ਪੜਚੋਲ ਕਰੋ

ਗੁਲਾਮ ਨਬੀ ਆਜ਼ਾਦ ਨੂੰ ਸ੍ਰੀਨਗਰ ਏਅਰਪੋਰਟ ‘ਤੇ ਰੋਕਿਆ

ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਵੀਰਵਾਰ ਸ੍ਰੀਨਗਰ ਹਵਾਈ ਅੱਡੇ ‘ਤੇ ਰੋਕ ਲਿਆ ਅਤੇ ਉਨ੍ਹਾਂ ਨੂੰ ਵਾਪਸ ਦਿੱਲੀ ਭੇਜਿਆ ਜਾ ਰਿਹਾ ਹੈ।

ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੂੰ ਵੀਰਵਾਰ ਸ੍ਰੀਨਗਰ ਹਵਾਈ ਅੱਡੇ ‘ਤੇ ਰੋਕ ਲਿਆ ਅਤੇ ਉਨ੍ਹਾਂ ਨੂੰ ਵਾਪਸ ਦਿੱਲੀ ਭੇਜਿਆ ਜਾ ਰਿਹਾ ਹੈ। ਕਾਂਗਰਸ ਦੇ ਇੱਕ ਨੇਤਾ ਨੇ ਦੱਸਿਆ ਕਿ ਆਜ਼ਾਦ ਨੂੰ ਸ੍ਰੀਨਗਰ ਹਵਾਈ ਅੱਡੇ ‘ਤੇ ਰੋਕਿਆ ਗਿਆ ਅਤੇ ਉਨ੍ਹਾਂ ਨੂੰ ਕੁਝ ਘੰਟੇ ‘ਚ ਦਿੱਲੀ ਵਾਪਸ ਭੇਜ ਦਿੱਤਾ ਜਾਵੇਗਾ। ਰਾਜਸਭਾ ‘ਚ ਵਿਰੋਧੀ ਧਿਰ ਦੇ ਨੇਤਾ ਅਤੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਆਜ਼ਾਦ ਹਾਲ ਹੀ ‘ਚ ਸੂਬੇ ਤੋਂ ਖ਼ਤਮ ਹੋਈ ਧਾਰਾ 370 ਤੋਂ ਬਾਅਦ ਸੂਬੇ ਦਾ ਦੌਰਾ ਕਰਨ ਜਾ ਰਹੇ ਸਨ। 5 ਅਗਸਤ ਨੂੰ ਮੋਦੀ ਸਰਾਕਰ ਨੇ ਜੰਮੂ-ਕਸ਼ਮੀਰ ‘ਚ ਧਾਰਾ 370 ਨੂੰ ਹਟਾ ਕੇ ਦੋ ਕੇਂਦਰ ਪ੍ਰਸਾਸ਼ਿਤ ਸੂਬਿਆਂ ‘ਚ ਵੰਡ ਦਿੱਤਾ ਹੈ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Embed widget