ਪੜਚੋਲ ਕਰੋ

ਸਾਲ 2018 ਦੇ ਸਭ ਤੋਂ ਹੇਠਲੇ ਪੱਧਰ 'ਤੇ ਪਹੁੰਚਿਆ ਪੈਟ੍ਰੋਲ, ਡੀਜ਼ਲ ਵੀ ਹੋਇਆ ਸਸਤਾ

ਨਵੀਂ ਦਿੱਲੀ: ਪੈਟ੍ਰੋਲੀਅਮ ਕੰਪਨੀਆਂ ਨੇ ਐਤਵਾਰ ਨੂੰ ਪੈਟ੍ਰੋਲ ਦੀਆਂ ਕੀਮਤਾਂ ਵਿੱਚ 22 ਪੈਸਿਆਂ ਦੀ ਕਟੌਤੀ ਕੀਤੀ, ਜਿਸ ਮਗਰੋਂ ਪੈਟ੍ਰੋਲ ਇਸ ਸਾਲ ਦੇ ਸਭ ਤੋਂ ਹੇਠਲੇ ਪੱਧਰ 'ਤੇ ਆ ਗਿਆ ਹੈ। ਡੀਜ਼ਲ ਵੀ 23 ਪੈਸੇ ਫ਼ੀ ਲੀਟਰ ਸਸਤਾ ਹੋਇਆ, ਜਿਸ ਨਾਲ ਇਹ ਪਿਛਲੇ ਨੌਂ ਮਹੀਨਿਆਂ ਦੇ ਸਭ ਤੋਂ ਹੇਠਲੇ ਪੱਧਰ 'ਤੇ ਆ ਗਿਆ। ਪੈਟ੍ਰੋਲੀਅਮ ਕੰਪਨੀਆਂ ਵੱਲੋਂ ਜਾਰੀ ਸੂਚਨਾ ਮਤੁਾਬਕ ਦਿੱਲੀ ਵਿੱਚ ਪੈਟ੍ਰੋਲ ਦੀ ਕੀਮਤ 69.26 ਰੁਪਏ ਤੋਂ ਘੱਟ ਕੇ 69.04 ਰੁਪਏ ਪ੍ਰਤੀ ਲੀਟਰ ਆ ਗਿਆ ਹੈ, ਜਦਕਿ ਡੀਜ਼ਲ 63.32 ਰੁਪਏ ਫ਼ੀ ਲੀਟਰ ਤੋਂ ਘੱਟ ਕੇ 63.09 ਰੁਪਏ 'ਤੇ ਆ ਗਿਆ ਹੈ। ਸਿਰਫ਼ ਇੱਕ ਦਿਨ ਨੂੰ ਛੱਡ ਕੇ ਪੈਟ੍ਰੋਲ ਦੀਆਂ ਕੀਮਤਾਂ ਵਿੱਚ ਬੀਤੀ 18 ਅਕਤੂਬਰ ਤੋਂ ਲਗਾਤਾਰ ਕਮੀ ਆ ਰਹੀ ਹੈ ਅਤੇ ਹੁਣ ਇਹ ਸਾਲ 2018 ਦੇ ਸਭ ਤੋਂ ਹੇਠਲੇ ਪੱਧਰ 'ਤੇ ਆ ਗਿਆ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਅਤੇ ਡਾਲਰ ਦੇ ਮੁਕਾਬਲੇ ਰੁਪਏ ਦੀ ਕੀਮਤ ਵਿੱਚ ਕੁਝ ਸੁਧਾਰ ਹੋਣ ਕਾਰਨ ਇਨ੍ਹਾਂ ਬਾਲਣਾਂ ਦੀਆਂ ਕੀਮਤਾਂ ਘੱਟ ਗਈਆਂ ਹਨ। ਸੂਤਰਾਂ ਦੀ ਮੰਨੀਏ ਤਾਂ ਆਉਂਦੇ ਦਿਨਾਂ ਵਿੱਚ ਪੈਟ੍ਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਰ ਗਿਰਾਵਟ ਆ ਸਕਦੀ ਹੈ।

ਟਾਪ ਹੈਡਲਾਈਨ

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?

Raja Raghuvanshi Murder Case : ਸੋਨਮ ਮੁੜ ਜੇਲ੍ਹ ਜਾਵੇਗੀ, ਸੁਪਰੀਮ ਕੋਰਟ ਨੇ ਕਿਹਾ – 'ਆਰੋਪੀ ਜ਼ਮਾਨਤ ਦੀ ਹੱਕਦਾਰ ਨਹੀਂ'

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ

ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ

LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼

ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ

Embed widget