ਪੜਚੋਲ ਕਰੋ

Toll Tax 'ਚ ਵੱਡਾ ਬਦਲਾਅ! 15 ਨਵੰਬਰ ਤੋਂ ਨਕਦ ਭੁਗਤਾਨ 'ਤੇ ਹੋਵੇਗਾ ਵੱਡਾ ਨੁਕਸਾਨ? ਜਾਣੋ ਪੂਰੀ ਜਾਣਕਾਰੀ

ਇਸ ਨਵੇਂ ਨਿਯਮ ਮੁਤਾਬਕ ਹੁਣ ਟੋਲ ਦੀ ਅਦਾਇਗੀ ਕਿਹੜੇ ਤਰੀਕੇ ਨਾਲ ਕੀਤੀ ਜਾ ਰਹੀ ਹੈ, ਇਸ ਅਧਾਰ ‘ਤੇ ਸ਼ੁਲਕ ਨਿਰਧਾਰਤ ਹੋਵੇਗਾ। ਯਾਨੀ ਜੇ ਕੋਈ ਡਰਾਈਵਰ ਨਕਦ ਅਦਾਇਗੀ ਕਰਦਾ ਹੈ ਤਾਂ ਉਸਨੂੰ ਵਧ ਟੋਲ ਦੇਣਾ ਪਵੇਗਾ, ਜਦਕਿ ਡਿਜ਼ਿਟਲ ਪੇਮੈਂਟ ਕਰਨ..

ਜੇ ਤੁਸੀਂ ਅਕਸਰ ਹਾਈਵੇ ‘ਤੇ ਸਫ਼ਰ ਕਰਦੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਕੇਂਦਰ ਸਰਕਾਰ ਨੇ ਟੋਲ ਪਲਾਜ਼ਾ ਦੇ ਨਿਯਮਾਂ ‘ਚ ਵੱਡਾ ਬਦਲਾਅ ਕੀਤਾ ਹੈ, ਜੋ 15 ਨਵੰਬਰ 2025 ਤੋਂ ਲਾਗੂ ਹੋਵੇਗਾ। ਇਸ ਨਵੇਂ ਨਿਯਮ ਮੁਤਾਬਕ ਹੁਣ ਟੋਲ ਦੀ ਅਦਾਇਗੀ ਕਿਹੜੇ ਤਰੀਕੇ ਨਾਲ ਕੀਤੀ ਜਾ ਰਹੀ ਹੈ, ਇਸ ਅਧਾਰ ‘ਤੇ ਸ਼ੁਲਕ ਨਿਰਧਾਰਤ ਹੋਵੇਗਾ। ਯਾਨੀ ਜੇ ਕੋਈ ਡਰਾਈਵਰ ਨਕਦ ਅਦਾਇਗੀ ਕਰਦਾ ਹੈ ਤਾਂ ਉਸਨੂੰ ਵਧ ਟੋਲ ਦੇਣਾ ਪਵੇਗਾ, ਜਦਕਿ ਡਿਜ਼ਿਟਲ ਪੇਮੈਂਟ ਕਰਨ ਵਾਲਿਆਂ ਨੂੰ ਰਾਹਤ ਮਿਲੇਗੀ।

ਨਵਾਂ ਨਿਯਮ ਕੀ ਕਹਿੰਦਾ ਹੈ?
ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MoRTH) ਨੇ ਰਾਸ਼ਟਰੀ ਹਾਈਵੇ ਫੀਸ ਨਿਯਮ, 2008 ਵਿੱਚ ਤਬਦੀਲੀ ਕੀਤੀ ਹੈ। ਇਸ ਮੁਤਾਬਕ: ਜੇ ਕੋਈ ਵਾਹਨ ਚਾਲਕ ਬਿਨਾਂ ਵੈਧ FASTag ਦੇ ਟੋਲ ਪਲਾਜ਼ਾ ‘ਚ ਦਾਖਲ ਹੁੰਦਾ ਹੈ, ਤਾਂ ਉਸ ਤੋਂ ਦੋਗੁਣਾ ਟੋਲ ਸ਼ੁਲਕ ਵਸੂਲਿਆ ਜਾਵੇਗਾ। ਪਰ ਜੇ FASTag ਫੇਲ੍ਹ ਹੋ ਜਾਵੇ ਅਤੇ ਡਰਾਈਵਰ UPI ਜਾਂ ਕਿਸੇ ਵੀ ਡਿਜ਼ਿਟਲ ਮਾਧਿਅਮ ਰਾਹੀਂ ਭੁਗਤਾਨ ਕਰਦਾ ਹੈ, ਤਾਂ ਉਸਨੂੰ ਕੇਵਲ 1.25 ਗੁਣਾ ਟੋਲ ਹੀ ਦੇਣਾ ਪਵੇਗਾ। ਇਹ ਬਦਲਾਅ ਲੋਕਾਂ ਨੂੰ ਡਿਜ਼ਿਟਲ ਪੇਮੈਂਟ ਲਈ ਉਤਸ਼ਾਹਿਤ ਕਰਨ ਲਈ ਕੀਤੇ ਗਏ ਹਨ।

ਆਸਾਨ ਉਦਾਹਰਣ ਨਾਲ ਸਮਝੋ
ਮੰਨ ਲਵੋ ਕਿਸੇ ਵਾਹਨ ਦਾ ਆਮ ਟੋਲ 100 ਰੁਪਏ ਹੈ -
ਜੇ FASTag ਠੀਕ ਕੰਮ ਕਰ ਰਿਹਾ ਹੈ, ਤਾਂ ਡਰਾਈਵਰ ਨੂੰ ਸਿਰਫ਼ 100 ਰੁਪਏ ਹੀ ਦੇਣੇ ਪੈਣਗੇ।
ਜੇ FASTag ਫੇਲ੍ਹ ਹੋ ਗਿਆ ਅਤੇ ਡਰਾਈਵਰ ਨਕਦ ਭੁਗਤਾਨ ਕਰਦਾ ਹੈ, ਤਾਂ ਉਸਨੂੰ 200 ਰੁਪਏ ਚੁਕਾਣੇ ਪੈਣਗੇ।
ਪਰ ਜੇ ਡਿਜ਼ਿਟਲ ਤਰੀਕੇ (ਜਿਵੇਂ UPI, ਕਾਰਡ ਜਾਂ ਨੈਟਬੈਂਕਿੰਗ) ਨਾਲ ਪੇਮੈਂਟ ਕੀਤੀ ਜਾਵੇ, ਤਾਂ ਕੇਵਲ 125 ਰੁਪਏ ਹੀ ਦੇਣੇ ਪੈਣਗੇ।
ਯਾਨੀ ਹੁਣ ਡਿਜ਼ਿਟਲ ਪੇਮੈਂਟ ਕਰਨ ਵਾਲਿਆਂ ਨੂੰ ਸਿੱਧੀ ਰਾਹਤ, ਤੇ ਨਕਦ ਲੈਣ-ਦੇਣ ‘ਤੇ ਭਾਰੀ ਜੁਰਮਾਨਾ ਲੱਗੇਗਾ।

ਸਰਕਾਰ ਦਾ ਮਕਸਦ ਕੀ ਹੈ?
ਮੰਤਰਾਲੇ ਦਾ ਕਹਿਣਾ ਹੈ ਕਿ ਇਹ ਬਦਲਾਅ ਟੋਲ ਪਲਾਜ਼ਾ ‘ਤੇ ਪਾਰਦਰਸ਼ਤਾ ਵਧਾਉਣ, ਨਕਦ ਲੈਣ-ਦੇਣ ਘਟਾਉਣ ਅਤੇ ਡੀਜ਼ੀਟਲ ਇੰਡੀਆ ਮਿਸ਼ਨ ਨੂੰ ਹੱਲਾਸ਼ੇਰੀ ਦੇਣ ਲਈ ਕੀਤਾ ਗਿਆ ਹੈ। ਇਸ ਨਾਲ ਟੋਲ ਪਲਾਜ਼ਾ ‘ਤੇ ਲੱਗਣ ਵਾਲੀਆਂ ਲੰਬੀਆਂ ਕਤਾਰਾਂ ਵਿੱਚ ਕਮੀ ਆਏਗੀ ਅਤੇ ਯਾਤਰੀਆਂ ਨੂੰ ਤੇਜ਼ ਤੇ ਆਨੰਦਮਈ ਯਾਤਰਾ ਦਾ ਤਜ਼ਰਬਾ ਮਿਲੇਗਾ।

ਟੋਲ ਪ੍ਰਣਾਲੀ ਨੂੰ ਹੋਰ ਆਧੁਨਿਕ ਬਣਾਉਣ ਦੀ ਤਿਆਰੀ
ਸਰਕਾਰ ਆਉਣ ਵਾਲੇ ਸਮੇਂ ਵਿੱਚ ਟੋਲ ਸਿਸਟਮ ਨੂੰ ਪੂਰੀ ਤਰ੍ਹਾਂ ਆਟੋਮੈਟਿਕ ਅਤੇ GPS-ਅਧਾਰਿਤ ਬਣਾਉਣ ‘ਤੇ ਵੀ ਕੰਮ ਕਰ ਰਹੀ ਹੈ। ਇਸ ਅਧੀਨ ਭਵਿੱਖ ਵਿੱਚ ਗੱਡੀ ਨੇ ਕਿੰਨੇ ਕਿਲੋਮੀਟਰ ਦਾ ਸਫ਼ਰ ਕੀਤਾ, ਉਸਦੇ ਹਿਸਾਬ ਨਾਲ ਹੀ ਟੋਲ ਕਟਿਆ ਜਾਵੇਗਾ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget