ਪੜਚੋਲ ਕਰੋ
Advertisement
FSSAI ਦੇ ਆਦੇਸ਼, ਮਠਿਆਈਆਂ ਤੇ Expiry Date ਦੱਸਣਾ ਹੋਏਗਾ ਲਾਜ਼ਮੀ
ਮਠਿਆਈਆਂ ਵਾਲੀਆਂ ਦੁਕਾਨਾਂ ਨੂੰ ਹੁਣ ਉਪਲਬਧ ਸਾਰੀਆਂ ਮਠਿਆਈਆਂ ਦੀ ਮਿਆਦ ਖ਼ਤਮ ਹੋਣ ਦੀ ਮਿਤੀ ਯਾਨੀ Expiry Date ਦਾ ਐਲਾਨ ਕਰਨਾ ਲਾਜ਼ਮੀ ਹੋਵੇਗਾ।
ਨਵੀਂ ਦਿੱਲੀ: ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (FSSAI) ਨੇ ਇਕ ਆਦੇਸ਼ ਜਾਰੀ ਕੀਤਾ ਹੈ ਕਿ ਮਠਿਆਈਆਂ ਵਾਲੀਆਂ ਦੁਕਾਨਾਂ ਨੂੰ ਹੁਣ ਉਪਲਬਧ ਸਾਰੀਆਂ ਮਠਿਆਈਆਂ ਦੀ ਮਿਆਦ ਖ਼ਤਮ ਹੋਣ ਦੀ ਮਿਤੀ ਯਾਨੀ Expiry Date ਦਾ ਐਲਾਨ ਕਰਨਾ ਲਾਜ਼ਮੀ ਹੋਵੇਗਾ।
ਇਹ ਹੁਕਮ 1 ਅਕਤੂਬਰ ਤੋਂ ਲਾਗੂ ਹੋ ਜਾਣਗੇ।ਹੁਣ, ਮਿਠਾਈ ਦੀ ਦੁਕਾਨ 'ਤੇ,' Expiry Date ਦੱਸਣਾ ਜ਼ਰੂਰੀ ਹੋਵੇਗਾ।ਇਸ ਦੇ ਚੱਲਦੇ ਦੁਕਾਨਦਾਰਾਂ ਨੂੰ ਹੁਣ ਸਾਰੀਆਂ ਮਠਿਆਈਆਂ ਨੂੰ ਮਿਆਦ ਖ਼ਤਮ ਹੋਣ ਦੀ ਮਿਤੀ ਤੋਂ ਪਹਿਲਾਂ ਵੇਚਣਾ ਪਏਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਪੰਜਾਬ
ਪੰਜਾਬ
ਪੰਜਾਬ
Advertisement