ਪੜਚੋਲ ਕਰੋ

Gandhi Jayanti 2024: ਅੱਜ ਹੈ ਗਾਂਧੀ ਜਯੰਤੀ, ਜਾਣੋ ਬਾਪੂ ਦੇ ਜੀਵਨ ਨਾਲ ਜੁੜੀਆਂ ਕੁਝ ਖਾਸ ਗੱਲਾਂ

Gandhi Jayanti:ਅੱਜ ਪੂਰੇ ਦੇਸ਼ ਦੇ ਵਿੱਚ ਬਹੁਤ ਹੀ ਸ਼ਰਧਾ ਦੇ ਨਾਲ ਗਾਂਧੀ ਜਯੰਤੀ ਮਨਾਈ ਜਾ ਰਹੀ ਹੈ। ਗਾਂਧੀ ਜੀ ਨੂੰ ਮਹਾਤਮਾ ਗਾਂਧੀ, ਰਾਸ਼ਟਰ ਪਿਤਾ ਅਤੇ ਬਾਪੂ ਕਹਿ ਕੇ ਵੀ ਸੰਬੋਧਨ ਕੀਤਾ ਜਾਂਦਾ ਹੈ। ਗਾਂਧੀ ਜੀ ਜਦੋਂ ਤੱਕ ਜਿਉਂਦੇ ਰਹੇ ਅਹਿੰਸਾ

Gandhi Jayanti 2024: ਗਾਂਧੀ ਜਯੰਤੀ ਹਰ ਸਾਲ 2 ਅਕਤੂਬਰ ਨੂੰ ਮਨਾਈ ਜਾਂਦੀ ਹੈ। ਇਸ ਦਿਨ ਭਾਰਤ ਦੀ ਆਜ਼ਾਦੀ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਮੋਹਨਦਾਸ ਕਰਮਚੰਦ ਗਾਂਧੀ ਦਾ ਜਨਮ ਹੋਇਆ ਸੀ। ਗਾਂਧੀ ਜੀ ਨੂੰ ਮਹਾਤਮਾ ਗਾਂਧੀ, ਰਾਸ਼ਟਰ ਪਿਤਾ ਅਤੇ ਬਾਪੂ ਕਹਿ ਕੇ ਵੀ ਸੰਬੋਧਨ ਕੀਤਾ ਜਾਂਦਾ ਹੈ। ਗਾਂਧੀ ਜੀ ਜਦੋਂ ਤੱਕ ਜਿਉਂਦੇ ਰਹੇ ਅਹਿੰਸਾ ਦੇ ਮਹੱਤਵ ਦਾ ਪ੍ਰਚਾਰ ਕਰਦੇ ਰਹੇ ਅਤੇ ਇਸੇ ਕਰਕੇ 2 ਅਕਤੂਬਰ ਨੂੰ ਅੰਤਰਰਾਸ਼ਟਰੀ ਅਹਿੰਸਾ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ।

ਹੋਰ ਪੜ੍ਹੋ : Gandhi Jayanti ਮੌਕੇ ਜਾਣੋ ਮਹਾਤਮਾ ਗਾਂਧੀ ਦੀ ਤਸਵੀਰ Indian Currency 'ਤੇ ਪਹਿਲੀ ਵਾਰ ਕਦੋਂ ਛਾਪੀ ਗਈ?

ਇਸ ਸਾਲ 155ਵੀਂ ਗਾਂਧੀ ਜਯੰਤੀ ਮਨਾਈ ਜਾ ਰਹੀ ਹੈ। ਇਸ ਦਿਨ ਨੂੰ ਮਨਾਉਣ ਦਾ ਮਕਸਦ ਮਹਾਤਮਾ ਗਾਂਧੀ ਦੀਆਂ ਪ੍ਰਾਪਤੀਆਂ ਅਤੇ ਸਿਧਾਂਤਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਵੀ ਹੈ। ਭਾਰਤ ਵਿੱਚ, ਗਾਂਧੀ ਜਯੰਤੀ ਮੌਕੇ ਰਾਸ਼ਟਰੀ ਛੁੱਟੀ ਹੁੰਦੀ ਹੈ। ਗਾਂਧੀ ਜਯੰਤੀ ਦੇ ਮੌਕੇ 'ਤੇ ਜਾਣੋ ਗਾਂਧੀ ਜੀ ਦੇ ਜੀਵਨ ਨਾਲ ਜੁੜੇ ਕੁਝ ਤੱਥ। ਗਾਂਧੀ ਦੇ ਸਿਧਾਂਤ ਨੂੰ ਹਰ ਨੌਜਵਾਨ ਨੂੰ ਆਪਣੀ ਜ਼ਿੰਦਗੀ ਦੇ ਵਿੱਚ ਸ਼ਾਮਿਲ ਕਰਨ ਦੀ ਕੋਸ਼ਿਸ਼ ਜ਼ਰੂਰ ਕਰਨੀ ਚਾਹੀਦੀ ਹੈ। 

ਗਾਂਧੀ ਜਯੰਤੀ ਨਾਲ ਸਬੰਧਤ ਕੁਝ ਤੱਥ

  • ਮਹਾਤਮਾ ਗਾਂਧੀ ਦਾ ਜਨਮ 2 ਅਕਤੂਬਰ, 1869 ਨੂੰ ਪੋਰਬੰਦਰ, ਗੁਜਰਾਤ ਵਿੱਚ ਹੋਇਆ ਸੀ। 
  • ਗਾਂਧੀ ਜੀ ਨੇ ਲੰਦਨ ਵਿੱਚ ਕਾਨੂੰਨ ਦੀ ਪੜ੍ਹਾਈ ਕੀਤੀ ਅਤੇ ਆਪਣੇ ਕੈਰੀਅਰ ਦੀ ਸ਼ੁਰੂਆਤ ਦੱਖਣੀ ਅਫਰੀਕਾ ਤੋਂ ਕੀਤੀ। 
  • ਗਾਂਧੀ ਜੀ ਨੇ ਦੱਖਣੀ ਅਫ਼ਰੀਕਾ ਵਿੱਚ racial injustice ਵਿਰੁੱਧ ਮੁਹਿੰਮ ਚਲਾਈ ਸੀ। ਉਸਨੇ ਸੱਤਿਆਗ੍ਰਹਿ ਅਤੇ ਅਹਿੰਸਕ ਵਿਰੋਧ ਵਿੱਚ ਸਰਗਰਮੀ ਨਾਲ ਹਿੱਸਾ ਲਿਆ।
  • ਗਾਂਧੀ ਜੀ ਨੇ ਭਾਰਤ ਵਿੱਚ ਬ੍ਰਿਟਿਸ਼ ਸ਼ਾਸਨ ਦੇ ਖਿਲਾਫ ਕਈ ਮੁਹਿੰਮਾਂ ਚਲਾਈਆਂ ਸਨ, ਜਿਨ੍ਹਾਂ ਵਿੱਚ ਅਸਹਿਯੋਗ ਅੰਦੋਲਨ, ਖਿਲਾਫਤ ਅੰਦੋਲਨ ਅਤੇ ਭਾਰਤ ਛੱਡੋ ਅੰਦੋਲਨ ਸ਼ਾਮਲ ਸਨ।
  • ਗਾਂਧੀ ਜੀ ਅਹਿੰਸਾ ਦੇ ਸਿਧਾਂਤ ਨੂੰ ਪਰਮੋ ਧਰਮ ਮੰਨਦੇ ਸਨ ਅਤੇ ਇਸੇ ਲਈ ਗਾਂਧੀ ਜਯੰਤੀ ਦੇ ਦਿਨ ਨੂੰ ਅੰਤਰਰਾਸ਼ਟਰੀ ਅਹਿੰਸਾ ਦਿਵਸ ਵਜੋਂ ਘੋਸ਼ਿਤ ਕੀਤਾ ਗਿਆ ਹੈ।

ਗਾਂਧੀ ਜਯੰਤੀ ਦਾ ਮਹੱਤਵ

  • ਮਹਾਤਮਾ ਗਾਂਧੀ ਦੇ ਜਨਮ ਦਿਨ 'ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਆਦਰਸ਼ਾਂ ਨੂੰ ਕਾਇਮ ਰੱਖਣ ਦਾ ਸੰਕਲਪ ਲਿਆ ਜਾਂਦਾ ਹੈ। ਖਾਸ ਕਰਕੇ ਪੀੜ੍ਹੀ ਦਰ ਪੀੜ੍ਹੀ
  • ਬੱਚਿਆਂ ਨੂੰ ਗਾਂਧੀ ਜੀ ਦੇ ਸ਼ਾਂਤੀ ਅਤੇ ਅਹਿੰਸਾ ਦੇ ਸਿਧਾਂਤਾਂ ਤੋਂ ਜਾਣੂ ਕਰਵਾਉਣ ਦੇ ਯਤਨ ਕੀਤੇ ਜਾਂਦੇ ਹਨ ਅਤੇ ਬੱਚਿਆਂ ਨੂੰ ਇਹ ਗੁਣ ਸਿਖਾਏ ਜਾਂਦੇ ਹਨ।
  • ਡਰ ਸਰੀਰ ਦਾ ਰੋਗ ਨਹੀਂ, ਆਤਮਾ ਨੂੰ ਮਾਰ ਦਿੰਦਾ ਹੈ।
  • ਆਜ਼ਾਦੀ ਇੱਕ ਜਨਮ ਵਰਗੀ ਹੈ। ਜਦੋਂ ਤੱਕ ਅਸੀਂ ਪੂਰੀ ਤਰ੍ਹਾਂ ਆਜ਼ਾਦ ਨਹੀਂ ਹੋ ਜਾਂਦੇ, ਅਸੀਂ ਨਿਰਭਰ ਰਹਾਂਗੇ। ਆਜ਼ਾਦੀ ਦਾ ਕੋਈ ਮਤਲਬ ਨਹੀਂ ਹੈ ਜਦੋਂ ਤੱਕ ਗਲਤੀਆਂ ਕਰਨ ਦੀ ਆਜ਼ਾਦੀ ਨਹੀਂ ਹੈ।
  • ਪਹਿਲਾਂ ਉਹ ਤੁਹਾਨੂੰ ਨਜ਼ਰਅੰਦਾਜ਼ ਕਰਨਗੇ, ਫਿਰ ਉਹ ਤੁਹਾਡੇ 'ਤੇ ਹੱਸਣਗੇ, ਫਿਰ ਉਹ ਤੁਹਾਡੇ ਨਾਲ ਲੜਨਗੇ, ਅਤੇ ਫਿਰ ਤੁਸੀਂ ਜਿੱਤੋਗੇ
  • ਸਾਡੀ ਜ਼ਿੰਦਗੀ ਦਾ ਮਕਸਦ ਦੂਜਿਆਂ ਦੀ ਮਦਦ ਕਰਨਾ ਹੈ।

ਹੋਰ ਪੜ੍ਹੋ : ਚੋਣ ਸਰਗਰਮੀਆਂ ਵਿਚਾਲੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਜੇਲ੍ਹ ਤੋਂ ਆਏਗਾ ਬਾਹਰ? ਮਿਲੀ 20 ਦਿਨਾਂ ਦੀ ਪੈਰੋਲ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
BJP ਆਗੂ ਦੇ ਭਤੀਜੇ ਦੇ ਕਤਲ ਦੇ ਮਾਮਲੇ 'ਚ ਪੁਲਿਸ ਦਾ ਵੱਡਾ Action, ਪੁਲਿਸ ਦੀ ਗ੍ਰਿਫਤ 'ਚ ਮੁੱਖ ਦੋਸ਼ੀ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਭਲਕੇ ਪੰਜਾਬ ‘ਚ ਸ਼ਰਾਬ ਦੇ ਠੇਕੇ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ ਦੇ ਇਸ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਨਸ਼ੇ 'ਚ ਧੁੱਤ ਨੌਜਵਾਨ ਨੇ ਕੀਤਾ ਆਹ ਕੰਮ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਪੰਜਾਬ 'ਚ ਦਿਨ-ਦਿਹਾੜੇ ਵਪਾਰੀ ਨੇਤਾ ਦੀ ਹੱਤਿਆ, ਮੱਚਿਆ ਹੜਕੰਪ
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਚੋਣਾਂ ਤੋਂ ਪਹਿਲਾਂ ਚੰਨੀ ਦਾ ਵੱਡਾ ਧਮਾਕਾ! AAP 'ਤੇ ਵੋਟ ਚੋਰੀ ਦਾ ਦੋਸ਼, ਕਿਹਾ- ਪੁਲਿਸ ਬੂਥਾਂ 'ਤੇ ਕਰਵਾਏਗੀ ਫਰਜ਼ੀ ਵੋਟਿੰਗ...
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
ਸਰਦੀਆਂ 'ਚ ਵਾਰ-ਵਾਰ ਡ੍ਰਾਈ ਹੋ ਰਹੀ ਸਕਿਨ, ਤਾਂ ਇਦਾਂ ਕਰੋ Heal
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
22 ਮਿੰਟ 'ਚ ਸਟੇਡੀਅਮ 'ਚੋਂ ਨਿਕਲੇ Lionel Messi, 10 ਹਜ਼ਾਰ ਖਰਚ ਕੀਤੇ ਪਰ ਨਹੀਂ ਦੇਖ ਸਕਦੇ ਝਲਕ; ਜਾਣੋ ਕਿਉਂ ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
ਪੰਜਾਬ ਪੁਲਿਸ ਨੇ ਫਿਰੌਤੀ ਲੈਣ ਆਏ ਰੰਗਦਾਰ ਨੂੰ ਮਾਰੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ; ਮੱਚੀ ਹਫੜਾ-ਦਫੜੀ
Embed widget