ਪੜਚੋਲ ਕਰੋ

ਅੱਜ ਤੋਂ ਸ਼ੁਰੂ ਹੋ ਰਿਹਾ ਹੈ ਨਵਾਂ ਵਿੱਤੀ ਸਾਲ, ਜਾਣੋ ਅਜਿਹੇ ‘ਚ ਕੀ-ਕੀ ਬਦਲ ਰਿਹਾ ਹੈ

ਨਵੀਂ ਦਿੱਲੀ: ਅੱਜ ਇੱਕ ਅਪਰੈਲ ਹੈ ਯਾਨੀ ਅੱਜ ਤੋਂ ਨਵੇਂ ਵਿੱਤੀ ਵਰ੍ਹੇ ਦਾ ਆਗਾਜ਼ ਹੋਣ ਜਾ ਰਿਹਾ ਹੈ। ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਨਾਲ ਹੀ ਤੁਹਾਡੀ ਜ਼ਿੰਦਗੀ ‘ਚ ਕਾਫੀ ਕੁਝ ਬਦਲ ਜਾਵੇਗਾ। ਇਨ੍ਹਾਂ ਤਬਦੀਲੀਆਂ ਨਾਲ ਕਿਤੇ ਤਾਂ ਤੁਹਾਨੂੰ ਰਾਹਤ ਮਿਲੇਗੀ ਪਰ ਕੁਝ ਬਦਲਾਅ ਤੁਹਾਡੀ ਪਰੇਸ਼ਾਨੀ ਨੂੰ ਹੋਰ ਵਧਾ ਦੇਣਗੇ। ਹੁਣ ਤੁਹਾਨੂੰ ਕੁਝ ਅਹਿਮ ਬਦਲਾਅ ਬਾਰੇ ਦੱਸਦੇ ਹਾਂ। 5 ਲੱਕ ਦੀ ਟੈਕਸੇਬਲ ਆਮਦਨ ‘ਤੇ ਨਹੀਂ ਲੱਗੇਗਾ ਕੋਈ ਕਰ: ਅੱਜ ਤੋਂ ਪੰਜ ਲੱਖ ਰੁਪਏ ਤਕ ਦੀ ਕਮਾਈ ‘ਤੇ ਵੀ ਤੁਹਾਨੂੰ ਕੋਈ ਕਰ ਨਹੀਂ ਦੇਣਾ ਪਵੇਗਾ। ਮੌਜੂਦਾ ਕੇਂਦਰ ਸਰਕਾਰ ਨੇ ਆਪਣੇ ਆਖਰੀ ਬਜਟ ‘ਚ ਪੰਜ ਲੱਖ ਰੁਪਏ ਦੀ ਆਮਦਨ ਵਾਲਿਆਂ ਨੂੰ ਟੈਕਸ ਫਰੀ ਕਰ ਦਿੱਤਾ ਹੈ। ਪਰ ਪੰਜ ਲੱਖ ਰੁਪਏ ਸਾਲਾਨਾ ਦੀ ਕਮਾਈ ‘ਤੇ ਤੁਹਾਨੂੰ ਪੁਰਾਣੀ ਦਰਾਂ ਮੁਤਾਬਕ ਹੀ ਕਰ ਦੇਣਾ ਪਵੇਗਾ। ਘਰ ਖਰੀਦਣਾ ਹੋਇਆ ਸਸਤਾ: ਅੱਜ ਤੋਂ ਘਰ ਖਰੀਦਣਾ ਸਸਤਾ ਹੋ ਜਾਵੇਗਾ। ਜੀਐਸਟੀ ਦੀ ਨਵੀਆਂ ਦਰਾਂ ਵੀ ਅੱਜ ਤੋਂ ਲਾਗੂ ਹੋ ਰਹੀਆਂ ਹਨ। ਇਸ ‘ਚ ਅੰਡਰ ਕੰਸਟ੍ਰਕਸ਼ਨ ਘਰਾਂ ‘ਤੇ ਜੀਐਸਟੀ 5 ਫੀਸਦ ਅਤੇ ਕਿਫਾਈਤੀ ਕੈਟਾਗੀਰੀ ਵਾਲੇ ਘਰਾਂ ‘ਤੇ 1% ਜੀਐਸਟੀ ਲਗੇਗਾ, ਜੋ ਪਹਿਲਾਂ 8% ਸੀ। ਨੈਸ਼ਨਲ ਪੈਨਸ਼ਨ ਸਕੀਮ ‘ਚ ਮਿਲਣ ਵਾਲੇ ਵਿਆਜ਼ ‘ਤੇ ਨਹੀਂ ਲੱਗੇਗਾ ਟੈਕਸ: ਇਸ ਬਦਲਾਅ ਨਾਲ ਕੇਂਦਰ ਸਰਕਾਰ ਅਧੀਨ ਲੱਖਾਂ ਕਰਮੀਆਂ ਨੂੰ ਫਾਇਦਾ ਹੋਵੇਗਾ। ਸਰਕਾਰ ਨੇ ਐਨਪੀਐਸ ‘ਚ ਲੱਗੇ ਪੈਸੇ, ਉਸ ‘ਤੇ ਆਉਣ ਵਾਲੇ ਵਿਆਜ਼ ਅਤੇ ਮਚਿਓਰਿਟੀ ਪੀਰੀਅਡ ਨੂੰ ਪੂਰੀ ਤਰ੍ਹਾਂ ਟੈਕਸ ਫਰੀ ਕਰ ਦਿੱਤਾ ਹੈ। ਐਨਪੀਐਸ ‘ਚ ਸਰਕਾਰ ਨੇ ਆਪਣੇ ਯੋਗਦਾਨ ‘ਚ ਵਾਧਾ ਕੀਤਾ ਹੈ, ਇਸ ਨੂੰ 10% ਤੋਂ ਵਧਾ ਕੇ 14% ਕਰ ਦਿੱਤਾ ਹੈ। ਕੁਦਰਤੀ ਗੈਸ ਹੋਈ 10% ਮਹਿੰਗੀ: ਅੱਜ ਤੋਂ ਕੁਦਰਤੀ ਗੈਸ ਦੀ ਕੀਮਤਾਂ ‘ਚ ਵੀ 10% ਦਾ ਵਾਧਾ ਕਰ ਦਿੱਤਾ ਗਿਆ ਹੈ। ਜਿਸ ਨਾਲ ਸੀਐਨਜੀ ਅਤੇ ਪਾਈਪ ਵਾਲੀ ਰਸੋਈ ਗੈਸ ਮਹਿੰਗੀ ਹੋ ਜਾਵੇਗੀ। ਇਸ ਨਾਲ ਯੂਰੀਆ ਉਤਪਾਦਨ ਦੀ ਲਾਗਤ ਵੀ ਵਧ ਜਾਵੇਗੀ। ਟਾਟਾ, ਮਹਿੰਦਰਾ ਸਮੇਤ ਕਈ ਕੰਪਨੀਆਂ ਦੀ ਗੱਡੀਆਂ ਹੋਇਆਂ ਮਹਿੰਗੀਆਂ: ਲਾਗਤ ਵੱਧਣ ਨਾਲ ਵੱਖ-ਵੱਖ ਕੰਪਨੀਆਂ ਨੇ ਇੱਕ ਅਪਰੈਲ ਤੋਂ ਆਪਣੇ ਵਾਹਨ ਮਹਿੰਗੇ ਕਰ ਦਿੱਤੇ ਹਨ। ਟਾਟਾ ਨੇ ਪਿਛਲੇ ਹਫਤੇ ਹੀ ਆਪਣੇ ਵਾਹਨਾਂ ‘ਚ 25 ਹਜ਼ਾਰ ਤਕ ਦਾ ਵਾਧਾ ਕੀਤਾ ਹੈ। ਗੱਡੀਆਂ ਦੀ ਵਧੀਆਂ ਕੀਮਤਾਂ ਵੀ ਇੱਕ ਅਪਰੈਲ ਤੋਂ ਲਾਗੂ ਹੋ ਰਹੀਆਂ ਹਨ। ਅੱਜ ਦੇਸ਼ ਨੂੰ ਤੀਜਾ ਸਭ ਤੋਂ ਵੱਡਾ ਬੈਂਕ ਮਿਲੇਗਾ: ਅੱਜ ਬੈਂਕ ਆਫ ਬੜੌਦਾ, ਦੇਨਾ ਬੈਂਕ ਅਤੇ ਵਿਜਿਆ ਬੈਂਕ ਇੱਕਠੇ ਹੋ ਗਏ ਹਨ। ਇਸ ਦਾ ਅਸਰ ਤਿੰਨਾਂ ਬੈਂਕਾਂ ਦੇ ਕਰੋੜਾਂ ਗਾਹਕਾਂ ‘ਤੇ ਪਵੇਗਾ। ਟ੍ਰੇਨ ਟਿਕਟ ਦੀ ਰਕਮ ਹੋ ਸਕੇਗੀ ਰਿਫੰਡ: ਅੱਜ ਤੋਂ ਰਲਵੇ ਵੀ ਆਪਣੇ ਯਾਤਰੀਆਂ ਲਈ ਨਵੀਂ ਸਕੀਮ ਦੀ ਸ਼ੁਰੂਆਤ ਕਰ ਰਿਹਾ ਹੈ। ਰੇਲਵੇ ਆਪਣੇ ਯਾਤਰੀਆਂ ਨੂੰ ਸੰਯੁਕਤ ਪੈਸੇਂਜਰ ਨੇਮ ਰਿਕਾਰਡ ਜਾਰੀ ਕਰੇਗਾ। ਜਿਸ ਨਾਲ ਇੱਕ ਟ੍ਰੇਨ ‘ਚ ਸਫ਼ਰ ਤੋਂ ਬਾਅਦ ਦੂਜੀ ਰੇਲ ‘ਚ ਯਾਤਰਾ ਕਰਨ ਲਈ ਪੀਐਨਆਰ ਜਾਰੀ ਕੀਤਾ ਜਾਵੇਗਾ। ਇਸ ਨਿਯਮ ਮੁਤਾਬਕ ਜੇਕਰ ਲੇਟ ਹੋਣ ਨਾਲ ਤੁਹਾਡੀ ਟ੍ਰੇਨ ਨਿੱਕਲ ਜਾਂਦੀ ਹੈ ਤਾਂ ਅਗਲੀ ਯਾਤਰਾ ‘ਤੇ ਤੁਹਾਨੂੰ ਪੂਰਾ ਪੈਸਾ ਰਿਫੰਡ ਮਿਲੇਗਾ। ਨੌਕਰੀ ਬਦਲਣ ‘ਤੇ ਆਪਣੇ ਆਪ ਟ੍ਰਾਂਸਫਰ ਹੋ ਜਾਵੇਗਾ ਪੀਐਫ: ਹੁਣ ਤਕ ਤਾਂ ਈਪੀਐਫਓ ਦੇ ਮੈਂਬਰਾਂ ਨੂੰ ਪੀਐਫ ਟ੍ਰਾਂਸਫਰ ਕਰਨ ਲਈ ਅਲਗ ਤੋਂ ਅਰਜ਼ੀ ਦੇਣੀ ਪੈਂਦੀ ਸੀ। ਪਰ ਅੱਜ ਤੋਂ ਈਪੀਅਓਫਓ ਦੇ ਨਵੇਂ ਨਿਯਮ ਮੁਤਾਬਕ ਨੌਕਰੀ ਬਦਲਣ ‘ਤੇ ਪੀਐਫ ਆਪਣੇ ਆਪ ਟ੍ਰਾਂਸਫਰ ਹੋ ਜਾਵੇਗਾ। ਟੀਡੀਐਸ ਦੀ ਲਿਮੀਟ ਹੋਈ 40 ਹਜ਼ਾਰ: ਆਮਦਨ ‘ਤੇ ਟੀਡੀਐਸ ਦੀ ਸੀਮਾ ਸਾਲਾਨਾ 10 ਹਜ਼ਾਰ ਤੋਂ ਵੱਧ ਕੇ 40 ਹਜ਼ਾਰ ਰੁਪਏ ਹੋ ਗਈ ਹੈ। ਇਸ ਨਾਲ ਬੈਂਕ ਅਤੇ ਡਾਕਖਾਨਿਆਂ ਦੇ ਸੀਨੀਅਰ ਨਾਗਰਿਕਾਂ ਅਤੇ ਛੋਟੇ ਜਮਾਕਰਤਾਵਾਂ ਨੂੰ ਫਾਇਦਾ ਹੋਵੇਗਾ। ਹੁਣ ਤਕ ਇਹ ਜਮ੍ਹਾਂਕਰਤਾ 10 ਹਜ਼ਾਰ ਰੁਪਏ ਪ੍ਰਤੀ ਸਾਲ ਤਕ ਦੀ ਵਿਆਜ਼ ਆਮਦਨ ‘ਤੇ ਕੱਟੇ ਗਏ ਟੈਕਸ ਦਾ ਰਿਫੰਡ ਮੰਗ ਸਕਦੇ ਸੀ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Congress News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਪ੍ਰਧਾਨ ਦਾ ਦੇਹਾਂਤ, 4 ਵਾਰ ਰਹੇ ਵਿਧਾਇਕ, ਪੁੱਤਰ ਸੰਸਦ ਮੈਂਬਰ ਤੇ ਨੂੰਹ ਵਿਧਾਇਕ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਪ੍ਰਧਾਨ ਦਾ ਦੇਹਾਂਤ, 4 ਵਾਰ ਰਹੇ ਵਿਧਾਇਕ, ਪੁੱਤਰ ਸੰਸਦ ਮੈਂਬਰ ਤੇ ਨੂੰਹ ਵਿਧਾਇਕ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
Embed widget