ਪੜਚੋਲ ਕਰੋ

ਆਪ’ ਨੇ ਗੌਤਮ ‘ਤੇ ਲਾਏ ‘ਗੰਭੀਰ’ ਇਲਜ਼ਾਮ, ਪਹਿਲਾਂ ਵੀ ਵਿਵਾਦਾਂ 'ਚ ਘਿਰੇ

ਪੂਰਬੀ ਦਿੱਲੀ ਤੋਂ ਲੋਕ ਸਭਾ ਸੀਟ ‘ਤੇ ਬੀਜੇਪੀ ਉਮੀਦਵਾਰ ਗੌਤਮ ਗੰਭੀਰ ਦੀ ਨਾਮਜ਼ਗਦੀ ‘ਤੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਹੇ। ਇਸ ਸੀਟ ‘ਤੇ ‘ਆਪ’ ਦੀ ਉਮੀਦਵਾਰ ਆਤਿਸ਼ੀ ਮਰਲੇਨਾ ਨੇ ਹੁਣ ਗੰਭੀਰ ‘ਤੇ ਇਲਜ਼ਾਮ ਲਾਇਆ ਹੈ ਕਿ ਗੌਤਮ ਕੋਲ ਦੋ ਵੋਟਰ ਆਈ-ਡੀ ਹਨ।

ਨਵੀਂ ਦਿੱਲੀ: ਪੂਰਬੀ ਦਿੱਲੀ ਤੋਂ ਲੋਕ ਸਭਾ ਸੀਟ ‘ਤੇ ਬੀਜੇਪੀ ਉਮੀਦਵਾਰ ਗੌਤਮ ਗੰਭੀਰ ਦੀ ਨਾਮਜ਼ਗਦੀ ‘ਤੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਹੇ। ਇਸ ਸੀਟ ‘ਤੇ ‘ਆਪ’ ਦੀ ਉਮੀਦਵਾਰ ਆਤਿਸ਼ੀ ਮਰਲੇਨਾ ਨੇ ਹੁਣ ਗੰਭੀਰ ‘ਤੇ ਇਲਜ਼ਾਮ ਲਾਇਆ ਹੈ ਕਿ ਗੌਤਮ ਕੋਲ ਦੋ ਵੋਟਰ ਆਈ-ਡੀ ਹਨ, ਜੋ ਫੌਜਦਾਰੀ ਅਪਰਾਧ ਹੈ। 'ਆਪ' ਨੇ ਇਹ ਮਾਮਲਾ ਤੀਸ ਹਜ਼ਾਰੀ ਕੋਰਟ ਸਾਹਮਣੇ ਰੱਖਿਆ ਹੈ। ਆਤਿਸ਼ੀ ਮੁਤਾਬਕ ਗੌਤਮ ਗੰਭੀਰ ਕੋਲ ਇੱਕ ਵੋਟਰ ਕਾਰਡ ਰਾਜੇਂਦਰ ਨਗਰ ਤੇ ਦੂਜਾ ਕਰੋਲ ਬਾਗ ਦਾ ਹੈ। ਇਸ ਦੇ ਚੱਲਦਿਆਂ ਜੇਕਰ ਕਿਸੇ ਵਿਅਕਤੀ ਕੋਲ ਦੋ ਵੋਟਰ ਕਾਰਡ ਹੋਣ ਤਾਂ ਉਸ ਨੂੰ ਚੋਣ ਵਿਭਾਗ ਵੱਲੋਂ ਨੋਟਿਸ ਭੇਜਿਆ ਜਾਂਦਾ ਹੈ। ਚੋਣ ਕਮਿਸ਼ਨ ਇੱਕ ਸਮੇਂ ‘ਚ ਤੁਹਾਨੂੰ ਇੱਕ ਥਾਂ ਤੋਂ ਆਪਣਾ ਨਾਂ ਹਟਾਉਣ ਨੂੰ ਕਹਿੰਦਾ ਹੈ। ਜੇਕਰ ਤੁਸੀਂ ਅਜਿਹਾ ਨਹੀਂ ਕਰਦੇ ਤਾਂ ਤੁਹਾਡੇ ਖਿਲਾਫ ਪੁਲਿਸ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ ਆਤਿਸ਼ੀ ਨੇ ਗੌਤਮ ਗੰਭੀਰ ਦੇ ਨਾਮਜ਼ਦਗੀ ਪੱਤਰ ਨਾਲ ਦਿੱਤੇ ਐਫੀਡੇਵਿਟ ‘ਤੇ ਸਵਾਲ ਚੁੱਕੇ ਸੀ। ਇਸ ‘ਤੇ ਰਿਟਰਨਿੰਗ ਅਫਸਰ ਨੇ ਗੰਭੀਰ ਨੂੰ ਨੋਟਿਸ ਭੇਜ ਜਵਾਬ ਮੰਗਿਆ ਸੀ। ਇਸ ‘ਤੇ ਗੰਭੀਰ ਦੇ ਵਕੀਲ ਦਾ ਕਹਿਣਾ ਸੀ ਕਿ ਜਿਸ ਨੂੰ ਆਮ ਆਦਮੀ ਪਾਰਟੀ ਬੈਕ ਡੇਟ ਦੀ ਨੋਟਰੀ ਕਹਿ ਰਹੀ ਹੈ, ਉਹ ਨੋਟਰੀ ਰਜਿਸਟਰ ਦਾ ਸੀਰੀਅਲ ਨੰਬਰ ਹੈ।

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget