ਪੜਚੋਲ ਕਰੋ

ਨਿਰਭਯਾ ਗੈਂਗਰੇਪ ਦਾ ਦੋਸ਼ੀ ਫਾਂਸੀ ਰੁਕਵਾਉਣ ਪਹੁੰਚਿਆ ਸੁਪਰੀਮ ਕੋਰਟ

ਨਿਰਭਯਾ ਸਮੂਹਿਕ ਜਬਰ ਜਨਾਹ ਦੇ ਚਾਰ ਦੋਸ਼ੀਆਂ ਵਿੱਚੋਂ ਇੱਕ ਵਿਨੈ ਕੁਮਾਰ ਨੇ ਮੌਤ ਦੀ ਸਜ਼ਾ ਵਿਰੁੱਧ ਸੁਪਰੀਮ ਕੋਰਟ ਵਿੱਚ ਇੱਕ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੈ। ਕਿਊਰੇਟਿਵ ਪਟੀਸ਼ਨ ਵਿੱਚ ਵਿਨੈ ਨੇ ਮੰਗ ਕੀਤੀ ਹੈ ਕਿ ਉਸ ਨੂੰ 22 ਜਨਵਰੀ ਨੂੰ ਫਾਂਸੀ ਨਾ ਦਿੱਤੀ ਜਾਵੇ। ਇਸ ਤੋਂ ਪਹਿਲਾਂ, ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਕੇਸ ਦੇ ਸਾਰੇ ਦੋਸ਼ੀਆਂ ਖਿਲਾਫ ਮੌਤ ਦਾ ਵਾਰੰਟ ਜਾਰੀ ਕਰਕੇ ਫਾਂਸੀ ਦੀ ਤਰੀਕ ਤੈਅ ਕੀਤੀ ਹੈ।

ਨਵੀਂ ਦਿੱਲੀ: ਨਿਰਭਯਾ ਸਮੂਹਿਕ ਜਬਰ ਜਨਾਹ ਦੇ ਚਾਰ ਦੋਸ਼ੀਆਂ ਵਿੱਚੋਂ ਇੱਕ ਵਿਨੈ ਕੁਮਾਰ ਨੇ ਮੌਤ ਦੀ ਸਜ਼ਾ ਵਿਰੁੱਧ ਸੁਪਰੀਮ ਕੋਰਟ ਵਿੱਚ ਇੱਕ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਹੈ। ਕਿਊਰੇਟਿਵ ਪਟੀਸ਼ਨ ਵਿੱਚ ਵਿਨੈ ਨੇ ਮੰਗ ਕੀਤੀ ਹੈ ਕਿ ਉਸ ਨੂੰ 22 ਜਨਵਰੀ ਨੂੰ ਫਾਂਸੀ ਨਾ ਦਿੱਤੀ ਜਾਵੇ। ਇਸ ਤੋਂ ਪਹਿਲਾਂ, ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਯਾ ਕੇਸ ਦੇ ਸਾਰੇ ਦੋਸ਼ੀਆਂ ਖਿਲਾਫ ਮੌਤ ਦਾ ਵਾਰੰਟ ਜਾਰੀ ਕਰਕੇ ਫਾਂਸੀ ਦੀ ਤਰੀਕ ਤੈਅ ਕੀਤੀ ਹੈ। ਅਦਾਲਤ ਵਿੱਚ ਸੁਣਵਾਈ ਦੌਰਾਨ ਸਰਕਾਰੀ ਵਕੀਲ ਨੇ ਕਿਹਾ ਸੀ ਕਿ ਹੁਣ ਕਿਸੇ ਵੀ ਦੋਸ਼ੀ ਦੀ ਅਪੀਲ ਕਿਸੇ ਅਦਾਲਤ ਜਾਂ ਰਾਸ਼ਟਰਪਤੀ ਅੱਗੇ ਪੈਂਡਿੰਗ ਨਹੀਂ। ਸਾਰੇ ਦੋਸ਼ੀਆਂ ਦੀ ਮੁੜ ਵਿਚਾਰ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ। ਅਦਾਲਤ ਨੂੰ ਮੌਤ ਦਾ ਵਾਰੰਟ ਜਾਰੀ ਕਰਨ ਦੀ ਅਪੀਲ ਕਰਦਿਆਂ ਸਰਕਾਰੀ ਵਕੀਲ ਨੇ ਕਿਹਾ ਸੀ, "ਜੇ ਦੋਸ਼ੀ ਮੌਤ ਦੇ ਵਾਰੰਟ ਜਾਰੀ ਕਰਨ ਤੇ ਸੇਵਾ ਦਰਮਿਆਨ ਕੋਈ ਸੁਧਾਰਆਤਮਕ ਪਟੀਸ਼ਨ ਦਾਇਰ ਕਰਨਾ ਚਾਹੁੰਦੇ ਹਨ ਤਾਂ ਉਹ ਕਰ ਸਕਦੇ ਹਨ।" ਦੋਵਾਂ ਦੋਸ਼ੀਆਂ-ਮੁਕੇਸ਼ ਤੇ ਵਿਨੈ ਦੇ ਵਕੀਲ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਵਿੱਚ ਇੱਕ ਸੁਧਾਰਾਤਮਕ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਵਿੱਚ ਹਨ। ਅਦਾਲਤ ਦੁਆਰਾ ਮੌਤ ਦਾ ਵਾਰੰਟ ਜਾਰੀ ਹੋਣ ਤੋਂ ਬਾਅਦ, ਨਿਰਭਯਾ ਦੀ ਮਾਂ ਨੇ ਕਿਹਾ ਸੀ ਕਿ ਇਹ ਹੁਕਮ (ਮੌਤ ਦੀ ਸਜ਼ਾ ਨੂੰ ਲਾਗੂ ਕਰਨ ਲਈ) ਕਾਨੂੰਨ ਵਿੱਚ ਔਰਤਾਂ ਦੇ ਵਿਸ਼ਵਾਸ ਨੂੰ ਬਹਾਲ ਕਰੇਗਾ। ਤੁਹਾਨੂੰ ਦੱਸ ਦਈਏ ਕਿ ਦਸੰਬਰ 2012 ਵਿੱਚ, ਨਿਰਭਯਾ ਨਾਲ ਇੱਕ ਬੱਸ ਵਿੱਚ 6 ਵਿਅਕਤੀਆਂ ਨੇ ਸਮੂਹਿਕ ਬਲਾਤਕਾਰ ਕੀਤਾ ਸੀ। ਇਸ ਤੋਂ ਬਾਅਦ ਇਲਾਜ ਦੌਰਾਨ ਨਿਰਭਯਾ ਦੀ ਮੌਤ ਹੋ ਗਈ ਸੀ। ਛੇ ਵਿੱਚੋਂ ਇੱਕ ਮੁਲਜ਼ਮ ਨਾਬਾਲਗ ਸੀ, ਜਦਕਿ ਇਕ ਦੋਸ਼ੀ ਰਾਮ ਸਿੰਘ ਨੇ ਆਪਣੇ ਆਪ ਨੂੰ ਜੇਲ੍ਹ ਵਿੱਚ ਹੀ ਫਾਂਸੀ ਲਾ ਲਈ ਸੀ। ਇਸ ਤੋਂ ਬਾਅਦ ਬਾਕੀ ਚਾਰ ਮੁਲਜ਼ਮਾਂ ਨੂੰ ਵੀ ਮੌਤ ਦੀ ਸਜ਼ਾ ਸੁਣਾਈ ਗਈ ਸੀ। ਸਾਰੀਆਂ ਪ੍ਰਕਿਰਿਆਵਾਂ ਤੋਂ ਬਾਅਦ, ਚਾਰਾਂ ਨੂੰ 22 ਜਨਵਰੀ 2020 ਨੂੰ ਫਾਂਸੀ ਦਿੱਤੀ ਜਾ ਰਹੀ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big Accident: ਵੱਡਾ ਹਾਦਸਾ, ਅਚਾਨਕ ਪਲਟੀ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 7 ਦੀ ਦਰਦਨਾਕ ਮੌਤ...
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਇਨ੍ਹਾਂ 4 SHO ਖਿਲਾਫ ਵੱਡਾ ਐਕਸ਼ਨ, ਜਾਣੋ ਸਸਪੈਂਡ ਕਿਉਂ ਕੀਤਾ ਗਿਆ...
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ
ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget