ਕੈਨੇਡਾ ਦੇ ਅਲਬਰਟਾ ਵਿੱਚ G7 ਦੀ ਮੀਟਿੰਗ ਹੋਣ ਜਾ ਰਹੀ ਹੈ, ਪਰ ਜਾਣਕਾਰੀ ਮਿਲੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਵਿੱਚ ਸ਼ਾਮਲ ਨਹੀਂ ਹੋਣਗੇ। ਛੇ ਸਾਲਾਂ ਵਿੱਚ ਇਹ ਪਹਿਲੀ ਵਾਰ ਹੋਵੇਗਾ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ G7 ਸੰਮੇਲਨ ਵਿੱਚ ਸ਼ਾਮਲ ਨਹੀਂ ਹੋਣਗੇ।

ਇਹ ਬੈਠਕ 15 ਜੂਨ ਤੋਂ 17 ਜੂਨ ਤੱਕ ਕੈਨੇਡਾ ਦੇ ਅਲਬਰਟਾ ਵਿੱਚ ਹੋਵੇਗੀ, ਪਰ ਭਾਰਤ ਨੂੰ ਅਜੇ ਤੱਕ ਅਧਿਕਾਰਤ ਤੌਰ 'ਤੇ ਸੱਦਾ ਨਹੀਂ ਮਿਲਿਆ ਹੈ। ਹਾਲਾਂਕਿ, ਇਹ ਵੀ ਕਾਫ਼ੀ ਸੰਭਾਵਨਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਕੈਨੇਡਾ ਨਹੀਂ ਜਾਣਗੇ।