ਪੜਚੋਲ ਕਰੋ

ਗੰਗੋਤਰੀ ਗਲੇਸ਼ੀਅਰ 10 ਫੀਸਦੀ ਪਿਘਲਿਆ! ਕੀ ਆ ਰਹੀ ਵੱਡੀ ਆਫ਼ਤ? ਰਿਸਰਚ ‘ਚ ਹੈਰਾਨ ਕਰਨ ਵਾਲਾ ਖੁਲਾਸਾ

ਇੱਕ ਪਾਸੇ ਪਹਾੜੀ ਖੇਤਰ ਤੋਂ ਲੈ ਕੇ ਮੈਦਾਨੀ ਖੇਤਰਾਂ ਤੱਕ ਹੜ੍ਹਾਂ ਨੇ ਕਹਿਰ ਮਚਾ ਰੱਖਿਆ ਹੈ। ਇਸ ਵਿਚਾਲੇ ਰਿਸਰਚ 'ਚ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ। ਜਿਸ 'ਚ ਦੱਸਿਆ ਗਿਆ ਹੈ ਕਿ ਗੰਗੋਤਰੀ ਗਲੇਸ਼ੀਅਰ ਪਿਛਲੇ 40 ਸਾਲਾਂ ਚ ਲਗਭਗ 10 ਫੀਸਦੀ

ਗੰਗੋਤਰੀ ਗਲੇਸ਼ੀਅਰ ਗੰਗਾ ਦਰਿਆ ਦਾ ਮੁੱਖ ਸਰੋਤ ਹੈ। ਇਸ ਨਾਲ ਸਬੰਧਤ ਇੱਕ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ। ਆਈ.ਆਈ.ਟੀ. ਇੰਦੌਰ ਅਤੇ ਅੰਤਰਰਾਸ਼ਟਰੀ ਸਹਿਯੋਗੀਆਂ ਦੀ ਮਦਦ ਨਾਲ ਕੀਤੀ ਗਈ ਰਿਸਰਚ ਵਿੱਚ ਪਤਾ ਲੱਗਿਆ ਹੈ ਕਿ ਗੰਗੋਤਰੀ ਗਲੇਸ਼ੀਅਰ ਪਿਛਲੇ 40 ਸਾਲਾਂ ਵਿੱਚ ਲਗਭਗ 10 ਫੀਸਦੀ ਪਿਘਲ ਚੁੱਕਾ ਹੈ। ਇਸ ਅਧਿਐਨ ਦੀ ਅਗਵਾਈ ਡਾ. ਪਾਰੁਲ ਵਿੰਜ (ਗਲੇਸ਼ੀ-ਹਾਈਡ੍ਰੋ-ਕਲਾਈਮਟ ਲੈਬ, ਆਈ.ਆਈ.ਟੀ. ਇੰਦੌਰ) ਨੇ ਕੀਤੀ। ਇਸ ਵਿੱਚ ਅਮਰੀਕਾ ਦੀਆਂ ਚਾਰ ਯੂਨੀਵਰਸਿਟੀਆਂ ਅਤੇ ਨੇਪਾਲ ਦੇ ICIMOD ਦੇ ਵਿਗਿਆਨੀਆਂ ਨੇ ਵੀ ਹਿੱਸਾ ਲਿਆ। ਇਹ ਰਿਸਰਚ ਜਰਨਲ ਆਫ ਦ ਇੰਡਿਅਨ ਸੋਸਾਇਟੀ ਆਫ ਰਿਮੋਟ ਸੈਂਸਿੰਗ ਵਿੱਚ ਪ੍ਰਕਾਸ਼ਿਤ ਹੋਈ ਹੈ। ਇਸ ਵਿੱਚ ਸੈਟੇਲਾਈਟ ਡਾਟਾ ਅਤੇ 1980 ਤੋਂ 2020 ਤੱਕ ਦੇ ਅਸਲ ਅੰਕੜਿਆਂ ਦੀ ਵਰਤੋਂ ਕਰਕੇ ਗੰਗੋਤਰੀ ਗਲੇਸ਼ੀਅਰ ਸਿਸਟਮ (GGS) ਦਾ ਵਿਸ਼ਲੇਸ਼ਣ ਕੀਤਾ ਗਿਆ।

ਸਟੱਡੀ 'ਚ ਕਈ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਇਸ ਵਿੱਚ ਪਤਾ ਲੱਗਾ ਕਿ 1980-90 ਵਿੱਚ ਗੰਗਾ ਦੇ ਪ੍ਰਵਾਹ ਵਿੱਚ ਬਰਫ਼ ਪਿਘਲਣ ਦਾ ਯੋਗਦਾਨ 73% ਸੀ, ਜੋ 2010-20 ਵਿੱਚ ਘਟ ਕੇ 63% ਰਹਿ ਗਿਆ। ਹੁਣ ਪ੍ਰਵਾਹ ਵਿੱਚ ਬਾਰਿਸ਼ ਦਾ 11% ਤੇ ਭੂ-ਜਲ ਦਾ 4% ਯੋਗਦਾਨ ਮਿਲ ਰਿਹਾ ਹੈ। ਪਹਿਲਾਂ ਗੰਗਾ ਦਾ ਸਭ ਤੋਂ ਵੱਧ ਪ੍ਰਵਾਹ ਅਗਸਤ ਵਿੱਚ ਹੁੰਦਾ ਸੀ, ਪਰ ਹੁਣ ਇਹ ਜੁਲਾਈ ਵਿੱਚ ਹੋਣ ਲੱਗ ਪਿਆ ਹੈ। 2001-2020 ਦੌਰਾਨ ਔਸਤ ਤਾਪਮਾਨ 1980-2000 ਨਾਲੋਂ 0.5°C ਵਧਿਆ। ਇਸ ਦੌਰਾਨ ਸਰਦੀਆਂ ਦਾ ਤਾਪਮਾਨ 2°C ਘਟਿਆ ਅਤੇ ਵੱਧ ਬਰਫਬਾਰੀ ਹੋਈ, ਜਿਸ ਕਾਰਨ ਪਿਘਲਣ ਦਾ ਹਿੱਸਾ 63% ਤੱਕ ਮੁੜ ਆਪਣੀ ਪੁਰਾਣੀ ਸਥਿਤੀ ਵਿੱਚ ਆ ਗਿਆ।

ਜਲਵਾਯੂ ਪਰਿਵਰਤਨ ਦੇ ਸਪੱਸ਼ਟ ਸੰਕੇਤ

ਇੱਕ ਸਟੱਡੀ ਦੱਸਦੀ ਹੈ ਕਿ ਜਲਵਾਯੂ ਪਰਿਵਰਤਨ ਕਰਕੇ ਹਿਮਾਲਈ ਖੇਤਰਾਂ ਵਿੱਚ ਬਰਫਬਾਰੀ ਘੱਟ ਹੋ ਰਹੀ ਹੈ। ਗਰਮੀ ਵਿੱਚ ਜਲਦੀ ਬਰਫ਼ ਪਿਘਲਣ ਨਾਲ ਨਦੀਆਂ ਦੇ ਵਹਾਅ ਦਾ ਸਮਾਂ ਬਦਲ ਗਿਆ ਹੈ। ਲੰਬੇ ਸਮੇਂ ਵਿੱਚ ਬਰਫ਼ ਦੇ ਪਿਘਲਣ ਦੀ ਮਾਤਰਾ ਘੱਟ ਰਹੀ ਹੈ ਤੇ ਬਾਰਿਸ਼ 'ਤੇ ਨਿਰਭਰਤਾ ਵਧ ਰਹੀ ਹੈ।

ਨਦੀ ਵਿਸ਼ੇਸ਼ਗਿਆ ਕਲਿਆਣ ਰੁਦ੍ਰ ਦੇ ਮੁਤਾਬਕ ਹਿਮਾਲਈ ਗਲੇਸ਼ੀਅਰ ਹਰ ਸਾਲ ਔਸਤਨ 46 ਸੈਂਟੀਮੀਟਰ ਮੋਟਾਈ ਗੁਆ ਰਹੇ ਹਨ। ਗੰਗੋਤ੍ਰੀ ਦਾ ਸਨਾਊਟ (ਗਲੇਸ਼ੀਅਰ ਦਾ ਮੁੱਖ ਮੂੰਹ) ਲਗਾਤਾਰ ਪਿੱਛੇ ਖਿਸਕ ਰਿਹਾ ਹੈ।

ਮਈ 2025 ਵਿੱਚ The Cryosphere Journal ਵਿੱਚ ਪ੍ਰਕਾਸ਼ਤ ਇੱਕ ਹੋਰ ਅਧਿਐਨ ਨੇ ਵੀ ਦਰਸਾਇਆ ਸੀ ਕਿ 2017 ਤੋਂ 2023 ਤੱਕ ਗੰਗੋਤ੍ਰੀ ਗਲੇਸ਼ੀਅਰ ਦੇ ਪਾਣੀ ਦੇ ਆਇਤਨ ਵਿੱਚ ਕਮੀ ਆਈ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List

ਵੀਡੀਓਜ਼

ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann
ਧਾਮੀ ਸੁਖਬੀਰ ਬਾਦਲ ਦਾ ਸਿਪਾਹੀ ਹੈ, ਭੜਕੇ CM ਮਾਨ
ਅਕਾਲੀ ਮੁੜ ਪੰਜਾਬ ‘ਚ ਗੁੰਡਾਗਰਦੀ ਕਰਨਾ ਚਾਹੁੰਦੇ: CM ਮਾਨ
328 ਸਰੂਪਾਂ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ
ਮਜੀਠੀਆ ‘ਚ ਗੱਜੇ CM ਮਾਨ, AAP ਨਾਲ ਖੜ੍ਹਾ ਹਰ ਬੰਦਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
AAP ਦੀ ਝੋਲੀ ਪਈ ਮੋਗਾ ਦੀ Mayor ਦੀ ਸੀਟ, ਸਾਬਕਾ ਸੀਨੀਅਰ ਡਿਪਟੀ ਮੇਅਰ ਨੇ ਫਿਰ ਮਾਰੀ ਬਾਜ਼ੀ!
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਵਾਉਣ ਲਈ ਵਸੂਲ ਰਹੇ ਸੀ ਪੈਸੇ, ਦੋ ਜ਼ਿਲ੍ਹਿਆਂ ਤੋਂ ਆਈ ਸ਼ਿਕਾਇਤ, ਮੁਲਾਜ਼ਮਾਂ ਨੂੰ ਕੀਤਾ ਸਸਪੈਂਡ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
Republic Day 2026: 15 ਅਗਸਤ ਤੋਂ ਕਿੰਨਾ ਅਲੱਗ ਹੁੰਦਾ 26 ਜਨਵਰੀ ਨੂੰ ਤਿਰੰਗਾ ਲਹਿਰਾਉਣ ਦਾ ਤਰੀਕਾ, ਆਜ਼ਾਦੀ ਨਾਲ ਜੁੜਿਆ ਇਤਿਹਾਸ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਹੋਏ ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ List
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
CBI ਨੇ ਕਰਨਲ ਬਾਠ ਮਾਮਲੇ 'ਚ ਦਿਖਾਈ ਸਖਤੀ! 5 ਪੁਲਿਸ ਅਧਿਕਾਰੀ ਤਲਬ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
ਵਾਪਰ ਗਿਆ ਭਿਆਨਕ ਹਾਦਸਾ, ਮਜ਼ਦੂਰਾਂ 'ਤੇ ਡਿੱਗਿਆ ਲੈਂਟਰ; ਮੱਚ ਗਈ ਹਫੜਾ-ਦਫੜੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ; SHO ਦੀ ਛਾਤੀ 'ਚ ਗੋਲੀ ਲੱਗੀ, ਫਿਰ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਹੋਈ ਤਾਬੜਤੋੜ ਫਾਇਰਿੰਗ; ਪੰਜਾਬੀ ਗਾਇਕਾਂ ਦੇ ਕੱਪੜੇ ਕਰਦਾ ਡਿਜ਼ਾਇਨ...
Embed widget