ਪੜਚੋਲ ਕਰੋ

ਮਹਾਰਾਸ਼ਟਰ: ਬਦਲਾਪੁਰ ਵਿੱਚ ਗੈਸ ਲੀਕ ਹੋਣ ਕਾਰਨ ਦਹਿਸ਼ਤ, ਭਿਵੰਡੀ 'ਚ 15 ਕਬਾੜ ਗੋਦਾਮਾਂ 'ਚ ਲੱਗੀ ਅੱਗ

ਮੁੰਬਈ ਨਾਲ ਲੱਗਦੇ ਠਾਣੇ ਵਿਚ ਦੋ ਵੱਡੇ ਹਾਦਸੇ ਵਾਪਰੇ। ਇੱਕ ਪਾਸੇ ਤਾਂ ਬਦਲਾਪੁਰ ਵਿੱਚ ਗੈਸ ਲੀਕ ਹੋਣ ਕਾਰਨ ਦਹਿਸ਼ਤ ਦਾ ਮਾਹੌਲ ਹੈ ਅਤੇ ਦੂਜੇ ਪਾਸੇ ਭਿਵੰਡੀ ਵਿੱਚ 15 ਕਬਾੜ ਦੇ ਗੋਦਾਮਾਂ ਵਿੱਚ ਭਾਰੀ ਅੱਗ ਲੱਗ ਗਈ।

ਮੁੰਬਈ ਨਾਲ ਲੱਗਦੇ ਠਾਣੇ ਵਿਚ ਬੀਤੀ ਰਾਤ ਦੋ ਵੱਡੇ ਹਾਦਸੇ ਹੋਏ ਹਨ। ਠਾਣੇ ਦੇ ਬਦਲਾਪੁਰ ਵਿੱਚ ਇੱਕ ਕੰਪਨੀ ਦੇ ਗੈਸ ਲੀਕ ਹੋਣ ਕਾਰਨ ਆਲੇ ਦੁਆਲੇ ਦੇ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਹ ਗੈਸ ਤਿੰਨ ਕਿਲੋਮੀਟਰ ਦੇ ਖੇਤਰ ਵਿੱਚ ਫੈਲ ਗਈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ।

ਉਧਰ ਠਾਣੇ ਦੇ ਭਿਵੰਡੀ ਵਿਚ 15 ਕਬਾੜ ਦੇ ਗੋਦਾਮਾਂ ਵਿਚ ਭਾਰੀ ਅੱਗ ਲੱਗ ਗਈ। ਹਾਲਾਂਕਿ, ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਮਿਲੀ ਹੈ। ਥਾਨੇ ਮਿਊਂਸਪਲ ਕਾਰਪੋਰੇਸ਼ਨ ਨੇ ਦੱਸਿਆ, ਵੀਰਵਾਰ ਰਾਤ ਲਗਪਗ 10: 22 ਵਜੇ ਮਹਾਰਾਸ਼ਟਰ ਦੇ ਬਦਲਾਪੁਰ ਵਿੱਚ ਇੱਕ ਫੈਕਟਰੀ ਤੋਂ ਇੱਕ ਗੈਸ ਲੀਕ ਹੋਣ ਦੀ ਖ਼ਬਰ ਮਿਲੀ।

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਸੀ। ਫਾਇਰ ਬ੍ਰਿਗੇਡ ਨੇ ਰਾਤ 11: 24 ਵਜੇ ਲੀਕ ਰੋਕ ਦਿੱਤੀ। ਸਥਿਤੀ ਹੁਣ ਨਿਯੰਤਰਣ ਵਿਚ ਹੈ। ਕੋਈ ਜ਼ਖਮੀ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: ਭਾਜਪਾ ਦੇ ਸਾਬਕਾ ਮੰਤਰੀ ਦਾ ਬੇਤੁਕਾ ਬਿਆਨ, ਕਿਹਾ- ਮਹਿੰਗਾਈ ਹੈ ਤਾਂ ਖਾਣਾ-ਪੀਣਾ ਛੱਡ ਦਿਓ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅਧਿਆਪਕਾਂ ਦੀਆਂ ਤਰੱਕੀਆਂ 'ਤੇ ਯੂ-ਟਰਨ! ਖਹਿਰਾ ਨੇ ਘੇਰਿਆ, ਬੋਲੇ...ਸਰਕਾਰ ਦੇ ਖੱਬੇ ਹੱਥ ਨੂੰ ਵੀ ਪਤਾ ਨਹੀਂ ਹੁੰਦਾ ਕਿ ਸੱਜਾ ਹੱਥ ਕੀ ਕਰ ਰਿਹਾ... 

Arvind Kejriwal: 'ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ, ਕੋਈ ਅੱਤਵਾਦੀ ਨਹੀਂ...', ਹਾਈ ਕੋਰਟ 'ਚ ਸੀਬੀਆਈ ਦੀ ਗ੍ਰਿਫਤਾਰੀ 'ਤੇ ਸਵਾਲ

Sarbjit Cheema: ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਇਨ੍ਹਾਂ ਸਿਤਾਰਿਆਂ ਦਾ ਲੱਗਿਆ ਮੇਲਾ, ਪੰਜਾਬੀ ਕਲਾਕਾਰਾਂ ਨੇ ਰੱਜ ਕੇ ਮਚਾਈ ਧਮਾਲ
ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਇਨ੍ਹਾਂ ਸਿਤਾਰਿਆਂ ਦਾ ਲੱਗਿਆ ਮੇਲਾ, ਪੰਜਾਬੀ ਕਲਾਕਾਰਾਂ ਨੇ ਰੱਜ ਕੇ ਮਚਾਈ ਧਮਾਲ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
Advertisement
ABP Premium

ਵੀਡੀਓਜ਼

Lawrence Bishnoi  ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ  ਪੰਜਾਬ ਪੁਲਿਸ ਦਾ  ਵੱਡਾ  ਐਕਸ਼ਨLawrence Bishnoi  ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੂੰ ਵੱਡਾ ਝਟਕਾ  ਪੰਜਾਬ ਪੁਲਿਸ ਦਾ  ਵੱਡਾ  ਐਕਸ਼ਨMohinder Bhagat| ਮੰਤਰੀ ਬਣਾਏ ਜਾਣ ਦੀਆਂ ਚਰਚਾਵਾਂ 'ਤੇ ਕੀ ਬੋਲੇ ਮੋਹਿੰਦਰ ਭਗਤ ?Smuggler Arrested| ਹੈਰੋਇਨ ਸਣੇ ਤਿੰਨ ਗ੍ਰਿਫ਼ਤਾਰ, ਪਾਕਿਸਤਾਨ 'ਚ ਤਸਕਰਾਂ ਨਾਲ ਸਬੰਧ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅਧਿਆਪਕਾਂ ਦੀਆਂ ਤਰੱਕੀਆਂ 'ਤੇ ਯੂ-ਟਰਨ! ਖਹਿਰਾ ਨੇ ਘੇਰਿਆ, ਬੋਲੇ...ਸਰਕਾਰ ਦੇ ਖੱਬੇ ਹੱਥ ਨੂੰ ਵੀ ਪਤਾ ਨਹੀਂ ਹੁੰਦਾ ਕਿ ਸੱਜਾ ਹੱਥ ਕੀ ਕਰ ਰਿਹਾ... 
Punjab News: ਅਧਿਆਪਕਾਂ ਦੀਆਂ ਤਰੱਕੀਆਂ 'ਤੇ ਯੂ-ਟਰਨ! ਖਹਿਰਾ ਨੇ ਘੇਰਿਆ, ਬੋਲੇ...ਸਰਕਾਰ ਦੇ ਖੱਬੇ ਹੱਥ ਨੂੰ ਵੀ ਪਤਾ ਨਹੀਂ ਹੁੰਦਾ ਕਿ ਸੱਜਾ ਹੱਥ ਕੀ ਕਰ ਰਿਹਾ... 
Arvind Kejriwal: 'ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ, ਕੋਈ ਅੱਤਵਾਦੀ ਨਹੀਂ...', ਹਾਈ ਕੋਰਟ 'ਚ ਸੀਬੀਆਈ ਦੀ ਗ੍ਰਿਫਤਾਰੀ 'ਤੇ ਸਵਾਲ
Arvind Kejriwal: 'ਕੇਜਰੀਵਾਲ ਚੁਣੇ ਹੋਏ ਮੁੱਖ ਮੰਤਰੀ, ਕੋਈ ਅੱਤਵਾਦੀ ਨਹੀਂ...', ਹਾਈ ਕੋਰਟ 'ਚ ਸੀਬੀਆਈ ਦੀ ਗ੍ਰਿਫਤਾਰੀ 'ਤੇ ਸਵਾਲ
Sarbjit Cheema: ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਇਨ੍ਹਾਂ ਸਿਤਾਰਿਆਂ ਦਾ ਲੱਗਿਆ ਮੇਲਾ, ਪੰਜਾਬੀ ਕਲਾਕਾਰਾਂ ਨੇ ਰੱਜ ਕੇ ਮਚਾਈ ਧਮਾਲ
ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਇਨ੍ਹਾਂ ਸਿਤਾਰਿਆਂ ਦਾ ਲੱਗਿਆ ਮੇਲਾ, ਪੰਜਾਬੀ ਕਲਾਕਾਰਾਂ ਨੇ ਰੱਜ ਕੇ ਮਚਾਈ ਧਮਾਲ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ
1 ਕਰੋੜ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ! ਆ ਗਿਆ 8ਵੇਂ ਤਨਖਾਹ ਕਮਿਸ਼ਨ ਦਾ ਪ੍ਰਸਤਾਵ, ਬਜਟ 'ਚ ਹੋ ਸਕਦਾ ਹੈ ਐਲਾਨ

Beer: ਬੀਅਰ ਪੀਣ ਵਾਲੇ ਲੋਕਾਂ ਨੂੰ ਜ਼ਿਆਦਾ ਕੱਟਦੇ ਮੱਛਰ? ਸਟੱਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Fastag New Rules: ਇਸ ਗਲਤੀ ਨਾਲ ਫਾਸਟੈਗ ਲੱਗਿਆ ਹੋਣ ਦੇ ਬਾਵਜੂਦ ਦੇਣਾ ਪਵੇਗਾ ਦੁੱਗਣਾ ਟੋਲ

Weather Update: 17 ਤੋਂ 19 ਜੁਲਾਈ ਤੱਕ ਮੀਂਹ ਦੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਵਿਚ ਠੰਢਾ ਹੋਇਆ ਮੌਸਮ

Embed widget