ਪੜਚੋਲ ਕਰੋ

ਪੈਟਰੋਲ-ਡੀਜ਼ਲ 'ਤੇ ਰਾਹਤ ਜਾਰੀ, ਇੱਕ ਮਹੀਨੇ 'ਚ ਕਰੀਬ 6 ਰੁਪਏ ਸਸਤਾ

ਨਵੀਂ ਦਿੱਲੀ: ਪੈਟਰੋਲ ਤੇ ਡੀਜ਼ਲ ਦੇ ਭਾਅ ਵਿੱਚ ਰਾਹਤ ਦਾ ਸਿਲਸਿਲਾ ਲਗਾਤਾਰ ਤੀਜੇ ਦਿਨ ਵੀ ਜਾਰੀ ਰਿਹਾ। ਸ਼ਨੀਵਾਰ ਨੂੰ ਦਿੱਲੀ ਵਿੱਚ ਪੈਟਰੋਲ ਦਾ ਭਾਅ 77 ਰੁਪਏ ਫ਼ੀ ਲੀਟਰ ਤੋਂ ਘੱਟ ਕੇ 76.91 ਰੁਪਏ ਲੀਟਰ ਹੋ ਗਿਆ ਹੈ, ਜਦਕਿ ਡੀਜ਼ਲ ਦਾ ਭਾਅ ਘਟ ਕੇ 71.74 ਪੈਸੇ 'ਤੇ ਆ ਗਿਆ ਹੈ। ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆ ਰਹੀ ਭਾਰੀ ਗਿਰਾਵਟ ਕਾਰਨ ਪਿਛਲੇ ਇੱਕ ਮਹੀਨੇ ਵਿੱਚ ਪੈਟਰੋਲ 5 ਰੁਪਏ 92 ਪੈਸੇ ਸਸਤਾ ਹੋ ਗਿਆ ਹੈ, ਜਦਕਿ ਡੀਜ਼ਲ ਵਿੱਚ ਤਿੰਨ ਰੁਪਏ 84 ਪੈਸੇ ਕਮੀ ਆਈ ਹੈ। ਇੰਡੀਅਨ ਔਇਲ ਦੀ ਵੈਬਸਾਈਟ ਮੁਤਾਬਕ, ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨੰਈ ਵਿੱਚ ਪੈਟਰੋਲ ਦੀਆਂ ਕੀਮਤਾਂ ਕ੍ਰਮਵਾਰ 76.91 ਰੁਪਏ, 78.85 ਰੁਪਏ, 82.43 ਰੁਪਏ ਅਤੇ 79.87 ਰੁਪਏ ਫ਼ੀ ਲੀਟਰ ਦਰਜ ਕੀਤੀਆਂ ਗਈਆਂ ਹਨ। ਉੱਥੇ ਹੀ ਚਾਰੇ ਮਹਾਂਨਗਰਾਂ ਵਿੱਚ ਡੀਜ਼ਲ ਕ੍ਰਮਵਾਰ 71.74 ਰੁਪਏ, 73.60 ਰੁਪਏ, 75.16 ਰੁਪਏ ਅਤੇ 75.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਦਿੱਲੀ ਵਿੱਚ ਬੀਤੀ ਛੇ ਸਤੰਬਰ ਨੂੰ ਡੀਜ਼ਲ ਦਾ ਭਾਅ 71.55 ਰੁਪਏ ਫ਼ੀ ਲੀਟਰ ਜੋ ਅੱਜ ਇਸ ਕੀਮਤ ਤੋਂ ਇੱਕ ਪੈਸੇ ਘੱਟ ਹੋ ਗਿਆ ਹੈ। ਡੀਜ਼ਲ ਚਾਰ ਅਕਤੂਬਰ ਨੂੰ ਸਭ ਤੋਂ ਉੱਚੇ 75.45 ਰੁਪਏ ਫ਼ੀ ਲੀਟਰ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਸੀ। ਉੱਧਰ, ਬੀਤੀ ਚਾਰ ਅਕਤੂਬਰ ਨੂੰ ਦਿੱਲੀ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 84 ਰੁਪਏ ਤਕ ਪਹੁੰਚ ਗਈ ਸੀ, ਜੋ ਹੁਣ ਕਾਫੀ ਘੱਟ ਗਈ ਹੈ। ਇਸ ਗਿਰਾਵਟ ਪਿੱਛੇ ਵੱਡਾ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ 56.83 ਡਾਲਰ ਪ੍ਰਤੀ ਬੈਰਲ ਤਕ ਘਟ ਜਾਣਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cabinet Big Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ
Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡਾ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
Embed widget