ਪੜਚੋਲ ਕਰੋ

ਸ਼ਰਾਬ ਨਾ ਮਿਲਣ 'ਤੇ ਦੋਸਤ ਦੇ ਵਿਆਹ 'ਚ ਕੀਤਾ ਹੰਗਾਮਾ, ਚਾਕੂ ਮਾਰ ਕੀਤਾ ਲਾੜੇ ਦਾ ਕਤਲ

ਖ਼ਬਰਾਂ ਮੁਤਾਬਕ ਲਾੜੇ ਦੇ ਦੋਸਤਾਂ ਨੂੰ ਸ਼ਰਾਬ ਨਹੀਂ ਮਿਲੀ, ਤਾਂ ਉਨ੍ਹਾਂ ਨੇ ਲਾੜੇ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ।

ਅਲੀਗੜ੍ਹ: ਯੂਪੀ ਦੇ ਅਲੀਗੜ੍ਹ ਜ਼ਿਲ੍ਹੇ 'ਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਲਾੜਾ ਆਪਣੇ ਵਿਆਹ ਵਿੱਚ ਦੋਸਤਾਂ ਲਈ ਸ਼ਰਾਬ ਦਾ ਪ੍ਰਬੰਧ ਨਹੀਂ ਕਰ ਸਕਿਆ, ਤਾਂ ਇਸ ਦੀ ਕੀਮਤ ਉਸ ਨੂੰ ਆਪਣੀ ਜਾਨ ਗੁਆ ਕੇ ਦੇਣੀ ਪਈ। ਦੱਸ ਦਈਏ ਕਿ ਦੋਸਤਾਂ 'ਤੇ ਹੀ ਲਾੜੇ ਦੀ ਹੱਤਿਆ ਕਰਨ ਦਾ ਦੋਸ਼ ਹੈ। ਖ਼ਬਰਾਂ ਮੁਤਾਬਕ ਲਾੜੇ ਦੇ ਦੋਸਤਾਂ ਨੂੰ ਸ਼ਰਾਬ ਨਹੀਂ ਮਿਲੀ, ਤਾਂ ਉਨ੍ਹਾਂ ਨੇ ਲਾੜੇ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ। ਪੁਲਿਸ ਨੇ ਇਸ ਕੇਸ ਦੇ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਕੁਝ ਮੁਲਜ਼ਮ ਅਜੇ ਵੀ ਫਰਾਰ ਹਨ। ਹੈਰਾਨ ਕਰਨ ਵਾਲੀ ਇਹ ਘਟਨਾ ਪਲੀਮੁਕਿਮਪੁਰ ਪਿੰਡ ਦੀ ਹੈ। ਮ੍ਰਿਤਕ ਦਾ ਨਾਂ ਬਬਲੂ (28) ਸੀ। ਬਬਲੂ ਦਾ ਸੋਮਵਾਰ ਨੂੰ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਉਹ ਆਪਣੇ ਦੋਸਤਾਂ ਨੂੰ ਮਿਲਣ ਗਿਆ। ਇਸ ਦੌਰਾਨ ਬਬਲੂ ਦੇ ਦੋਸਤ ਪਹਿਲਾਂ ਹੀ ਨਸ਼ੇ 'ਚ ਸੀ। ਉਨ੍ਹਾਂ ਨੇ ਬਬਲੂ ਤੋਂ ਹੋਰ ਸ਼ਰਾਬ ਮੰਗੀ। Farmers Protest Update: ਦਿੱਲੀ ਮੋਰਚੇ 'ਤੇ ਡਟੀਆਂ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਸੈਂਕੜੇ ਔਰਤਾਂ, ਸੁਣਿਆ ਨਹੀਂ ਜਾਂਦਾ ਦਰਦ ਬਬਲੂ ਨੇ ਦੋਸਤਾਂ ਨੂੰ ਸ਼ਰਾਬ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦਰਮਿਆਨ ਬਹਿਸ ਹੋ ਗਈ। ਬਹਿਸ ਛੇਤੀ ਹੀ ਲੜਾਈ ਵਿਚ ਬਦਲ ਗਈ ਤੇ ਇੱਕ ਦੋਸਤ ਇੰਨਾ ਗੁੱਸੇ 'ਚ ਆ ਗਿਆ ਕਿ ਉਸ ਨੇ ਬਬਲੂ ਨੂੰ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦੇ ਹੀ ਬਬਲੂ ਦਾ ਪਰਿਵਾਰ ਮੌਕੇ 'ਤੇ ਪਹੁੰਚਿਆ ਤੇ ਉਸ ਨੂੰ ਹਸਪਤਾਲ ਲੈ ਗਿਆ। ਹਾਲਾਂਕਿ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਨਰੇਸ਼ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਮੁੱਖ ਦੋਸ਼ੀ ਰਾਮਖਿਲਾਦੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਪੰਜ ਹੋਰ ਅਜੇ ਵੀ ਫਰਾਰ ਹਨ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ ਤੇ ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget