ਪੜਚੋਲ ਕਰੋ

Fuel Price Hike: ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਰ ਇਜ਼ਾਫਾ, ਮਹਿੰਗਾਈ ਨੇ ਤੋੜੇ ਰਿਕਾਰਡ

ਅੰਤਰ ਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ 'ਚ ਤੇਜ਼ੀ ਦਾ ਸਿਲਸਿਲਾ ਜਾਰੀ ਹੈ। ਬੈਂਚਮਾਰਕ ਕੱਚਾ ਤੇਲ ਬ੍ਰੇਂਟ ਕ੍ਰੂਡ 66 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਬਣਿਆ ਹੋਇਆ ਹੈ ਤੇ ਡਬਲਿਊਟੀਆਈ ਦੀ ਕੀਮਤ 63 ਡਾਲਰ ਤੋਂ ਉੱਪਰ ਚਲ ਰਹੀ ਹੈ।

ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਕੁਝ ਦਿਨਾਂ ਦੀ ਰਾਹਤ ਮਗਰੋਂ ਅੱਜ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਹੋ ਗਿਆ। ਦਿੱਲੀ 'ਚ ਪੈਟਰੋਲ ਦੀ ਕੀਮਤ 24 ਪੈਸੇ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 15 ਪੈਸੇ ਪ੍ਰਤੀ ਲੀਟਰ ਦਾ ਇਜ਼ਾਫਾ ਹੋਇਆ ਹੈ। ਕੀਮਤਾਂ 'ਚ ਲਗਾਤਾਰ ਵਾਧੇ ਦੀ ਵਜ੍ਹਾ ਨਾਲ ਦਿੱਲੀ 'ਚ ਪੈਟਰੋਲ 91 ਰੁਪਏ ਤੋਂ ਪਾਰ ਪਹੁੰਚ ਗਿਆ। ਮੁੰਬਈ 'ਚ ਪੈਟਰੋਲ ਪ੍ਰਤੀ ਲੀਟਰ 97 ਰੁਪਏ, 47 ਪੈਸੇ ਪ੍ਰਤੀ ਲੀਟਰ ਹੋ ਗਿਆ ਹੈ।

ਅੰਤਰ ਰਾਸ਼ਟਰੀ ਬਜ਼ਾਰ 'ਚ ਕੱਚੇ ਤੇਲ 'ਚ ਤੇਜ਼ੀ ਦਾ ਸਿਲਸਿਲਾ ਜਾਰੀ ਹੈ। ਬੈਂਚਮਾਰਕ ਕੱਚਾ ਤੇਲ ਬ੍ਰੇਂਟ ਕ੍ਰੂਡ 66 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਬਣਿਆ ਹੋਇਆ ਹੈ ਤੇ ਡਬਲਿਊਟੀਆਈ ਦੀ ਕੀਮਤ 63 ਡਾਲਰ ਤੋਂ ਉੱਪਰ ਚਲ ਰਹੀ ਹੈ। ਜਾਣਕਾਰ ਦੱਸਦੇ ਹਨ ਕਿ ਤੇਲ ਦੀ ਮੰਗ ਵਧਣ 'ਤੇ ਉਤਪਾਦਨ 'ਚ ਕਟੌਤੀ ਦੇ ਚੱਲਦਿਆਂ ਭਾਅ 'ਚ ਤੇਜ਼ੀ ਦੇਖੀ ਜਾ ਰਹੀ ਹੈ। ਜਿਸ ਨਾਲ ਅੱਗੇ ਪੈਟਰੋਲ ਤੇ ਡੀਜ਼ਲ ਦੇ ਭਾਅ 'ਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ।

ਇਸ ਸਾਲ ਯਾਨੀ 58 ਦਿਨਾਂ ਦੇ ਅੰਦਰ ਕਿੰਨੀਆਂ ਵਧੀਆਂ ਕੀਮਤਾਂ

ਇਕ ਜਨਵਰੀ 2021 ਨੂੰ ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 83 ਰੁਪਏ 71 ਪੈਸੇ ਸੀ। ਉੱਥੇ ਹੀ ਡੀਜ਼ਲ ਦੀ ਕੀਮਤ 73 ਰੁਪਏ 87 ਪੈਸੇ ਸੀ। ਪਰ ਅੱਜ 27 ਫਰਵਰੀ, 2021 ਨੂੰ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 91 ਰੁਪਏ, 19 ਪੈਸੇ ਤੇ ਡੀਜ਼ਲ ਦੀ ਕੀਮਤ 81 ਰੁਪਏ, 47 ਪੈਸੇ ਹੈ। ਯਾਨੀ ਇਨ੍ਹਾਂ 58 ਦਿਨਾਂ ਦੇ ਅੰਦਰ ਦਿੱਲੀ 'ਚ ਇਕ ਲੀਟਰ ਪੈਟਰੋਲ 7 ਰੁਪਏ 48 ਪੈਸੇ ਤੇ ਡੀਜ਼ਲ ਸੱਤ ਰੁਪਏ 60 ਪੈਸੇ ਮਹਿੰਗਾ ਹੋਇਆ ਹੈ।

ਦੇਸ਼ 'ਚ ਪੈਟਰੋਲ ਡੀਜ਼ਲ ਦੇ ਭਾਅ 9 ਫਰਵਰੀ ਨੂੰ ਵਧਣੇ ਸ਼ੁਰੂ ਹੋਏ ਸਨ। 8 ਫਰਵਰੀ ਤਕ ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 86 ਰੁਪਏ, 95 ਪੈਸੇ ਸੀ। ਉੱਥੇ ਹੀ ਡੀਜ਼ਲ ਦੀ ਕੀਮਤ 77 ਰੁਪਏ, 13 ਪੈਸੇ ਸੀ। ਪਰ ਅੱਜ 27 ਫਰਵਰੀ, 2021 ਨੂੰ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 91 ਰੁਪਏ 19 ਪੈਸੇ ਤੇ ਡੀਜ਼ਲ ਦੀ ਕੀਮਤ 81 ਰੁਪਏ, 47 ਪੈਸੇ ਹੈ। ਯਾਨੀ 19 ਦਿਨਾਂ ਦੇ ਅੰਦਰ ਹੀ ਦਿੱਲੀ 'ਚ ਇਕ ਲੀਟਰ ਪੈਟਰੋਲ ਚਾਰ ਰੁਪਏ 24 ਪੈਸੇ ਤੇ ਡੀਜ਼ਲ 4 ਰੁਪਏ, 34 ਪੈਸੇ ਮਹਿੰਗਾ ਹੋ ਗਿਆ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget