ਨਵੀਂ ਦਿੱਲੀ: ਬੀਜੇਪੀ ਸੰਸਦ ਮੈਂਬਰ ਤੇ ਸਾਬਕਾ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੇ ਰਾਮ ਮੰਦਰ ਨਿਰਮਾਣ ਲਈ ਇੱਕ ਕਰੋੜ ਰੁਪਏ ਦਾਨ ਦਿੱਤੇ ਹਨ। ਸਾਬਕਾ ਕ੍ਰਿਕਟਰ ਨੇ ਕਿਹਾ ਇੱਕ ਸ਼ਾਨਦਾਰ ਰਾਮ ਮੰਦਰ ਸਾਰੇ ਭਾਰਤੀਆਂ ਦਾ ਸੁਫਨਾ ਰਿਹਾ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ