ਪੜਚੋਲ ਕਰੋ

ਇਸ ਮੰਦਰ 'ਚ ਵੀ ਲਾਗੂ ਹੋਇਆ ਡਰੈੱਸ ਕੋਡ, ਕਟੀ -ਫਟੀ ਜੀਨਸ, ਕੈਂਪਰੀ ਤੇ ਛੋਟੇ ਕੱਪੜਿਆਂ 'ਤੇ ਰੋਕ

Ghaziabad News : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਮਸ਼ਹੂਰ ਹਨੂੰਮਾਨ ਮੰਦਰ ਵਿੱਚ ਵੀ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਸੰਜੇ ਨਗਰ ਸਥਿਤ ਹਨੂੰਮਾਨ ਮੰਦਰ ਦੀ ਪ੍ਰਬੰਧਕ ਕਮੇਟੀ ਨੇ ਸਾਰੇ ਸ਼ਰਧਾਲੂਆਂ ਨੂੰ

Ghaziabad News : ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਦੇ ਮਸ਼ਹੂਰ ਹਨੂੰਮਾਨ ਮੰਦਰ ਵਿੱਚ ਵੀ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਸੰਜੇ ਨਗਰ ਸਥਿਤ ਹਨੂੰਮਾਨ ਮੰਦਰ ਦੀ ਪ੍ਰਬੰਧਕ ਕਮੇਟੀ ਨੇ ਸਾਰੇ ਸ਼ਰਧਾਲੂਆਂ ਨੂੰ ਹਾਫ ਪੈਂਟ,  ਕਟੀ -ਫਟੀ ਜੀਨਸ , ਸਲੀਵਲੇਸ ਟੀ-ਸ਼ਰਟਾਂ ਅਤੇ ਛੋਟੇ ਕੱਪੜੇ ਪਾ ਕੇ ਮੰਦਰ 'ਚ ਆਉਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਲਈ ਕਮੇਟੀ ਦੀ ਤਰਫੋਂ ਮੰਦਰ ਦੇ ਅੰਦਰ ਅਤੇ ਬਾਹਰ ਇੱਕ ਬੋਰਡ ਲਗਾਇਆ ਗਿਆ ਹੈ ਤਾਂ ਜੋ ਸਾਰੇ ਸ਼ਰਧਾਲੂਆਂ ਨੂੰ ਜਾਣਕਾਰੀ ਦਿੱਤੀ ਜਾ ਸਕੇ। ਮੰਦਰ ਕਮੇਟੀ ਦਾ ਕਹਿਣਾ ਹੈ ਕਿ ਅਜਿਹੇ ਕੱਪੜੇ ਪਾਉਣ ਨਾਲ ਮੰਦਰ ਆਉਣ ਵਾਲੇ ਹੋਰ ਸ਼ਰਧਾਲੂਆਂ ਦਾ ਧਿਆਨ ਭਟਕ ਜਾਂਦਾ ਹੈ।
 
ਸੰਜੇ ਨਗਰ ਸਥਿਤ ਦੱਖਣਮੁਖੀ ਹਨੂੰਮਾਨ ਮੰਦਰ ਦੇ ਦਰਸ਼ਨਾਂ ਲਈ ਵੱਡੀ ਗਿਣਤੀ 'ਚ ਸ਼ਰਧਾਲੂ ਆਉਂਦੇ ਹਨ। ਮੰਦਰ ਕਮੇਟੀ ਦਾ ਕਹਿਣਾ ਹੈ ਕਿ ਪਿਛਲੇ ਕਾਫੀ ਸਮੇਂ ਤੋਂ ਦੇਖਿਆ ਜਾ ਰਿਹਾ ਸੀ ਕਿ ਬਹੁਤ ਸਾਰੇ ਸ਼ਰਧਾਲੂ ਪੱਛਮੀ ਸੱਭਿਆਚਾਰ ਦੇ ਕੱਪੜੇ ਪਾ ਕੇ ਮੰਦਰ ਆਉਂਦੇ ਹਨ, ਜੋ ਕਿ ਪੂਜਾ ਸਥਾਨ ਲਈ ਉਚਿਤ ਨਹੀਂ ਜਾਪਦਾ। ਕਮੇਟੀ ਦੀ ਮੀਟਿੰਗ 'ਚ ਵੀ ਇਹ ਮੁੱਦਾ ਵਿਚਾਰਿਆ ਗਿਆ, ਜਿਸ ਤੋਂ ਬਾਅਦ ਸਰਬਸੰਮਤੀ ਨਾਲ ਮੰਦਰ 'ਚ ਸ਼ਰਧਾਲੂਆਂ ਲਈ ਡਰੈੱਸ ਕੋਡ ਤੈਅ ਕੀਤਾ ਗਿਆ ਹੈ। ਜਿਸ ਦੇ ਤਹਿਤ ਮੰਦਰ 'ਚ ਹਾਫ ਪੈਂਟ, ਰਿਪਡ ਜੀਨਸ, ਸਲੀਵਲੇਸ ਟੀ-ਸ਼ਰਟ ਅਤੇ ਛੋਟੇ ਕੱਪੜੇ ਪਹਿਨਣ 'ਤੇ ਪਾਬੰਦੀ ਲਗਾਈ ਗਈ ਹੈ।
 
ਮੰਦਰ ਦੇ ਬਾਹਰ ਲਗਾਇਆ ਸੂਚਨਾ ਬੋਰਡ

ਮੰਦਰ ਕਮੇਟੀ ਦੇ ਮੁੱਖ ਟਰੱਸਟੀ ਬੀਕੇ ਅਗਰਵਾਲ ਵੱਲੋਂ ਮੰਦਰ ਦੇ ਬਾਹਰ ਅਤੇ ਅੰਦਰ ਸੂਚਨਾ ਬੋਰਡ ਵੀ ਲਗਾਏ ਗਏ ਹਨ। ਜਿਸ 'ਤੇ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੂੰ ਭਾਰਤੀ ਸੰਸਕ੍ਰਿਤੀ ਅਨੁਸਾਰ ਕੱਪੜੇ ਪਾ ਕੇ ਮੰਦਰ 'ਚ ਪ੍ਰਵੇਸ਼ ਕਰਨ ਦੀ ਅਪੀਲ ਕੀਤੀ ਗਈ ਹੈ। ਦੂਸਰਿਆਂ ਦਾ ਧਿਆਨ ਭਟਕਾਉਣ ਵਾਲੇ ਕੱਪੜੇ ਪਾ ਕੇ ਮੰਦਰ ਵਿੱਚ ਪੂਜਾ ਨਾ ਕਰੋ।

ਦੂਜੇ ਪਾਸੇ ਮੰਦਰ ਦੇ ਪੰਡਿਤ ਸੁਰਿੰਦਰ ਤਿਵਾੜੀ ਨੇ ਦੱਸਿਆ ਕਿ ਬਹੁਤ ਸਾਰੇ ਸ਼ਰਧਾਲੂ ਪੱਛਮੀ ਸੱਭਿਆਚਾਰ ਦੇ ਕੱਪੜੇ ਪਾ ਕੇ ਮੰਦਰ 'ਚ ਆ ਰਹੇ ਸਨ, ਜਿਸ ਕਾਰਨ ਇੱਥੇ ਆਉਣ ਵਾਲੇ ਹੋਰ ਸ਼ਰਧਾਲੂਆਂ ਦਾ ਧਿਆਨ ਇਸ ਪਾਸੇ ਤੋਂ ਭਟਕ ਰਿਹਾ ਹੈ। ਜਿਸ 'ਤੇ ਮੰਦਿਰ ਕਮੇਟੀ ਦੀ ਮੀਟਿੰਗ 'ਚ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਵਿਚਾਰ ਵਟਾਂਦਰੇ ਤੋਂ ਬਾਅਦ ਮੰਦਰ 'ਚ ਡਰੈੱਸ ਕੋਡ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਫੈਸਲੇ ਨਾਲ ਭਾਰਤੀ ਸੰਸਕ੍ਰਿਤੀ ਬਚੇਗੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮਥੁਰਾ, ਆਗਰਾ ਦੇ ਕਈ ਮੰਦਰਾਂ 'ਚ ਅਜਿਹਾ ਡਰੈੱਸ ਕੋਡ ਲਾਗੂ ਕੀਤਾ ਜਾ ਚੁੱਕਾ ਹੈ ਅਤੇ ਸ਼ਰਧਾਲੂਆਂ ਨੂੰ ਭਾਰਤੀ ਪਰੰਪਰਾ ਦੇ ਕੱਪੜੇ ਪਾ ਕੇ ਹੀ ਮੰਦਰ 'ਚ ਆਉਣ ਲਈ ਕਿਹਾ ਗਿਆ ਹੈ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget