹਿਮ ਫ਼ੈਸਲਾ; ਪ੍ਰਾਪਰਟੀ ਖਰੀਦਣਾ ਹੋਵੇਗਾ ਮਹਿੰਗਾ: ਕਲੈਕਟਰ ਰੇਟਾਂ 'ਚ 75% ਦਾ ਵਾਧਾ...

ਵੀਡੀਓਜ਼

ਸਕੂਲਾਂ ‘ਚ ਬਿਜ਼ਨਸ ਕਲਾਸ! ਹਰਜੋਤ ਬੈਂਸ ਨੇ ਦਿੱਤੀ ਵੱਡੀ ਜਾਣਕਾਰੀ
ਵਿਦਿਆ ਦੀ ਚੋਰੀ ਤੋਂ ਵੱਡਾ ਕੋਈ ਜੁਰਮ ਨਹੀਂ — CM ਮਾਨ ਦਾ ਵੱਡਾ ਬਿਆਨ
ਬੱਚਿਆਂ ਨੂੰ ਬਿਜ਼ਨਸ ਲਈ ਪੈਸੇ ਦੇਵਾਂਗੇ! — CM ਮਾਨ ਦਾ ਵੱਡਾ ਐਲਾਨ
ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ
CM ਮਾਨ ਨੇ ਕਿਸਾਨਾਂ ਲਈ ਕਹਿ ਦਿੱਤੀ ਵੱਡੀ ਗੱਲ! ਸਿਆਸਤ ਗਰਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਮਾਰਚ 2026
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
ਦੁਨੀਆ ਨੂੰ ਡਰਾਉਣ ਵਾਲੀ ਈਰਾਨ ਦੀ ਨਵੀਂ ਪਲਾਨਿੰਗ? ਪਰਮਾਣੂ ਬੰਬ ਦੇ ਨੇੜੇ ਪਹੁੰਚਿਆ ਤੇਹਰਾਨ
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Haryana News  : ਸਾਬਕਾ ਖੇਤੀਬਾੜੀ ਮੰਤਰੀ ਦਾ ਬੇਟਾ ਗ੍ਰਿਫ਼ਤਾਰ , ਪੰਜਾਬ ਦੇ ਇੱਕ ਪ੍ਰਾਪਰਟੀ ਡੀਲਰ ਨੂੰ ਮਾਰੀ ਸੀ ਗੋਲੀ 
Silver-Gold Price Down: ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
ਆਮ ਗਾਹਕਾਂ 'ਚ ਖੁਸ਼ੀ ਦੀ ਲਹਿਰ, ਅੱਜ ਸਸਤਾ ਹੋਇਆ 24 ਕੈਰੇਟ ਸੋਨਾ: ਜਾਣੋ ਕਿੰਨੀਆ ਡਿੱਗੀਆਂ ਕੀਮਤਾਂ...
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Saharanpur News : ਮਾਸੜ ਨੇ ਨਾਬਾਲਗ ਭਾਣਜੀ ਨਾਲ ਕੀਤਾ ਜ਼ਬਰ ਜਿਨਾਹ , ਪੁਲਿਸ ਨੇ ਗ੍ਰਿਫ਼ਤਾਰ ਕਰਕੇ ਭੇਜਿਆ ਜੇਲ੍ਹ 
Punjab Weather: ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
ਪੰਜਾਬ 'ਚ ਗਰਜ-ਚਮਕ, ਤੇਜ਼ ਤੂਫ਼ਾਨ ਸਣੇ ਵਰ੍ਹੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ 31 ਮਾਰਚ ਲਈ ਅਲਰਟ ਜਾਰੀ; ਲੋਕ ਰਹਿਣ ਸਾਵਧਾਨ...
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Bhopal 'ਚ ਸ਼ਰਾਬ ਪੀਣ ਤੋਂ ਬਾਅਦ ਕੁੜੀਆਂ ਦਾ ਹਾਈ-ਵੋਲਟੇਜ ਡਰਾਮਾ, ਜੰਮ ਕੇ ਹੋਈ ਕੁੱਟਮਾਰ 
Astrology Today: ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
ਬਾਬਾ ਵੇਂਗਾ ਵੱਲੋਂ ਵੱਡੀ ਭਵਿੱਖਬਾਣੀ! ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਅਚਾਨਕ ਬਦਲ ਜਾਏਗੀ ਕਿਸਮਤ; ਕਾਰੋਬਾਰ ਅਤੇ ਦੌਲਤ 'ਚ ਹੋਏਗਾ ਵਾਧਾ...
Embed widget