ਪੜਚੋਲ ਕਰੋ

ਭਗੌੜਾ ਮੇਹੁਲ ਚੋਕਸੀ ਹੋਇਆ ਲਾਪਤਾ, ਪੰਜਾਬ ਨੈਸ਼ਨਲ ਬੈਂਕ ਨਾਲ 13,500 ਕਰੋੜ ਦੀ ਕੀਤੀ ਸੀ ਧੋਖਾਧੜੀ

ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ, ਜੋ ਪੰਜਾਬ ਨੈਸ਼ਨਲ ਬੈਂਕ ਤੋਂ ਲਏ 13,500 ਕਰੋੜ ਰੁਪਏ ਦੇ ਕਰਜ਼ੇ ਦੀ ਧੋਖਾਧੜੀ ਵਿੱਚ ਲੋੜੀਂਦਾ ਹੈ, ਐਂਟੀਗੁਆ ਤੇ ਬਾਰਬੁਡਾ ਤੋਂ ਲਾਪਤਾ ਹੋ ਗਿਆ ਹੈ। ਉਹ ਇਸ ਟਾਪੂ ਤੇ ਜਨਵਰੀ 2018 ਤੋਂ ਰਹਿ ਰਿਹਾ ਸੀ, ਕੈਰੇਬੀਅਨ ਟਾਪੂ ਦੀ ਰਾਇਲ ਪੁਲਿਸ ਫੋਰਸ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ।

ਨਵੀਂ ਦਿੱਲੀ: ਭਗੌੜਾ ਹੀਰਾ ਕਾਰੋਬਾਰੀ ਮੇਹੁਲ ਚੋਕਸੀ, ਜੋ ਪੰਜਾਬ ਨੈਸ਼ਨਲ ਬੈਂਕ ਤੋਂ ਲਏ 13,500 ਕਰੋੜ ਰੁਪਏ ਦੇ ਕਰਜ਼ੇ ਦੀ ਧੋਖਾਧੜੀ ਵਿੱਚ ਲੋੜੀਂਦਾ ਹੈ, ਐਂਟੀਗੁਆ ਤੇ ਬਾਰਬੁਡਾ ਤੋਂ ਲਾਪਤਾ ਹੋ ਗਿਆ ਹੈ। ਉਹ ਇਸ ਟਾਪੂ ਤੇ ਜਨਵਰੀ 2018 ਤੋਂ ਰਹਿ ਰਿਹਾ ਸੀ, ਕੈਰੇਬੀਅਨ ਟਾਪੂ ਦੀ ਰਾਇਲ ਪੁਲਿਸ ਫੋਰਸ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ ਹੈ।

ਗੁੰਮਸ਼ੁਦਾ ਵਿਅਕਤੀਆਂ ਦੀ ਕਾਰਵਾਈ ਸ਼ੁਰੂ ਕਰਨ ਵਾਲੀ ਪੁਲਿਸ ਟੀਮ ਨੇ ਕਾਰੋਬਾਰੀ ਦੀ ਤਸਵੀਰ ਸਮੇਤ ਇਕ ਬਿਆਨ ਜਾਰੀ ਕਰਕੇ ਲੋਕਾਂ ਤੋਂ ਜਾਣਕਾਰੀ ਮੰਗੀ ਹੈ। ਪੁਲਿਸ ਜੌਲੀ ਹਾਰਬਰ 62 ਸਾਲਾ ਮੇਹੁਲ ਚੋਕਸੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰ ਉਸਦੀ ਜਾਂਚ ਕਰ ਰਹੀ ਹੈ।ਜਾਨਸਨ ਪੁਆਇੰਟ ਪੁਲਿਸ ਸਟੇਸ਼ਨ ਵੱਲੋਂ ਜਾਰੀ ਬਿਆਨ ਮੁਤਾਬਿਕ ਮੇਹੁਲ ਦੇ ਐਤਵਾਰ 23 ਮਈ 2021 ਨੂੰ ਲਾਪਤਾ ਹੋਣ ਦੀ ਖਬਰ ਮਿਲੀ ਸੀ।
 
ਇਹ ਵੀ ਪੜ੍ਹੋ: ਬਲੈਕ ਫੰਗਸ ਕਿੰਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਨਾਕ, ਇਹ ਬਿਮਾਰੀ ਫੈਲਣ ਦੇ ਕੀ ਹਨ ਕਾਰਨ ?

ਦੱਸਿਆ ਗਿਆ ਹੈ ਕਿ ਚੋਕਸੀ ਨੂੰ ਆਖਰੀ ਵਾਰ ਐਤਵਾਰ ਨੂੰ ਆਪਣੀ ਕਾਰ ਵਿੱਚ ਵੇਖਿਆ ਗਿਆ ਸੀ, ਜਿਸਦੀ ਤਲਾਸ਼ੀ ਲੈਣ 'ਤੇ ਪੁਲਿਸ ਨੇ ਉਸ ਨੂੰ ਜਬਤ ਕਰ ਲਿਆ ਸੀ ਪਰ ਚੋਕਸੀ ਨਹੀਂ ਮਿਲੀਆ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਚੋਕਸੀ, ਜਿਸ ਨੇ ਐਂਟੀਗੁਆ ਅਤੇ ਬਾਰਬੁਡਾ ਦੇ ਕੈਰੇਬੀਆਈ ਟਾਪੂ ਦੇਸ਼ ਦੀ ਨਾਗਰਿਕਤਾ ਲਈ ਹੋਈ ਸੀ, ਐਤਵਾਰ ਨੂੰ ਇਸ ਟਾਪੂ ਦੇ ਦੱਖਣੀ ਖੇਤਰ ਵਿੱਚ ਡਰਾਈਵਿੰਗ ਕਰਦੇ ਦੇਖਿਆ ਗਿਆ ਸੀ।

ਚੋਕਸੀ ਅਤੇ ਉਸ ਦਾ ਭਤੀਜਾ ਨੀਰਵ ਮੋਦੀ ਸਰਕਾਰੀ ਬੈਂਕ ਪੰਜਾਬ ਨੈਸ਼ਨਲ ਬੈਂਕ (PNB) ਤੋਂ 13,500 ਕਰੋੜ ਰੁਪਏ ਦੇ ਕਰਜ਼ੇ ਨੂੰ ਲੈ ਕੇ ਅੰਡਰਟੇਕਿੰਗ ਦੀ ਵਰਤੋਂ ਕਰਦਿਆਂ ਕਥਿਤ ਤੌਰ' ਤੇ ਘੁਟਾਲੇ ਕਰਨ ਦੇ ਆਰੋਪੀ ਹਨ।
 
ਇਹ ਵੀ ਪੜ੍ਹੋ: ਵਿਦੇਸ਼ ਜਾਣ ਲਈ ਨਹੀਂ ਵੀਜ਼ੇ ਦਾ ਝੰਜਟ! ਇਨ੍ਹਾਂ 34 ਮੁਲਕਾਂ 'ਚ ਮਿਲਦਾ ਈ-ਵੀਜ਼ਾ ਤੇ ‘ਵੀਜ਼ਾ ਆਨ ਅਰਾਈਵਲ’

ਨੀਰਵ ਮੋਦੀ ਵਾਰ-ਵਾਰ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਇਸ ਵਕਤ ਲੰਡਨ ਦੀ ਜੇਲ ਵਿੱਚ ਹੈ।ਉਹ ਭਾਰਤ ਹਵਾਲਗੀ ਦੀ ਲੜਾਈ ਲੜ੍ਹ ਰਿਹਾ ਹੈ। ਚੋਕਸੀ ਨੇ ਜਨਵਰੀ 2018 ਦੇ ਪਹਿਲੇ ਹਫ਼ਤੇ ਵਿੱਚ ਭਾਰਤ ਭੱਜਣ ਤੋਂ ਪਹਿਲਾਂ, ਨਿਵੇਸ਼ ਰਾਹੀਂ ਸਿਟੀਜ਼ਨਸ਼ਿਪ ਪ੍ਰੋਗਰਾਮ ਦੀ ਵਰਤੋਂ ਕਰਦਿਆਂ 2017 ਵਿੱਚ ਐਂਟੀਗੁਆ ਅਤੇ ਬਾਰਬੁਡਾ ਦੀ ਨਾਗਰਿਕਤਾ ਲੈ ਲਈ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget