ਪੜਚੋਲ ਕਰੋ

ਇੰਦਰ ਦੇਵ ਨੂੰ ਖੁਸ਼ ਕਰਨ ਲਈ ਅਨੌਖਾ ਵਿਆਹ, ਜਾਣ ਕੇ ਹੋ ਜਾਓਗੇ ਹੈਰਾਨ

ਇਨ੍ਹੀਂ ਦਿਨੀਂ ਪੂਰਾ ਦੇਸ਼ ਭਿਆਨਕ ਗਰਮੀ ਦੀ ਮਾਰ ਝੱਲ ਰਿਹਾ ਹੈ। ਮੌਨਸੂਨ ਬੇਹੱਦ ਮੱਠੀ ਰਫਤਾਰ ਨਾਲ ਉੱਤਰੀ ਭਾਰਤ ਵੱਲ ਵਧ ਰਿਹਾ ਹੈ। ਬੇਸ਼ੱਕ ਹਰਿਆਣਾ-ਪੰਜਾਬ ਦੇ ਕੁਝ ਖੇਤਰਾਂ ‘ਚ ਵੀਰਵਾਰ ਸਵੇਰੇ ਚੰਗੀ ਬਾਰਸ਼ ਹੋਈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ।

ਵਾਰਾਣਸੀ: ਇਨ੍ਹੀਂ ਦਿਨੀਂ ਪੂਰਾ ਦੇਸ਼ ਭਿਆਨਕ ਗਰਮੀ ਦੀ ਮਾਰ ਝੱਲ ਰਿਹਾ ਹੈ। ਮੌਨਸੂਨ ਬੇਹੱਦ ਮੱਠੀ ਰਫਤਾਰ ਨਾਲ ਉੱਤਰੀ ਭਾਰਤ ਵੱਲ ਵਧ ਰਿਹਾ ਹੈ। ਬੇਸ਼ੱਕ ਹਰਿਆਣਾ-ਪੰਜਾਬ ਦੇ ਕੁਝ ਖੇਤਰਾਂ ‘ਚ ਵੀਰਵਾਰ ਸਵੇਰੇ ਚੰਗੀ ਬਾਰਸ਼ ਹੋਈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ ਪਰ ਉੱਤਰ ਪ੍ਰਦੇਸ਼ ‘ਚ ਬਾਰਸ਼ ਹੋਣ ਲਈ ਲੋਕਾਂ ਵੱਲੋਂ ਅਜੀਬੋ-ਗਰੀਬ ਤਰੀਕੇ ਅਪਨਾਏ ਜਾ ਰਹੇ ਹਨ। ਜੀ ਹਾਂ, ਇਸੇ ਸਿਲਸਿਲੇ ‘ਚ ਵਾਰਾਣਸੀ ‘ਚ ਡੱਡੂਆਂ ਦਾ ਵਿਆਹ ਕੀਤਾ ਗਿਆ ਤਾਂ ਜੋ ਚੰਗੀ ਬਾਰਸ਼ ਹੋ ਸਕੇ। ਲਗਾਤਾਰ ਵਧ ਰਹੇ ਪਾਰੇ ਨੂੰ ਦੇਖਦੇ ਹੋਏ ਲੋਕ ਰਵਾਇਤੀ ਰਸਮਾਂ ਦਾ ਸਹਾਰਾ ਲੈ ਰਹੇ ਹਨ। ਇਸ ਨਾਲ ਇੰਦਰ ਦੇਵ ਨੂੰ ਖੁਸ਼ ਕਰਨ ਲਈ ਪੂਰੀਆਂ ਰੀਤਾਂ ਨਾਲ ਡੱਡੂਆਂ ਦਾ ਵਿਆਹ ਕਰਵਾਇਆ ਗਿਆ। ਸ਼ਹਿਰ ਦੇ ਲੋਕ ਇਸ ਵੱਖਰੇ ਵਿਆਹ ਦੇ ਗਵਾਹ ਵੀ ਬਣੇ। ਇਸ ਵਿਆਹ ਦਾ ਪ੍ਰਬੰਧ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਯੂਪੀ ‘ਚ ਪੈ ਰਹੀ ਭਿਆਨਕ ਗਰਮੀ ਨਾਲ ਲੋਕਾਂ ‘ਚ ਹਾਹਾਕਾਰ ਮੱਚੀ ਹੋਈ ਹੈ। ਪਾਰਾ ਲਗਾਤਾਰ ਵਧ ਰਿਹਾ ਹੈ ਤੇ ਗਰਮੀ ਫਿਛਲੇ ਰਿਕਾਰਡ ਤੋੜ ਰਹੀ ਹੈ। ਕਿਸਾਨ ਤੋਂ ਲੈ ਕੇ ਮਜ਼ਦੂਰ ਸਭ ਗਰਮੀ ਨਾਲ ਬੇਹਾਲ ਹਨ। ਇਸ ਲਈ ਲੋਕਾਂ ਨੇ ਇਸ ਵਿਆਹ ਦਾ ਪ੍ਰਬੰਧ ਕੀਤਾ ਤਾਂ ਜੋ ਇੰਦਰ ਖੁਸ਼ ਹੋ ਕੇ ਚੰਗੀ ਬਾਰਸ਼ ਕਰਨ। ਉਧਰ ਮੌਸਮ ਵਿਭਾਗ ਨੇ ਕਿਹਾ ਕਿ ਵਾਰਾਣਸੀ ‘ਚ ਜਲਦੀ ਹੀ ਮੌਨਸੂਨ ਦਸਤਕ ਦੇਣ ਵਾਲਾ ਹੈ।

ਟਾਪ ਹੈਡਲਾਈਨ

Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
Arvind Kejriwal ਖ਼ਿਲਾਫ਼ FIR ਦਰਜ, ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ 'ਤੇ ਪੁਲਿਸ ਦੀ ਵੱਡੀ ਕਾਰਵਾਈ
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
8th Pay Commission : ਇਸ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ !  ਤਨਖਾਹਾਂ ਤੇ ਪੈਨਸ਼ਨਾਂ ਬਾਰੇ ਆਈ ਅਹਿਮ ਖ਼ਬਰ!
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Big News: ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...
ਵੱਡੀ ਵਾਰਦਾਤ, ਸਿਆਸੀ ਜਗਤ 'ਚ ਦਹਿਸ਼ਤ ਦਾ ਮਾਹੌਲ, ਸਾਬਕਾ ਵਿਧਾਇਕ ਦਾ ਸ਼ਰੇਆਮ ਕਤਲ, ਲੋਕਾਂ ਨੇ ਡੰਡਿਆਂ ਅਤੇ ਪੱਥਰਾਂ ਨਾਲ ਕੀਤਾ ਹਮਲਾ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
Embed widget