ਪੜਚੋਲ ਕਰੋ

ਪੇਪਰ ਦੇ ਮੁੜ ਰਹੀ ਵਿਦਿਆਰਥਣ ਨਾਲ ਗੈਂਗਰੇਪ, ਫਿਰ ਵੀਡੀਓ ਵਾਇਰਲ ਕਰਨ ਦੀ ਧਮਕੀ ਦੇ ਕੇ ਸੋਸ਼ਣ

ਪੀੜਤਾ ਨੇ ਇਹ ਵੀ ਇਲਜ਼ਾਮ ਲਾਏ ਹਨ ਕਿ ਮੁਲਜ਼ਮ ਲੜਕਿਆਂ ਨੇ ਵਾਰਦਾਤ ਦੀ ਵੀਡੀਓ ਵੀ ਬਣਾਈ ਤੇ ਫਿਰ ਕਲਿੱਪ ਦਿਖਾ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਸੇ ਵੀਡੀਓ ਦੇ ਆਧਾਰ 'ਤੇ ਉਹ ਕਈ ਦਿਨਾਂ ਤਕ ਪੀੜਤਾ ਦਾ ਸਰੀਰਕ ਸੋਸ਼ਣ ਕਰਦੇ ਰਹੇ।

ਮਥੁਰਾ: ਬੀਐਸਸੀ ਦੀ ਪ੍ਰੀਖਿਆ ਦੇ ਕੇ ਘਰ ਨੂੰ ਮੁੜ ਰਹੀ ਵਿਦਿਆਰਥਣ ਦੇ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਲਜ਼ਾਮ ਹਨ ਕਿ ਪੀੜਤਾ ਦੇ ਪਿੰਡ ਦੇ ਮੁੰਡੇ ਨੇ ਹੀ ਆਪਣੇ ਦੋਸਤ ਨਾਲ ਮਿਲ ਕੇ ਉਸ ਨਾਲ ਬਲਾਤਕਾਰ ਕੀਤਾ। ਮੁਲਜ਼ਮਾਂ ਨੇ ਵਿਦਿਆਰਥਣ ਨੂੰ ਘਰ ਛੱਡਣ ਦੇ ਬਹਾਨੇ ਕਾਰ ਵਿੱਚ ਬਿਠਾਇਆ ਤੇ ਉਸ ਨਾਲ ਕਥਿਤ ਬਲਾਤਕਾਰ ਕੀਤਾ। ਪੀੜਤਾ ਨੇ ਇਹ ਵੀ ਇਲਜ਼ਾਮ ਲਾਏ ਹਨ ਕਿ ਮੁਲਜ਼ਮ ਲੜਕਿਆਂ ਨੇ ਵਾਰਦਾਤ ਦੀ ਵੀਡੀਓ ਵੀ ਬਣਾਈ ਤੇ ਫਿਰ ਕਲਿੱਪ ਦਿਖਾ ਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਇਸੇ ਵੀਡੀਓ ਦੇ ਆਧਾਰ 'ਤੇ ਉਹ ਕਈ ਦਿਨਾਂ ਤਕ ਪੀੜਤਾ ਦਾ ਸਰੀਰਕ ਸੋਸ਼ਣ ਕਰਦੇ ਰਹੇ। ਆਖ਼ਰਕਾਰ ਪੀੜਤਾ ਨੇ ਸ਼ੁੱਕਰਵਾਰ ਦੇਰ ਸ਼ਾਮ ਥਾਣਾ ਗੋਵਰਧਨ ਵਿੱਚ ਗੈਂਗਰੇਪ ਦਾ ਪਰਚਾ ਦਰਜ ਕਰਵਾ ਦਿੱਤਾ। ਪੀੜਤਾ ਨੇ ਇਲਜ਼ਾਮ ਲਾਇਆ ਹੈ ਕਿ ਮੁੰਡਿਆਂ ਨੇ ਗਿਰੀਰਾਜ ਜੀ ਦਾ ਪ੍ਰਸ਼ਾਦ ਦੱਸ ਕੇ ਉਸ ਨੂੰ ਕੁਝ ਖੁਆਇਆ ਵੀ ਸੀ ਜਿਸ ਨਾਲ ਉਹ ਬੇਹੋਸ਼ ਹੋ ਗਈ ਸੀ। ਮਗਰੋਂ ਮੁੰਡਿਆਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਤੇ ਵੀਡੀਓ ਵੀ ਬਣਾਈ। ਇਸ ਕਲਿੱਪ ਦੀ ਧਮਕੀ ਦੇ ਕੇ ਉਹ ਉਸ ਨੂੰ ਬਲੈਕਮੇਲ ਕਰਦੇ ਰਹੇ ਤੇ ਕਈ ਦਿਨਾਂ ਤਕ ਸੋਸ਼ਣ ਕੀਤਾ। ਹੁਣ ਪੁਲਿਸ ਨੇ ਮੁਕੱਦਮਾ ਦਰਜ ਕਰਕੇ ਪੀੜਤਾ ਨੂੰ ਮੈਡੀਕਲ ਲਈ ਭੇਜ ਦਿੱਤਾ ਹੈ। ਮੁਲਜ਼ਮ ਲੜਕਿਆਂ ਦੀ ਭਾਲ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Property News : ਜਾਣੋ ਕਦੋਂ ਬੱਚੇ ਪਿਤਾ ਦੀ ਜਾਇਦਾਦ 'ਤੇ ਦਾਅਵਾ ਨਹੀਂ ਕਰ ਸਕਦੇ, ਹਾਈ ਕੋਰਟ ਦਾ ਇਹ ਫ਼ੈਸਲਾ ਜ਼ਰੂਰ ਪੜ੍ਹੋ
Property News : ਜਾਣੋ ਕਦੋਂ ਬੱਚੇ ਪਿਤਾ ਦੀ ਜਾਇਦਾਦ 'ਤੇ ਦਾਅਵਾ ਨਹੀਂ ਕਰ ਸਕਦੇ, ਹਾਈ ਕੋਰਟ ਦਾ ਇਹ ਫ਼ੈਸਲਾ ਜ਼ਰੂਰ ਪੜ੍ਹੋ
Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ
ਬੱਚਿਆਂ 'ਚ ਪਾਣੀ ਦੀ ਕਮੀ ਨੂੰ ਨਾ ਕਰੋ ਨਜ਼ਰਅੰਦਾਜ਼, ਸਿਹਤ 'ਤੇ ਪੈ ਸਕਦਾ ਹੈ ਗੰਭੀਰ ਅਸਰ
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab Vidhan Sabha ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ, CM ਭਗਵੰਤ ਮਾਨ ਨੇ ਕਿਹਾ- 10 ਲੱਖ ਨਵੇਂ ਰਾਸ਼ਨ ਕਾਰਡ ਬਣਨਗੇ 
Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ
Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ
Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Punjab News: ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
ਪੰਜਾਬ ਦੇ ਕਿਸਾਨਾਂ ਦਾ ਦਿੱਲੀ ਵੱਲ ਕੂਚ ਮੁਲਤਵੀ, ਦੋ ਮੰਗਾਂ 'ਤੇ ਬਣੀ ਸਹਿਮਤੀ; ਸ਼ੰਭੂ ਅਤੇ ਖਨੌਰੀ ਬਾਰਡਰ ਸੀਲ: ਹਰਿਆਣਾ ਸਰਕਾਰ ਦੀ ਦੋ ਟੁੱਕ, ਅੱਗੇ ਨਹੀਂ ਵਧਣ ਦੇਵਾਂਗੇ...
Embed widget