ਪੜਚੋਲ ਕਰੋ

G-23 ਆਗੂਆਂ ਦੀ ਮੀਟਿੰਗ ਤੋਂ ਬਾਅਦ ਸੋਨੀਆ ਗਾਂਧੀ ਨੂੰ ਮਿਲਣ ਪਹੁੰਚੇ ਗੁਲਾਮ ਨਬੀ ਆਜ਼ਾਦ,  ਨਾਰਾਜ਼ ਆਗੂਆਂ ਨੂੰ ਮਨਾਉਣ ਦੀ ਕੋਸ਼ਿਸ਼

ਜੀ-23 ਦੀ ਮੀਟਿੰਗ ਤੋਂ ਬਾਅਦ ਹੋਈ ਮੀਟਿੰਗ ਦਰਅਸਲ ਜੀ-23 ਦੇ ਆਗੂਆਂ ਨੇ ਚੋਣ ਨਤੀਜਿਆਂ ਨੂੰ ਲੈ ਕੇ ਮੀਟਿੰਗ ਬੁਲਾਈ ਸੀ, ਜਿਸ ਵਿੱਚ ਕੇਂਦਰੀ ਲੀਡਰਸ਼ਿਪ ਨੂੰ ਕਈ ਤਰ੍ਹਾਂ ਦੀਆਂ ਸਲਾਹਾਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਦੱਸਿਆ ਗਿਆ

Ghulam Nabi Azad  : ਚੋਣ ਹਾਰਨ ਤੋਂ ਬਾਅਦ ਕਾਂਗਰਸ 'ਚ ਲਗਾਤਾਰ ਹਲਚਲ ਜਾਰੀ ਹੈ। ਪਾਰਟੀ ਦੇ ਨਾਰਾਜ਼ ਆਗੂਆਂ ਨੇ ਇੱਕ ਵਾਰ ਫਿਰ ਤੋਂ ਆਵਾਜ਼ ਉਠਾਉਣੀ ਸ਼ੁਰੂ ਕਰ ਦਿੱਤੀ ਹੈ। ਪਾਰਟੀ ਲੀਡਰਸ਼ਿਪ 'ਤੇ ਸਿੱਧਾ ਹਮਲਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਜੀ-23 ਨੇਤਾਵਾਂ 'ਚੋਂ ਇਕ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਪਹੁੰਚੇ। ਜਿੱਥੇ ਦੋਵਾਂ ਵਿਚਾਲੇ ਕਾਫੀ ਸਮੇਂ ਤੱਕ ਕਈ ਮੁੱਦਿਆਂ 'ਤੇ ਚਰਚਾ ਹੁੰਦੀ ਰਹੀ।

ਜੀ-23 ਦੀ ਮੀਟਿੰਗ ਤੋਂ ਬਾਅਦ ਹੋਈ ਮੀਟਿੰਗ ਦਰਅਸਲ ਜੀ-23 ਦੇ ਆਗੂਆਂ ਨੇ ਚੋਣ ਨਤੀਜਿਆਂ ਨੂੰ ਲੈ ਕੇ ਮੀਟਿੰਗ ਬੁਲਾਈ ਸੀ, ਜਿਸ ਵਿੱਚ ਕੇਂਦਰੀ ਲੀਡਰਸ਼ਿਪ ਨੂੰ ਕਈ ਤਰ੍ਹਾਂ ਦੀਆਂ ਸਲਾਹਾਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਦੱਸਿਆ ਗਿਆ ਕਿ ਗੁਲਾਮ ਨਬੀ ਆਜ਼ਾਦ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ।

ਜਿਸ ਵਿੱਚ ਉਨ੍ਹਾਂ ਸੋਨੀਆ ਨੂੰ ਇਸ ਮੀਟਿੰਗ ਦੀ ਜਾਣਕਾਰੀ ਅਤੇ ਆਗੂਆਂ ਦੇ ਇਤਰਾਜ਼ਾਂ ਤੋਂ ਜਾਣੂ ਕਰਵਾਉਣਾ ਸੀ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਵੱਲੋਂ ਨਾਰਾਜ਼ ਆਗੂਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੋਨੀਆ ਗਾਂਧੀ ਖੁਦ ਨਾਰਾਜ਼ ਆਗੂਆਂ ਨਾਲ ਗੱਲਬਾਤ ਕਰਕੇ ਇਸ ਪੂਰੇ ਮਾਮਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਹੁੱਡਾ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ
ਇਸ ਤੋਂ ਪਹਿਲਾਂ ਨਾਰਾਜ਼ ਨੇਤਾਵਾਂ 'ਚ ਸ਼ਾਮਲ ਅਤੇ ਜੀ-23 ਦੀ ਬੈਠਕ 'ਚ ਸ਼ਾਮਲ ਹੋਏ ਕਾਂਗਰਸ ਨੇਤਾ ਭੁਪਿੰਦਰ ਹੁੱਡਾ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਦੱਸਿਆ ਗਿਆ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਦੌਰਾਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਨੇ ਕਈ ਤਬਦੀਲੀਆਂ ਵੱਲ ਇਸ਼ਾਰਾ ਕੀਤਾ ਅਤੇ ਦੱਸਿਆ ਕਿ ਉਹ ਕਿਸ ਗੱਲ ਤੋਂ ਨਾਰਾਜ਼ ਹਨ।

ਹਾਲਾਂਕਿ ਭੁਪਿੰਦਰ ਹੁੱਡਾ ਨੇ ਇਸ ਮੁਲਾਕਾਤ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ। ਪਰ ਕਾਂਗਰਸ ਵਿੱਚ ਚੱਲ ਰਹੀ ਇਸ ਹਲਚਲ ਤੋਂ ਉਨ੍ਹਾਂ ਦੀਆਂ ਵਿਰੋਧੀ ਪਾਰਟੀਆਂ ਕਾਫੀ ਖੁਸ਼ ਨਜ਼ਰ ਆ ਰਹੀਆਂ ਹਨ, ਭਾਜਪਾ ਲਗਾਤਾਰ ਇਸ ਆਪਸੀ ਮਤਭੇਦ ਨੂੰ ਲੈ ਕੇ ਕਾਂਗਰਸ ਨੂੰ ਤਾਹਨੇ ਮਾਰ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget