ਪੜਚੋਲ ਕਰੋ

ਦੇਵੀ ਨੂੰ ਖੁਸ਼ ਕਰਨ ਲਈ ਦੋ ਲੱਖ ਪਸ਼ੂਆਂ ਦੀ ਬਲੀ, ਖੂਨ ਨਾਲ ਲੱਖਪੱਥ ਹੋ ਜਾਂਦੀ ਧਰਤੀ

ਨੇਪਾਲ ਵਿੱਚ ਦੇਵੀ ਗਧੀਮਾਈ ਦਾ ਇੱਕ ਅਜਿਹਾ ਤਿਉਹਾਰ ਹੈ ਜਦੋਂ ਦੋ ਲੱਖ ਤੋਂ ਵੱਧ ਪਸ਼ੂਆਂ ਦੀ ਬਲੀ ਦੇ ਦਿੱਤੀ ਜਾਂਦੀ। ਇਹ ਤਿਉਹਾਰ ਪੰਜ ਸਾਲ ਬਾਅਦ ਮਨਾਇਆ ਜਾਂਦਾ ਹੈ। ਸਰਕਾਰ ਨੇ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਦੇਵੀ ਦੇ ਸ਼ਰਧਾਲੂ ਬਲੀ ਦੇਣ ਤੋਂ ਪਿੱਛੇ ਨਹੀਂ ਹਟ ਰਹੇ। ਇਸ ਤਿਉਹਾਰ ਮੌਕੇ ਭਾਰਤ ਤੋਂ ਵੀ ਅਨੇਕਾਂ ਲੋਕ ਜਾ ਕੇ ਬਲੀ ਦਿੰਦੇ ਹਨ।

ਨਵੀਂ ਦਿੱਲੀ: ਨੇਪਾਲ ਵਿੱਚ ਦੇਵੀ ਗਧੀਮਾਈ ਦਾ ਇੱਕ ਅਜਿਹਾ ਤਿਉਹਾਰ ਹੈ ਜਦੋਂ ਦੋ ਲੱਖ ਤੋਂ ਵੱਧ ਪਸ਼ੂਆਂ ਦੀ ਬਲੀ ਦੇ ਦਿੱਤੀ ਜਾਂਦੀ। ਇਹ ਤਿਉਹਾਰ ਪੰਜ ਸਾਲ ਬਾਅਦ ਮਨਾਇਆ ਜਾਂਦਾ ਹੈ। ਸਰਕਾਰ ਨੇ ਇਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਦੇਵੀ ਦੇ ਸ਼ਰਧਾਲੂ ਬਲੀ ਦੇਣ ਤੋਂ ਪਿੱਛੇ ਨਹੀਂ ਹਟ ਰਹੇ। ਇਸ ਤਿਉਹਾਰ ਮੌਕੇ ਭਾਰਤ ਤੋਂ ਵੀ ਅਨੇਕਾਂ ਲੋਕ ਜਾ ਕੇ ਬਲੀ ਦਿੰਦੇ ਹਨ। ਦੋ ਦਿਨ ਚੱਲਣ ਵਾਲਾ ਇਹ ਸਮਾਗਮ ਹਿੰਦੂ ਦੇਵੀ ਗਧੀਮਾਈ ਨੂੰ ਸਮਰਪਿਤ ਹੈ। ਇਸ ਦੌਰਾਨ ਲੋਕਾਂ ਵੱਲੋਂ ਇੱਕ ਬੱਕਰੀ, ਚੂਹੇ, ਮੁਰਗੇ, ਸੂਰ ਤੇ ਇੱਕ ਕਬੂਤਰ ਦੀ ਬਲੀ ਦਿੱਤੀ ਜਾਂਦੀ ਹੈ। ਸਥਾਨਕ ਤਾਂਤਰਿਕ ਆਪਣੇ ਸਰੀਰ ਦੀਆਂ ਪੰਜ ਥਾਵਾਂ ਤੋਂ ਖੂਨ ਕੱਢ ਕੇ ਦੇਵੀ ਨੂੰ ਚੜ੍ਹਾਉਂਦਾ ਹੈ। ਇਸ ਮਗਰੋਂ 200 ਦੇ ਕਰੀਬ ਬੁੱਚੜ ਤੇਜ਼ਧਾਰ ਤਲਵਾਰਾਂ ਤੇ ਚਾਕੂਆਂ ਨਾਲ ਫੁਟਬਾਲ ਦੇ ਗਰਾਊਂਡ ਜਿੱਡੇ ਮੈਦਾਨ ’ਚ ਆਉਂਦੇ ਹਨ ਜਿੱਥੇ ਹਜ਼ਾਰਾਂ ਦੀ ਗਿਣਤੀ ’ਚ ਪਸ਼ੂ ਬੰਨ੍ਹੇ ਹੁੰਦੇ ਹਨ। ਤਿਉਹਾਰ ਦੇ ਪ੍ਰਬੰਧਕ ਬੀਰੇਂਦਰ ਪ੍ਰਸਾਦ ਯਾਦਵ ਨੇ ਕਿਹਾ, ‘ਅਸੀਂ ਇਸ ਰਵਾਇਤ ਨੂੰ ਹਮਾਇਤ ਨਾ ਦੇਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਦਾ ਇਸ ’ਚ ਵਿਸ਼ਵਾਸ ਹੈ ਤੇ ਉਹ ਆਪਣੇ ਚੜ੍ਹਾਵੇ ਨਾਲ ਇੱਥੇ ਆਏ ਹਨ।’ ਉਂਝ ਸਮਾਜ ਸੇਵੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਆਸ ਹੈ ਇਸ ਵਾਰ ਇੱਥੇ ਘੱਟ ਪਸ਼ੂਆਂ ਦੀ ਬਲੀ ਦਿੱਤੀ ਜਾਵੇਗੀ। ਪੰਜ ਸਾਲ ਪਹਿਲਾਂ ਇੱਥੇ ਦੋ ਲੱਖ ਦੇ ਕਰੀਬ ਪਸ਼ੂਆਂ ਦੀ ਬਲੀ ਦਿੱਤੀ ਗਈ ਸੀ। ਬਲੀ ਚੜ੍ਹਾਏ ਗਏ ਪਸ਼ੂਆਂ ਦਾ ਮਾਸ ਸ਼ਰਧਾਲੂ ਆਪਣੇ ਨਾਲ ਪਕਾਉਣ ਲਈ ਘਰ ਲਿਜਾ ਸਕਦੇ ਹਨ ਜਾਂ ਪ੍ਰਬੰਧਕਾਂ ਵੱਲੋਂ ਸਾੜੇ ਜਾਣ ਲਈ ਛੱਡ ਜਾਂਦੇ ਹਨ। ਨੇਪਾਲ ਤੇ ਭਾਰਤ ਤੋਂ ਵੱਡੀ ਗਿਣਤੀ ’ਚ ਸ਼ਰਧਾਲੂ ਬਰੀਆਰਪੁਰ ਪਿੰਡ ’ਚ ਹੋਣ ਵਾਲੇ ਤਿਉਹਾਰ ’ਚ ਸ਼ਾਮਲ ਹੋਣ ਲਈ ਪਹੁੰਚਦੇ ਹਨ। ਇੱਕ ਮਾਨਤਾ ਅਨੁਸਾਰ ਸਭ ਤੋਂ ਪਹਿਲਾਂ ਦੇਵੀ ਗਧੀਮਾਈ ਨੇ ਜੇਲ੍ਹ ’ਚ ਬੰਦ ਇੱਕ ਵਿਅਕਤੀ ਨੂੰ ਸੁਫ਼ਨੇ ’ਚ ਦਰਸ਼ਨ ਦੇ ਕੇ ਬਲੀ ਮੰਗੀ ਸੀ। ਇਸ ਮਗਰੋਂ ਦੇਵੀ ਗਧੀਮਾਈ ਦਾ ਮੰਦਰ ਬਣਾਇਆ ਗਿਆ ਜਿੱਥੇ ਹੁਣ ਇਹ ਤਿਉਹਾਰ ਮਨਾਇਆ ਜਾਂਦਾ ਹੈ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget