ਪੜਚੋਲ ਕਰੋ

PFI Funding : ਭਾਰਤ 'ਚ NRI ਖਾਤੇ ਜ਼ਰੀਏ PFI ਲਈ ਵਿਦੇਸ਼ਾਂ ਤੋਂ ਆ ਰਿਹਾ ਸੀ ਫੰਡ, ED ਨੇ ਕੀਤੇ ਕਈ ਵੱਡੇ ਖੁਲਾਸੇ

ਅੱਤਵਾਦੀ ਫੰਡਿੰਗ (Terror Funding) ਨੂੰ ਲੈ ਕੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪਾਪੂਲਰ ਫਰੰਟ ਆਫ ਇੰਡੀਆ (PFI) ਨਾਲ ਜੁੜੇ ਅਧਿਕਾਰੀਆਂ ਵਿਰੁੱਧ ਦੇਸ਼ ਭਰ ਵਿੱਚ ਕਾਰਵਾਈ ਕੀਤੀ ਹੈ।

Popular Front of India  :  ਅੱਤਵਾਦੀ ਫੰਡਿੰਗ (Terror Funding) ਨੂੰ ਲੈ ਕੇ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪਾਪੂਲਰ ਫਰੰਟ ਆਫ ਇੰਡੀਆ (PFI) ਨਾਲ ਜੁੜੇ ਅਧਿਕਾਰੀਆਂ ਵਿਰੁੱਧ ਦੇਸ਼ ਭਰ ਵਿੱਚ ਕਾਰਵਾਈ ਕੀਤੀ ਹੈ। ਈਡੀ ਦੁਆਰਾ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਪੀਐਫਆਈ ਦੇ ਕੁਝ ਮੈਂਬਰਾਂ ਨੇ ਭਾਰਤ ਵਿੱਚ ਗੈਰ-ਨਿਵਾਸੀ ਭਾਰਤੀਆਂ (NRI) ਖਾਤਿਆਂ ਵਿੱਚ ਫੰਡ ਭੇਜੇ ਸਨ, ਜੋ ਬਾਅਦ ਵਿੱਚ ਕੱਟੜਪੰਥੀ ਇਸਲਾਮੀ ਸੰਗਠਨ ਨੂੰ ਟਰਾਂਸਫਰ ਕਰ ਦਿੱਤੇ ਗਏ ਸਨ।


ਦੱਸਿਆ ਜਾ ਰਿਹਾ ਹੈ ਕਿ ਇਸ ਦਾ ਮਕਸਦ ਵਿਦੇਸ਼ੀ ਫੰਡਿੰਗ ਨਾਲ ਜੁੜੇ ਕਾਨੂੰਨ ਤੋਂ ਬਚਣਾ ਸੀ। ਇੱਕ ਦਿਨ ਪਹਿਲਾਂ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਪੀਐਫਆਈ ਵਿਰੁੱਧ ਦੇਸ਼ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਇਸਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ। ਈਡੀ ਨੇ ਦੋਸ਼ ਲਾਇਆ ਕਿ ਪੀਐਫਆਈ ਨੇ ਵਿਦੇਸ਼ਾਂ ਵਿੱਚ ਫੰਡ ਇਕੱਠਾ ਕੀਤਾ ਅਤੇ ਭਾਰਤ ਭੇਜਿਆ।

ਸਰਕਾਰੀ ਏਜੰਸੀਆਂ ਵਿੱਚ ਛੁਪਾਇਆ ਗਿਆ ਫੰਡ

ਈਡੀ ਨੇ ਇਹ ਵੀ ਕਿਹਾ ਕਿ ਫੰਡ ਪੀਐਫਆਈ/ਸੀਐਫਆਈ ਅਤੇ ਹੋਰ ਸਬੰਧਤ ਸੰਗਠਨਾਂ ਦੇ ਮੈਂਬਰਾਂ, ਕਾਰਕੁਨਾਂ ਜਾਂ ਅਹੁਦੇਦਾਰਾਂ ਦੇ ਖਾਤਿਆਂ ਰਾਹੀਂ ਵੀ ਭੇਜੇ ਗਏ ਸਨ। ਏਜੰਸੀ ਨੇ ਕਿਹਾ ਕਿ ਵਿਦੇਸ਼ਾਂ ਤੋਂ ਪ੍ਰਾਪਤ ਫੰਡ ਸਰਕਾਰੀ ਏਜੰਸੀਆਂ ਤੋਂ ਛੁਪਾਏ ਗਏ ਸਨ ਅਤੇ ਪੀਐਫਆਈ ਦੁਆਰਾ ਅਜਿਹੇ ਫੰਡ ਅਤੇ ਦਾਨ ਜੁਟਾਉਣ ਵਿੱਚ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਕਿਉਂਕਿ ਇਹ ਵਿਦੇਸ਼ੀ ਯੋਗਦਾਨ ਰੈਗੂਲੇਸ਼ਨ ਐਕਟ (ਐਫਸੀਆਰਏ) ਦੇ ਤਹਿਤ ਰਜਿਸਟਰਡ ਨਹੀਂ ਹੈ।

NIA-ED ਦੇ ਸ਼ਿਕੰਜੇ 'ਚ PFI

ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੀ ਸਭ ਤੋਂ ਵੱਡੀ ਅੱਤਵਾਦੀ ਵਿਰੋਧੀ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ 22 ਸਤੰਬਰ ਦੀ ਅੱਧੀ ਰਾਤ ਤੱਕ ਸਭ ਤੋਂ ਵੱਡਾ ਸਰਚ ਆਪਰੇਸ਼ਨ ਚਲਾਇਆ ਸੀ, ਜੋ ਕਿ ਪਾਪੂਲਰ ਫਰੰਟ ਆਫ ਇੰਡੀਆ ਯਾਨੀ ਪੀ.ਐੱਫ.ਆਈ. ਦੇ ਖਿਲਾਫ ਸੀ। ਇਹ ਛਾਪੇਮਾਰੀ ਦੇਸ਼ ਦੇ ਸਾਰੇ ਸੂਬਿਆਂ ਵਿੱਚ ਹੋਈ। NIA ਨੇ ਅੱਤਵਾਦ ਵਿਰੋਧੀ ਇਸ ਤਲਾਸ਼ੀ ਮੁਹਿੰਮ 'ਚ ਵੱਡੀ ਨਕਦੀ, ਡਿਜੀਟਲ ਡਿਵਾਈਸ, ਇਤਰਾਜ਼ਯੋਗ ਦਸਤਾਵੇਜ਼ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Ration Card Update : ਹੁਣ ਰਾਸ਼ਨ ਦੇ ਨਾਲ ਮਿਲੇਗਾ ਸਰ੍ਹੋਂ ਦਾ ਤੇਲ, ਇਨ੍ਹਾਂ ਪਰਿਵਾਰਾਂ ਨੂੰ ਮਿਲੇਗਾ ਫਾਇਦਾ
Ration Card Update : ਹੁਣ ਰਾਸ਼ਨ ਦੇ ਨਾਲ ਮਿਲੇਗਾ ਸਰ੍ਹੋਂ ਦਾ ਤੇਲ, ਇਨ੍ਹਾਂ ਪਰਿਵਾਰਾਂ ਨੂੰ ਮਿਲੇਗਾ ਫਾਇਦਾ
Labour Code : ਕਰਮਚਾਰੀਆਂ ਤੇ ਮਜ਼ਦੂਰਾਂ ਲਈ ਬੁਰੀ ਖ਼ਬਰ! ਇੱਕ ਸਾਲ ਬਾਅਦ ਵੀ ਕਈ ਕੰਪਨੀਆਂ ਨੇ ਲਾਗੂ ਨਹੀਂ ਕੀਤੇ 4 ਨਵੇਂ ਲੇਬਰ ਕੋਡ
Labour Code : ਕਰਮਚਾਰੀਆਂ ਤੇ ਮਜ਼ਦੂਰਾਂ ਲਈ ਬੁਰੀ ਖ਼ਬਰ! ਇੱਕ ਸਾਲ ਬਾਅਦ ਵੀ ਕਈ ਕੰਪਨੀਆਂ ਨੇ ਲਾਗੂ ਨਹੀਂ ਕੀਤੇ 4 ਨਵੇਂ ਲੇਬਰ ਕੋਡ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Himachal News : ਦੋ ਸਕੇ ਭਰਾਵਾਂ ਦੀ ਇੱਕੋ ਪਤਨੀ ਸੁਨੀਤਾ ਨੇ ਖੋਲ੍ਹੇ ਵਿਆਹ ਦੇ ਰਾਜ਼, ਬੋਲੀ- ਦੋਵਾਂ ਨਾਲ ਕੀਤੀ ਲਵ ਮੈਰਿਜ
Himachal News : ਦੋ ਸਕੇ ਭਰਾਵਾਂ ਦੀ ਇੱਕੋ ਪਤਨੀ ਸੁਨੀਤਾ ਨੇ ਖੋਲ੍ਹੇ ਵਿਆਹ ਦੇ ਰਾਜ਼, ਬੋਲੀ- ਦੋਵਾਂ ਨਾਲ ਕੀਤੀ ਲਵ ਮੈਰਿਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
 Jalandhar  'ਚ ਪ੍ਰਾਪਰਟੀ ਕਾਰੋਬਾਰੀ ਦੇ ਕਤਲ ਮਾਮਲੇ 'ਚ 3 ਗ੍ਰਿਫ਼ਤਾਰ, ਸ਼ਿਵ ਸੈਨਾ ਆਗੂ ਵੀ ਸ਼ਾਮਲ
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Jhajjar News : ਵਿਦਿਆਰਥਣ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪੁਲਿਸ ਨੇ ਰੁਕਵਾਇਆ ਅੰਤਿਮ ਸਸਕਾਰ ,ਜਾਣੋ ਪੂਰਾ ਮਾਮਲਾ 
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Punjab News : ਹੋਟਲ 'ਚ ਪ੍ਰੇਮਿਕਾ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ,  ਮੌਕੇ 'ਤੇ ਪਹੁੰਚ ਗਈ ਪਤਨੀ,ਫਿਰ ...
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
Jagman Samra : ਕੈਨੇਡਾ ਬੈਠੇ ਸਮਰਾ ਦਾ ਵੱਡਾ ਖੁਲਾਸਾ, ਅਰਸ਼ ਡੱਲਾ ਨੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਦਿਵਾਏ ਹਥਿਆਰ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
SAD-BJP ਤੋਂ ਬਾਅਦ ਹੁਣ ਕਾਂਗਰਸ ਵੀ ਕਰੇਗੀ ਗਠਜੋੜ ? ਪਰਗਟ ਸਿੰਘ ਦੇ ਬਿਆਨ ਨੇ ਛੇੜੀ ਚਰਚਾ!
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
Punjab Weather Update:  ਸਵੇਰੇ ਘਰੋਂ ਨਿਕਲਣ ਵਾਲੇ ਸਾਵਧਾਨ!  ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
 WhatsApp ਦਾ ਨਵਾਂ ਫੀਚਰ, ਹੁਣ 2 ਹਫ਼ਤੇ ਪਹਿਲਾਂ ਸ਼ਡਿਊਲ ਕਰ ਸਕੋਗੇ ਮੈਸੇਜ, ਤੈਅ ਸਮੇਂ 'ਤੇ ਆਪਣੇ ਆਪ ਹੋਵੇਗਾ ਡਿਲੀਵਰ
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਬਾਰੇ ਹਾਈਕੋਰਟ ਦਾ ਵੱਡਾ ਫੈਸਲਾ, ਜਾਣੋ ਕੀ ਕਿਹਾ ਅਦਾਲਤ ਨੇ!
Embed widget