ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਵੋਟਾਂ 'ਚ ਮੰਤਰੀ ਨਾਲ ਤੁਰਿਆ ਫਿਰਦਾ ਸੀ ਗੈਂਗਸਟਰ, ਪੁਲਿਸ ਨੇ 3 ਗੱਡੀਆਂ ਸਣੇ ਦਬੋਚਿਆ

ਵਿਸ਼ਵਕਰਮਾ ਸਕੂਲ ਦੇ ਸਾਹਮਣੇ ਪੁਲਿਸ ਨੇ ਤਿੰਨ ਗੱਡੀਆਂ ਵੀ ਫੜੀਆਂ ਹਨ ਜਿਨ੍ਹਾਂ ਤੇ ਟੈਂਪਰੇਰੀ ਨੰਬਰ ਚਿਪਕਾਏ ਗਏ ਸੀ। ਇਨ੍ਹਾਂ ਗੱਡੀਆਂ ਵਿੱਚੋਂ ਡੰਡੇ, ਡਾਂਗਾਂ, ਵੱਖ-ਵੱਖ ਨੰਬਰ ਦੀਆਂ ਦੋ ਪਲੇਟਾਂ ਤੇ 32 ਬੋਰ ਦੇ 15 ਕਾਰਤੂਸ ਬਰਾਮਦ ਕੀਤੇ ਗਏ ਹਨ।

ਰੋਹਤਕ: ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਲਈ ਅੱਜ ਦੇਸ਼ ਦੇ 7 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ। ਇਸੇ ਦੌਰਾਨ ਹਰਿਆਣਾ ਵਿੱਚ ਸਹਿਕਾਰਤਾ ਮੰਤਰੀ ਮਨੀਸ਼ ਗ੍ਰੋਵਰ ਨਾਲ ਪੋਲਿੰਗ ਬੂਥ ਅੰਦਰ ਗੈਂਗਸਟਰ ਰਮੇਸ਼ ਲੋਹਾਰ ਨੂੰ ਵੇਖਿਆ ਗਿਆ। ਪੁਲਿਸ ਨੇ ਗੈਂਗਸਟਰ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕਰ ਲਿਆ ਹੈ। ਵਿਸ਼ਵਕਰਮਾ ਸਕੂਲ ਦੇ ਸਾਹਮਣੇ ਪੁਲਿਸ ਨੇ ਤਿੰਨ ਗੱਡੀਆਂ ਵੀ ਫੜੀਆਂ ਹਨ ਜਿਨ੍ਹਾਂ ਤੇ ਟੈਂਪਰੇਰੀ ਨੰਬਰ ਚਿਪਕਾਏ ਗਏ ਸੀ। ਇਨ੍ਹਾਂ ਗੱਡੀਆਂ ਵਿੱਚੋਂ ਡੰਡੇ, ਡਾਂਗਾਂ, ਵੱਖ-ਵੱਖ ਨੰਬਰ ਦੀਆਂ ਦੋ ਪਲੇਟਾਂ ਤੇ 32 ਬੋਰ ਦੇ 15 ਕਾਰਤੂਸ ਬਰਾਮਦ ਕੀਤੇ ਗਏ ਹਨ। ਗੱਡੀਆਂ ਨਾਲ ਗੈਂਗਸਟਰ ਰਮੇਸ਼ ਲੋਹਾਰ ਦੇ ਇਲਾਵਾ ਸੁਨੀਲ ਨਾਂ ਦਾ ਇੱਕ ਹੋਰ ਨੌਜਵਾਨ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਾਂਗਰਸ ਉਮੀਦਵਾਰ ਦੀਪੇਂਦਰ ਹੁੱਡਾ ਨੇ ਮਨੀਸ਼ ਗ੍ਰੋਵਰ ਤੇ ਗੈਂਗਸਟਰ ਰਮੇਸ਼ ਲੋਹਾਰ 'ਤੇ ਬੂਥ ਕੈਪਚਰਿੰਗ ਦਾ ਇਲਜ਼ਾਮ ਲਾਇਆ ਸੀ। ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਵੀ ਭੇਜੀ ਗਈ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ
US-Iran War: ਅਮਰੀਕਾ-ਈਰਾਨ ਦੇ ਤਣਾਅ ਨੇ ਵਧਾਈ ਚਿੰਤਾ, ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹਾਹਾਕਾਰ...?
ਅਮਰੀਕਾ-ਈਰਾਨ ਦੇ ਤਣਾਅ ਨੇ ਵਧਾਈ ਚਿੰਤਾ, ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹਾਹਾਕਾਰ...?
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Chandigarh News: ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
ਵੱਡੀ ਵਾਰਦਾਤ ਨਾਲ ਕੰਬਿਆ ਚੰਡੀਗੜ੍ਹ! ਚੌਕੀਦਾਰ ਦਾ ਬੇਰਹਿਮੀ ਨਾਲ ਕਤਲ; ਅਜਿਹੀ ਹਾਲਤ 'ਚ ਮਿਲੀ ਲਾਸ਼...
Embed widget