ਪੜਚੋਲ ਕਰੋ
Advertisement
ਜੀਸੀ ਮੁਰਮੂ ਬਣੇ CAG, ਇਕ ਦਿਨ ਪਹਿਲਾਂ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਵਜੋਂ ਦਿੱਤਾ ਸੀ ਅਸਤੀਫ਼ਾ
ਗਿਰੀਸ਼ ਚੰਦਰ ਮੁਰਮੂ ਦਾ ਅਸਤੀਫਾ ਅਜਿਹੇ ਦਿਨ ਆਇਆ ਸੀ। ਜਦੋਂ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਨੂੰ ਇਕ ਸਾਲ ਮੁਕੰਮਲ ਹੋ ਗਿਆ ਹੈ। ਮੁਰਮੂ ਦੀ ਥਾਂ ਸਾਬਕਾ ਕੇਂਦਰੀ ਮੰਤਰੀ ਅਤੇ ਬੀਜੇਪੀ ਦੇ ਸੀਨੀਅਰ ਨੇਤਾ ਮਨੋਜ ਸਿਨ੍ਹਾ ਨੂੰ ਜੰਮੂ-ਕਸ਼ਮੀਰ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਕ ਦਿਨ ਬਾਅਦ ਜੀਸੀ ਮੁਰਮੂ ਨੂੰ ਨਵਾਂ ਕੰਟਰੋਲਰ ਐਂਡ ਆਡੀਟਰ ਜਨਰਲ (CAG) ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁਰਮੂ ਰਾਜੀਵ ਮਹਿਰਿਸ਼ੀ ਦੀ ਤਾਂ ਲੈਣਗੇ।
ਗਿਰੀਸ਼ ਚੰਦਰ ਮੁਰਮੂ ਦਾ ਅਸਤੀਫਾ ਅਜਿਹੇ ਦਿਨ ਆਇਆ ਸੀ। ਜਦੋਂ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਨੂੰ ਇਕ ਸਾਲ ਮੁਕੰਮਲ ਹੋ ਗਿਆ ਹੈ। ਮੁਰਮੂ ਦੀ ਥਾਂ ਸਾਬਕਾ ਕੇਂਦਰੀ ਮੰਤਰੀ ਅਤੇ ਬੀਜੇਪੀ ਦੇ ਸੀਨੀਅਰ ਨੇਤਾ ਮਨੋਜ ਸਿਨ੍ਹਾ ਨੂੰ ਜੰਮੂ-ਕਸ਼ਮੀਰ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਸਿਨ੍ਹਾ ਸ੍ਰੀਨਗਰ ਪਹੁੰਚ ਚੁੱਕੇ ਹਨ ਤੇ ਉਹ ਸ਼ੁੱਕਰਵਾਰ ਸਹੁੰ ਚੁੱਕਣਗੇ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਵਿਸ਼ਵ
ਸਿਹਤ
Advertisement