ਪੜਚੋਲ ਕਰੋ

ਨੌਂ ਦਿਨਾਂ 'ਚ ਸਵਾ ਦੋ ਰੁਪਏ ਮਹਿੰਗਾ ਹੋਇਆ ਤੇਲ, ਢਾਈ ਰੁਪਏ ਦੀ ਹੋਈ ਸੀ ਕਟੌਤੀ

ਨਵੀਂ ਦਿੱਲੀ: ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਸ਼ਨੀਵਾਰ ਫਿਰ ਤੋਂ ਇਜ਼ਾਫਾ ਹੋਇਆ ਹੈ। ਤੇਲ ਕੰਪਨੀਆਂ ਨੇ ਪੈਟਰੋਲ 'ਚ 18 ਪੈਸੇ ਤੇ ਡੀਜ਼ਲ 'ਚ 29 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਢਾਈ ਰੁਪਏ ਦੀ ਛੋਟ ਤੋਂ ਨੌਂ ਦਿਨਾਂ ਬਾਅਦ ਹੁਣ ਡੀਜ਼ਲ ਸਵਾ ਦੋ ਰੁਪਏ ਮਹਿੰਗਾ ਹੋ ਚੁੱਕਾ ਹੈ। ਤਾਜ਼ਾ ਕੀਮਤਾਂ ਮੁਤਾਬਕ ਦਿੱਲੀ ਵਿੱਚ ਪੈਟਰੋਲ 82 ਰੁਪਏ 66 ਪੈਸੇ ਤੇ ਡੀਜ਼ਲ 75 ਰੁਪਏ 19 ਪੈਸੇ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਮੁੰਬਈ ਵਿੱਚ ਪੈਟਰੋਲ 88 ਰੁਪਏ 12 ਪੈਸੇ ਤੇ ਡੀਜ਼ਲ 78 ਰੁਪਏ 82 ਪੈਸੇ ਪ੍ਰਤੀ ਲੀਟਰ ਦੀ ਦਰ ਨਾਲ ਮਿਲ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਉਸ ਵੇਲੇ ਵੀ ਲਾਗਤਾਰ ਜਾਰੀ ਹੈ, ਜਦ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋ ਰਹੀਆਂ ਹਨ। ਪਿਛਲੇ ਦਿਨੀਂ ਕੱਚੇ ਤੇਲ ਦੀਆਂ ਕੀਮਤਾਂ ਪੰਜ ਡਾਲਰ ਫ਼ੀ ਬੈਰਲ ਤਕ ਨਾਲ ਘੱਟ ਚੁੱਕੀਆਂ ਹਨ।

ਟਾਪ ਹੈਡਲਾਈਨ

Pension & Pensioners: ਪੈਨਸ਼ਧਾਰਕ ਦੇਣ ਧਿਆਨ, ਜਲਦ ਪੂਰਾ ਕਰੋ ਇਹ ਕੰਮ: ਨਹੀਂ ਤਾਂ ਖਾਤਿਆਂ 'ਚ ਨਹੀਂ ਆਏਗੀ ਪੈਨਸ਼ਨ...
ਪੈਨਸ਼ਧਾਰਕ ਦੇਣ ਧਿਆਨ, ਜਲਦ ਪੂਰਾ ਕਰੋ ਇਹ ਕੰਮ: ਨਹੀਂ ਤਾਂ ਖਾਤਿਆਂ 'ਚ ਨਹੀਂ ਆਏਗੀ ਪੈਨਸ਼ਨ...
Punjab News: ਪੰਜਾਬ ਕਾਂਗਰਸ 'ਚ ਫੇਰਬਦਲ ਵਿਚਾਲੇ ਵੱਡੀ ਖਬਰ, ਸੰਸਦ ਮੈਂਬਰ ਨੇ ਜਤਾਈ ਨਾਰਾਜ਼ਗੀ; ਬੋਲੇ- ਸਾਰੇ ਆਗੂਆਂ ਨੂੰ ਬੁਲਾਇਆ, ਪਰ ਮੈਨੂੰ ਨਹੀਂ ਪੁੱਛਿਆ; ਹੁਣ...
ਪੰਜਾਬ ਕਾਂਗਰਸ 'ਚ ਫੇਰਬਦਲ ਵਿਚਾਲੇ ਵੱਡੀ ਖਬਰ, ਸੰਸਦ ਮੈਂਬਰ ਨੇ ਜਤਾਈ ਨਾਰਾਜ਼ਗੀ; ਬੋਲੇ- ਸਾਰੇ ਆਗੂਆਂ ਨੂੰ ਬੁਲਾਇਆ, ਪਰ ਮੈਨੂੰ ਨਹੀਂ ਪੁੱਛਿਆ; ਹੁਣ...
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਅਫਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਕਈ ਕਮਿਸ਼ਨਰਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ: ਲਿਸਟ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੀ ਸ਼ਾਮਲ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 16 IAS ਅਫਸਰਾਂ ਦੇ ਅਚਾਨਕ ਬਦਲੇ ਗਏ ਵਿਭਾਗ; ਕਈ ਕਮਿਸ਼ਨਰਾਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ: ਲਿਸਟ 'ਚ ਜ਼ਿਲ੍ਹਾ ਮੈਜਿਸਟ੍ਰੇਟ ਵੀ ਸ਼ਾਮਲ...
Lucknow Coaching Center Fire : 15 ਲੋਕਾਂ ਨੂੰ ਨਿਗਲ ਗਈ ਅੱਗ, ਕਿਸੇ ਦਾ ਹੋਣਾ ਸੀ ਵਿਆਹ, ਕੋਈ ਸੀ ਘਰ ਦਾ ਇਕੱਲਾ ਸਹਾਰਾ
Lucknow Coaching Center Fire : 15 ਲੋਕਾਂ ਨੂੰ ਨਿਗਲ ਗਈ ਅੱਗ, ਕਿਸੇ ਦਾ ਹੋਣਾ ਸੀ ਵਿਆਹ, ਕੋਈ ਸੀ ਘਰ ਦਾ ਇਕੱਲਾ ਸਹਾਰਾ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Monsoon Entry: ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
ਪੰਜਾਬ 'ਚ ਮਾਨਸੂਨ ਦੀ ਐਂਟਰੀ ਨਾਲ ਮੱਚੇਗੀ ਤਬਾਹੀ, ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ: ਜਾਣੋ ਭੱਖਦੀ ਗਰਮੀ ਤੋਂ ਕਦੋਂ ਮਿਲੇਗੀ ਰਾਹਤ: 25 ਤੋਂ ਲੈ ਕੇ...
Big News: ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
ਸਿਆਸਤ 'ਚ ਆਇਆ ਭੂਚਾਲ, ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ; ਜਾਣੋ ਕਿਉਂ ਛੱਡਿਆ ਪਾਰਟੀ ਦਾ ਸਾਥ ?
Punjab News: ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
ਪੰਜਾਬ ਸਿਆਸਤ ਤੋਂ ਅਹਿਮ ਖਬਰ, ਸਾਬਕਾ CM ਚੰਨੀ ਦੇ ਬੇਟੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਯੂਥ ਕਾਂਗਰਸ ਦੀ ਕਮਾਨ...
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
AAP ਛੱਡ ਭਾਜਪਾ 'ਚ ਸ਼ਾਮਲ ਹੋਏ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਨਾਲ ਹਮਲਾ, CM ਦੇ ਦੌਰੇ ਤੋਂ ਪਹਿਲਾਂ ਵੱਡੀ ਵਾਰਦਾਤ; ਮੱਚੀ ਸਨਸਨੀ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
Embed widget