ਪੜਚੋਲ ਕਰੋ
PM ਮੋਦੀ G7 'ਚ ਨਹੀਂ ਹੋਣਗੇ ਸ਼ਾਮਲ? 6 ਸਾਲਾਂ 'ਚ ਪਹਿਲੀ ਵਾਰ ਹੋਇਆ ਇਦਾਂ...ਜਾਣੋ ਵਜ੍ਹਾ
ਕੈਨੇਡਾ ਇਸ ਵਾਰ G7 ਸੰਮੇਲਨ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ ਅਤੇ G7 ਦੇਸ਼ਾਂ ਦੀ ਮੀਟਿੰਗ 15 ਜੂਨ ਤੋਂ 17 ਜੂਨ ਤੱਕ ਅਲਬਰਟਾ ਵਿੱਚ ਹੋਣ ਜਾ ਰਹੀ ਹੈ।

PM Modi
Source : TWITTER
ਕੈਨੇਡਾ ਦੇ ਅਲਬਰਟਾ ਵਿੱਚ G7 ਦੀ ਮੀਟਿੰਗ ਹੋਣ ਜਾ ਰਹੀ ਹੈ, ਪਰ ਜਾਣਕਾਰੀ ਮਿਲੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਿੱਚ ਸ਼ਾਮਲ ਨਹੀਂ ਹੋਣਗੇ। ਛੇ ਸਾਲਾਂ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ G7 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ।
ਇਹ ਬੈਠਕ 15 ਜੂਨ ਤੋਂ 17 ਜੂਨ ਤੱਕ ਕੈਨੇਡਾ ਦੇ ਅਲਬਰਟਾ ਵਿੱਚ ਹੋਵੇਗੀ, ਪਰ ਭਾਰਤ ਨੂੰ ਅਜੇ ਤੱਕ ਅਧਿਕਾਰਤ ਤੌਰ 'ਤੇ ਸੱਦਾ ਨਹੀਂ ਮਿਲਿਆ ਹੈ। ਹਾਲਾਂਕਿ, ਇਹ ਵੀ ਕਾਫ਼ੀ ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਕੈਨੇਡਾ ਨਹੀਂ ਜਾਣਗੇ।
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















