ਪੜਚੋਲ ਕਰੋ
Advertisement
ਰਾਜਨਾਥ ਸਿੰਘ ਨੇ ਤਿੰਨੋਂ ਸੈਨਾਵਾਂ ਦੇ ਮੁਖੀ ਨਾਲ ਕੀਤੀ ਮੁਲਾਕਾਤ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਦਿੱਲੀ ‘ਚ ਤਿੰਨਾ ਸੈਨਾ ਦੇ ਮੁਖੀ ਨਾਲ ਮੁਲਾਕਾਤ ਕੀਤੀ। ਪੀਆਈਬੀ ਨੇ ਮੁਲਾਕਾਤ ਦੀ ਤਸਵੀਰ ਨੂੰ ਟਵੀਟ ਕੀਤਾ ਹੈ। ਜਿਸ ‘ਚ ਥਲ ਸੈਨਾ ਮੁਖੀ ਬਿਪਿਨ ਰਾਵਤ, ਨੇਵੀ ਚੀਫ ਕਰਮਬੀਰ ਸਿੰਘ ਅਤੇ ਹਵਾਈ ਸੈਨਾ ਮੁਖੀ ਆਰਕੇਐਸ ਭਦੌਰੀਆ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਚਰਚਾ ਕਰਦੇ ਨਜ਼ਰ ਆ ਰਹੇ ਹਨ।
ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਦਿੱਲੀ ‘ਚ ਤਿੰਨਾ ਸੈਨਾ ਦੇ ਮੁਖੀ ਨਾਲ ਮੁਲਾਕਾਤ ਕੀਤੀ। ਪੀਆਈਬੀ ਨੇ ਮੁਲਾਕਾਤ ਦੀ ਤਸਵੀਰ ਨੂੰ ਟਵੀਟ ਕੀਤਾ ਹੈ। ਜਿਸ ‘ਚ ਥਲ ਸੈਨਾ ਮੁਖੀ ਬਿਪਿਨ ਰਾਵਤ, ਨੇਵੀ ਚੀਫ ਕਰਮਬੀਰ ਸਿੰਘ ਅਤੇ ਹਵਾਈ ਸੈਨਾ ਮੁਖੀ ਆਰਕੇਐਸ ਭਦੌਰੀਆ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਚਰਚਾ ਕਰਦੇ ਨਜ਼ਰ ਆ ਰਹੇ ਹਨ। ਰੱਖਿਆ ਮੰਤਰੀ ਨੇ ਅਜਿਹੇ ਸਮੇਂ ‘ਚ ਤਿੰਨਾਂ ਸੈਨਾ ਮੁਖੀ ਨਾਲ ਬੈਠਕ ਕੀਤੀ ਹੈ ਜਦੋਂ ਪਾਕਿਸਤਾਨ ਨਾਲ ਤਨਾਅ ਸਿਖਰਾਂ ‘ਤੇ ਹੈ।
ਪਿਛਲੇ ਦਿਨੀਂ ਭਾਰਤੀ ਸੈਨਾ ਨੇ ਪਾਕਿ ਵੱਲੋਂ ਕੀਤੀ ਜਾ ਰਹੀ ਭਵਕਾਉ ਹਰਕਤਾਂ ਦਾ ਜਵਾਬ ਦਿੰਦੇ ਹੋਏ ਪੀਓਕੇ ‘ਚ ਕਈਂ ਅੱਤਵਾਦੀ ਕੈਂਪ ਤਬਾਹ ਕੀਤੇ ਸੀ। ਭਾਰਤੀ ਸੈਨਾ ਦੀ ਇਸ ਕਾਰਵਾਈ ‘ਚ ਪਾਕਿਸਤਾਨ ਦੇ ਕਈ ਸੈਨਿਕ ਵੀ ਮਾਰੇ ਗਏ ਸੀ।
ਪਾਕਿਸਤਾਨ ਨੇ ਕੱਲ੍ਹ ਰਾਜੌਰੀ ‘ਚ ਐਲਓਸੀ ‘ਤੇ ਗੋਲੀਬਾਰੀ ਕੀਤੀ। ਜਿਸ ਦਾ ਭਾਰਤੀ ਜਵਾਨਾਂ ਨੇ ਵੀ ਮੁਹੰਤੋੜ ਜਵਾਬ ਦਿੱਤਾ। ਦੱਸ ਦਈਏ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜੌਰੀ ‘ਚ ਭਾਰਤੀ ਸੈਨਾ ਨਾਲ ਦੀਵਾਲੀ ਦਾ ਤਿਓਹਾਰ ਮਨਾਇਆ ਸੀ।Chairman Chiefs of Staff Committee and Chief of Army Staff, General Bipin Rawat, Chief of Naval Staff, Admiral Karambir Singh and Chief of the Air Staff, Air Chief Marshal R.K.S. Bhadauria call on the Union Defence Minister @rajnathsingh in #NewDelhi pic.twitter.com/fTMw9Lmpgf
— PIB India (@PIB_India) 28 October 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement