ਪੜਚੋਲ ਕਰੋ

Gautam Gambhir Plea In HC: ‘ਤੁਸੀਂ ਪਬਲਿਕ ਸਰਵੈਂਟ ਹੋ, ਇੰਨਾ... ’, ਹਾਈਕੋਰਟ ਨੇ ਗੌਤਮ ਗੰਭੀਰ ਨੂੰ ਇਦਾਂ ਕਿਉਂ ਕਿਹਾ? ਜਾਣੋ

Gautam Gambhir Defamation Case: ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਮਾਣਹਾਨੀ ਮਾਮਲੇ 'ਚ ਅੰਤਰਿਮ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

HC On Gautam Gambhir Defamation Case: ਦਿੱਲੀ ਹਾਈ ਕੋਰਟ ਨੇ ਬੁੱਧਵਾਰ (17 ਮਈ) ਨੂੰ ਸਾਬਕਾ ਕ੍ਰਿਕਟਰ ਅਤੇ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਦੇ ਖਿਲਾਫ ਮਾਣਹਾਨੀ ਦੇ ਮਾਮਲੇ 'ਚ ਪਟੀਸ਼ਨ 'ਤੇ ਅੰਤਰਿਮ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜਦੋਂ ਗੰਭੀਰ ਦੇ ਵਕੀਲ ਨੇ ਅੰਤਰਿਮ ਰਾਹਤ ਲਈ ਦਬਾਅ ਪਾਇਆ ਤਾਂ ਜਸਟਿਸ ਚੰਦਰ ਧਾਰੀ ਸਿੰਘ ਨੇ ਜ਼ੁਬਾਨੀ ਟਿੱਪਣੀ ਕਰਦਿਆਂ ਕਿਹਾ, “ਤੁਸੀਂ ਇੱਕ ਪਬਲਿਕ ਸਰਵੈਂਟ ਹੋ। ਤੁਹਾਨੂੰ ਇੰਨਾ ਸੰਵੇਦਨਸ਼ੀਲ ਹੋਣ ਦੀ ਲੋੜ ਨਹੀਂ ਹੈ।"

ਇਹ ਵੀ ਪੜ੍ਹੋ: Patiala News: ਰਾਜਪੁਰਾ ਦੇ ਗੁਰਦੁਆਰੇ 'ਚ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਨੌਜਵਾਨ

ਮਾਣਹਾਨੀ ਦੇ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਨੇ ਗੌਤਮ ਗੰਭੀਰ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਇਸ ਮਾਮਲੇ ਨੂੰ ਅਕਤੂਬਰ ਵਿੱਚ ਸੁਣਵਾਈ ਲਈ ਸੂਚੀਬੱਧ ਕਰ ਦਿੱਤਾ ਹੈ। ਗੰਭੀਰ ਨੇ ਆਪਣੇ ਮੁਕੱਦਮੇ ਵਿੱਚ ਅੰਤਰਿਮ ਰਾਹਤ ਦੀ ਮੰਗ ਕਰਦੇ ਹੋਏ ਇੱਕ ਅਰਜ਼ੀ ਦਰਜ ਕੀਤੀ ਸੀ, ਜਿਸ ਵਿੱਚ ਉਨ੍ਹਾਂ ਦੇ ਖਿਲਾਫ ਕੁਝ "ਭੈੜੇ ਅਤੇ ਝੂਠੇ ਪ੍ਰਕਾਸ਼ਨ" ਪ੍ਰਕਾਸ਼ਿਤ ਕਰਨ ਲਈ ਅਖਬਾਰ ਤੋਂ ਬਿਨਾਂ ਸ਼ਰਤ ਲਿਖਤੀ ਮੁਆਫੀ ਮੰਗੀ ਗਈ ਸੀ।

ਜਸਟਿਸ ਚੰਦਰ ਧਾਰੀ ਸਿੰਘ ਨੇ ਨੋਟਿਸ ਅਤੇ ਜਾਰੀ ਕੀਤੇ ਸੰਮਨ

ਐਡਵੋਕੇਟ ਜੈ ਅਨੰਤ ਦੇਹਦਰਾਏ ਦੇ ਜ਼ਰੀਏ ਦਰਜ ਮੁਕੱਦਮੇ 'ਚ ਗੌਤਮ ਗੰਭੀਰ ਨੇ ਇਸ ਅਖਬਾਰ ਤੋਂ 2 ਕਰੋੜ ਰੁਪਏ ਦੇ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ। ਅਖਬਾਰ ਦੇ ਮੁੱਖ ਸੰਪਾਦਕ ਅਤੇ ਤਿੰਨ ਪੱਤਰਕਾਰ ਮਾਮਲੇ ਵਿੱਚ ਬਚਾਅ ਪੱਖ ਹਨ। ਜਸਟਿਸ ਚੰਦਰ ਧਾਰੀ ਸਿੰਘ ਨੇ ਮੁੱਖ ਮੁਕੱਦਮੇ 'ਤੇ ਮੀਡੀਆ ਹਾਊਸ ਅਤੇ ਚਾਰ ਹੋਰਾਂ ਨੂੰ ਨੋਟਿਸ ਅਤੇ ਸੰਮਨ ਜਾਰੀ ਕੀਤੇ ਹਨ।

ਗੰਭੀਰ ਦੇ ਵਕੀਲ ਨੇ ਕੀ ਕਿਹਾ?

ਗੰਭੀਰ ਦੇ ਵਕੀਲ ਜੈ ਅੰਤ ਦੇਹਦਰਾਏ ਦਾ ਕਹਿਣਾ ਹੈ ਕਿ ਇਹ ਆਰਟਿਕਲ ਬਹੁਤ ਖਤਰਨਾਕ ਹਨ। ਅਜਿਹਾ ਲੱਗਦਾ ਹੈ ਕਿ ਅਖਬਾਰ ਨੇ ਗੰਭੀਰ ਦੇ ਅਕਸ ਨੂੰ ਖਰਾਬ ਕਰਨ ਲਈ ਜਾਣਬੁੱਝ ਕੇ ਅਜਿਹਾ ਕੀਤਾ ਹੈ। ਇਸ ਦੇ ਨਾਲ ਹੀ ਅਖਬਾਰ ਦਾ ਕਹਿਣਾ ਹੈ ਕਿ ਗੰਭੀਰ ਵੀ ਸੰਸਦ ਮੈਂਬਰ ਹਨ। ਉਨ੍ਹਾਂ ਨੇ ਖ਼ੁਦ ਦੋ ਕਿਸ਼ਤੀਆਂ 'ਚ ਸਫ਼ਰ ਕਰਨ ਦਾ ਫ਼ੈਸਲਾ ਕੀਤਾ ਹੈ। ਉਹ ਸਿਰਫ਼ ਸਾਡੇ ਅਖ਼ਬਾਰ ਬਾਰੇ ਹੀ ਇੰਨਾ ਸੰਵੇਦਨਸ਼ੀਲ ਕਿਉਂ ਹੈ, ਹੋਰ ਪ੍ਰਕਾਸ਼ਨਾਂ ਬਾਰੇ ਕਿਉਂ ਨਹੀਂ? ਇਸ 'ਤੇ ਟਿੱਪਣੀ ਕਰਦਿਆਂ ਅਦਾਲਤ ਨੇ ਕਿਹਾ ਕਿ ਇੰਨੇ ਸੰਵੇਦਨਸ਼ੀਲ ਹੋਣ ਦੀ ਲੋੜ ਨਹੀਂ ਹੈ।

ਇਹ ਵੀ ਪੜ੍ਹੋ: Sourav Ganguly: ਸੌਰਵ ਗਾਂਗੁਲੀ ਨੂੰ ਮਿਲੀ ਜ਼ੈੱਡ ਪਲੱਸ ਸੁਰੱਖਿਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget