ਪੜਚੋਲ ਕਰੋ

ਘਰ ਦੇ ਬਾਹਰ ਖੇਡ ਰਹੀ ਬੱਚੀ ਨੂੰ ਚੁੱਕ ਕੇ ਲੈ ਗਿਆ ਤੇਂਦੁਆ... ਜੰਗਲ ਵਿੱਚ ਮਿਲੇ ਲਾਸ਼ ਦੇ ਟੁਕੜੇ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਇਲਾਕਾ ਤੇਂਦੁਏ ਦਾ ਇਲਾਕਾ ਹੈ। ਇੱਥੇ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਹੁਣ ਇਲਾਕੇ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਸਥਾਨਕ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਤਾਮਿਲਨਾਡੂ ਦੇ ਕੋਇੰਬਟੂਰ ਜ਼ਿਲ੍ਹੇ ਦੇ ਵੇਲਪਰਾਈ ਇਲਾਕੇ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਝਾਰਖੰਡ ਦੇ ਇੱਕ ਮਜ਼ਦੂਰ ਪਰਿਵਾਰ ਦੀ ਚਾਰ ਸਾਲਾ ਬੱਚੀ ਤੇਂਦੁਏ ਦਾ ਸ਼ਿਕਾਰ ਹੋ ਗਈ। ਬੱਚੀ ਦੀ ਲਾਸ਼ ਸ਼ਨੀਵਾਰ ਨੂੰ ਜੰਗਲ ਵਿੱਚੋਂ ਬਰਾਮਦ ਹੋਈ, ਜਿਸ ਕਾਰਨ ਇਲਾਕੇ ਵਿੱਚ ਸੋਗ ਤੇ ਦਹਿਸ਼ਤ ਦਾ ਮਾਹੌਲ ਹੈ। ਇਸ ਘਟਨਾ ਦੀਆਂ ਜੋ ਤਸਵੀਰਾਂ ਸਾਹਮਣੇ ਆਈਆਂ ਹਨ ਉਹ ਦਿਲ ਦਹਿਲਾ ਦੇਣ ਵਾਲੀਆਂ ਹਨ।

ਜਾਣਕਾਰੀ ਅਨੁਸਾਰ ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ, ਵੇਲਪਰਾਈ ਨੇੜੇ ਕਾਲੀਅਮਲ ਰਿਹਾਇਸ਼ੀ ਖੇਤਰ ਵਿੱਚ ਰਹਿਣ ਵਾਲੇ ਮਨੋਜ ਕੁੰਡਾ ਤੇ ਮੋਨਿਕਾ ਦੇਵੀ ਦੀ ਧੀ ਰੋਸ਼ਨੀ ਕੁਮਾਰੀ ਘਰ ਦੇ ਬਾਹਰ ਖੇਡ ਰਹੀ ਸੀ। ਉਸ ਸਮੇਂ, ਨੇੜਲੇ ਚਾਹ ਦੇ ਬਾਗ ਵਿੱਚ ਲੁਕਿਆ ਹੋਇਆ ਇੱਕ ਤੇਂਦੂਆ ਅਚਾਨਕ ਝਪਟ ਪਿਆ ਤੇ ਰੋਸ਼ਨੀ ਨੂੰ ਜੰਗਲ ਵੱਲ ਘਸੀਟਦਾ ਹੋਇਆ ਲੈ ਗਿਆ। ਇਹ ਸਭ ਕੁਝ ਕੁਝ ਸਕਿੰਟਾਂ ਵਿੱਚ ਹੋਇਆ ਤੇ ਪਰਿਵਾਰ ਦੇ ਕੁਝ ਸਮਝਣ ਤੋਂ ਪਹਿਲਾਂ ਹੀ ਤੇਂਦੂਆ ਕੁੜੀ ਸਮੇਤ ਗਾਇਬ ਹੋ ਗਿਆ।

ਘਟਨਾ ਦੀ ਜਾਣਕਾਰੀ ਪੁਲਿਸ ਤੇ ਜੰਗਲਾਤ ਵਿਭਾਗ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਤਲਾਸ਼ ਸ਼ੁਰੂ ਕਰ ਦਿੱਤੀ। ਖੋਜੀ ਕੁੱਤਿਆਂ ਦੀ ਮਦਦ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਲੜਕੀ ਦੀ ਵਿਗੜੀ ਹੋਈ ਲਾਸ਼ ਲਗਭਗ 300 ਮੀਟਰ ਦੂਰ ਇੱਕ ਸੰਘਣੇ ਯੂਕੇਲਿਪਟਸ ਜੰਗਲ ਵਿੱਚੋਂ ਬਰਾਮਦ ਕੀਤੀ ਗਈ। ਲਾਸ਼ ਦੇ ਕਈ ਹਿੱਸੇ ਖਿੰਡੇ ਹੋਏ ਸਨ, ਜਿਨ੍ਹਾਂ ਨੂੰ ਜੰਗਲਾਤ ਅਧਿਕਾਰੀਆਂ ਨੇ ਇਕੱਠਾ ਕਰਕੇ ਪੋਸਟਮਾਰਟਮ ਲਈ ਭੇਜ ਦਿੱਤਾ।

ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਇਲਾਕਾ ਤੇਂਦੁਏ ਦਾ ਇਲਾਕਾ ਹੈ। ਇੱਥੇ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਹੁਣ ਇਲਾਕੇ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਸਥਾਨਕ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਘਟਨਾ ਨੇ ਇੱਕ ਵਾਰ ਫਿਰ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਚਾਹ ਦੇ ਬਾਗਾਂ ਅਤੇ ਜੰਗਲਾਂ ਦੇ ਨੇੜੇ ਰਹਿਣ ਵਾਲੇ ਮਜ਼ਦੂਰ ਪਰਿਵਾਰਾਂ ਦੀ ਸੁਰੱਖਿਆ ਇੱਕ ਵੱਡੀ ਚੁਣੌਤੀ ਬਣ ਗਈ ਹੈ। ਇਸ ਸਮੇਂ ਪੂਰੇ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ 'ਚ ਪਈਆਂ ਤਰੇੜਾਂ, 4.3 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget