ਪੜਚੋਲ ਕਰੋ

ਲੰਦਨ ‘ਚ ਬੇਖ਼ੌਫ ਘੁੰਮ ਰਿਹਾ 14,000 ਕਰੋੜ ਡਕਾਰਨ ਵਾਲਾ ਨੀਰਵ ਮੋਦੀ

ਲੰਦਨ: ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਨੂੰ ਕਰੋੜਾਂ ਦਾ ਚੂਨਾ ਲਗਾ ਕੇ ਭਾਰਤ ਤੋਂ ਫਰਾਰ ਹੋਏ ਹੀਰਾ ਕਾਰੋਬਾਰੀ ਨੀਰਵ ਮੋਦੀ ਲੰਦਨ ‘ਚ ਬੇਖ਼ੌਫ ਰਹਿ ਰਿਹਾ ਹੈ। ‘ਦ ਟੈਲੀਗ੍ਰਾਫ’ ਦੇ ਪੱਤਰਕਾਰ ਨੇ ਲੰਦਨ ਦੀ ਸੜਕਾਂ ‘ਤੇ ਨੀਰਵ ਨੂੰ ਦੇਖਿਆ। ਜਿਸ ਤੋਂ ਬਾਅਦ ਉਸ ਨੇ ਨੀਰਵ ਨੂੰ ਬੈਂਕ ਘੁਟਾਲੇ ਬਾਰੇ ਸਵਾਲ ਕੀਤੇ ਤਾਂ ਉਸ ਨੇ ਜਵਾਬ ਨਹੀਂ ਦਿੱਤੇ। ਪੱਤਰਕਾਰ ਨੇ ਕਈ ਵਾਰ ਨੀਰਵ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਜਿਸ ‘ਤੇ ਉਸ ਨੇ ਕਿਹਾ, “ਸੌਰੀ ਨੋ ਕੁਮੈਂਟਸ”। ਇੱਥੇ ਨੀਰਵ ਨੇ ਆਪਣਾ ਭੇਸ ਵੀ ਰਤਾ ਬਦਲਿਆ ਹੋਇਆ ਹੈ। ਆਮ ਤੌਰ ‘ਤੇ ਕਲੀਨ ਸ਼ੇਵ ਰਹਿਣ ਵਾਲੇ ਨੀਰਵ ਲੰਦਨ ਦੀ ਸੜਕਾਂ ‘ਤੇ ਦਾੜੀ-ਮੁੱਛ ਰੱਖੀ ਨਜ਼ਰ ਆਏ। ਲੰਦਨ ‘ਚ ਬੇਖ਼ੌਫ ਘੁੰਮ ਰਿਹਾ 14,000 ਕਰੋੜ ਡਕਾਰਨ ਵਾਲਾ ਨੀਰਵ ਮੋਦੀ ਭਗੌੜੇ ਨੀਰਵ ਅਤੇ ਉਸ ਦੇ ਮਾਮਾ ਮੇਹੁਲ ਚੋਕਸੀ ‘ਤੇ ਬੈਂਕਾਂ ਨੂੰ ਕਰੀਬ 14,000 ਕਰੋੜ ਰੁਪਏ ਦਾ ਚੂਨਾ ਲਾਉਣ ਦਾ ਇਲਜ਼ਾਮ ਹੈ।  ਇਸ ਦੇ ਨਾਲ ਹੀ ਬੀਤੇ ਦਿਨ ਮੋਦੀ ਦਾ ਤਕਰੀਬਨ 100 ਕਰੋੜ ਦੀ ਕੀਮਤ ਵਾਲਾ ਮਹਾਰਾਸ਼ਟਰ ਦੇ ਰਾਏਗੜ੍ਹ ‘ਚ ਮੌਜੂਦ ਬੰਗਲਾ ਵੀ ਡੇਗ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਬੰਗਲੇ 'ਚੋਂ ਕੀਮਤੀ ਸਾਮਾਨ ਹਟਾ ਲਿਆ ਗਿਆ ਸੀ।

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget