ਪੜਚੋਲ ਕਰੋ

ਰੂਹ ਕੰਬਾਊਣ ਵਾਲੀ ਖ਼ਬਰ! ਪ੍ਰੀਖਿਆ 'ਚ ਵੱਜੀ ਵਿਦਿਆਰਥਣ ਦੇ ਮੋਬਾਈਲ ਦੀ ਘੰਟੀ, ਪਲਾਂ 'ਚ ਚੁੱਕਿਆ ਭਿਆਨਕ ਕਦਮ

ਇੱਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਨੇ ਪ੍ਰੀਖਿਆ ਖਰਾਬ ਹੋਣ ਕਾਰਨ ਸ਼ੁੱਕਰਵਾਰ ਨੂੰ ਬਾਰਾਪੁਲਾ ਫਲਾਈਓਵਰ ਤੋਂ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ।

ਨਵੀਂ ਦਿੱਲੀ: ਇੱਕ ਪ੍ਰਾਈਵੇਟ ਸਕੂਲ ਦੀ ਵਿਦਿਆਰਥਣ ਨੇ ਪ੍ਰੀਖਿਆ ਖਰਾਬ ਹੋਣ ਕਾਰਨ ਸ਼ੁੱਕਰਵਾਰ ਨੂੰ ਬਾਰਾਪੁਲਾ ਫਲਾਈਓਵਰ ਤੋਂ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ। ਉਸ ਦੇ ਪਿਤਾ ਨੇ ਹੀ ਪੁਲਿਸ ਨੂੰ ਫਲਾਈਓਵਰ ਤੋਂ ਛਾਲ ਮਾਰਨ ਬਾਰੇ ਜਾਣਕਾਰੀ ਦਿੱਤੀ। ਹਜ਼ਰਤ ਨਿਜ਼ਾਮੂਦੀਨ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਤੇ ਲੜਕੀ ਨੂੰ ਸਫਦਰਜੰਗ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੱਖਣੀ ਦਿੱਲੀ ਵਿੱਚ ਆਪਣੇ ਪਰਿਵਾਰ ਨਾਲ ਰਹਿੰਦੀ ਹੈ ਤੇ ਇੱਕ ਮਸ਼ਹੂਰ ਪ੍ਰਾਈਵੇਟ ਸਕੂਲ ਦੀ 12ਵੀਂ ਜਮਾਤ ਵਿੱਚ ਪੜ੍ਹਦੀ ਹੈ। ਸੀਬੀਐਸਈ ਦੀ ਅਰਥ ਸ਼ਾਸਤਰ ਦੀ ਪ੍ਰੀਖਿਆ ਸੀ। ਲੜਕੀ ਸਵੇਰੇ ਪ੍ਰੀਖਿਆ ਦੇਣ ਲਈ ਆਪਣੇ ਘਰ ਤੋਂ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਲੜਕੀ ਕੋਲ ਮੋਬਾਈਲ ਫੋਨ ਸੀ, ਜਿਸ ਨਾਲ ਉਹ ਪ੍ਰੀਖਿਆ ਹਾਲ ਵਿੱਚ ਪਹੁੰਚੀ। ਪ੍ਰੀਖਿਆ ਦੌਰਾਨ ਲੋੜਕੀ ਦੇ ਮੋਬਾਈਲ ਫੋਨ ਦੀ ਘੰਟੀ ਵੱਜ ਗਈ। ਅਚਾਨਕ, ਫੋਨ ਦੀ ਘੰਟੀ ਵੱਜਣ ਨਾਲ ਕੰਟਰੋਲਰ ਹੈਰਾਨ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਲੜਕੀ ਦਾ ਫੋਨ ਤੇ ਪੇਪਰ ਦੋਨੋਂ ਲੈ ਲਏ। ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਸਕੂਲ ਬੁਲਾਇਆ ਗਿਆ ਤੇ ਉਨ੍ਹਾਂ ਨੂੰ ਉਸਦੇ ਫੋਨ ਕਾਲ ਬਾਰੇ ਦੱਸਿਆ ਗਿਆ। ਪ੍ਰੀਖਿਆ ਕੰਟਰੋਲਰਾਂ ਦੀ ਕਾਰਵਾਈ ਕਾਰਨ ਵਿਦਿਆਰਥਣ ਦੀ ਪ੍ਰੀਖਿਆ ਖਰਾਬ ਹੋ ਗਈ ਜਿਸ ਕਾਰਨ ਉਹ ਪ੍ਰੇਸ਼ਾਨ ਸੀ। ਇਸ ਤੋਂ ਬਾਅਦ ਲੜਕੀ ਦਾ ਪਿਤਾ ਉਸ ਨੂੰ ਆਪਣੀ ਕਾਰ 'ਚ ਘਰ ਲੈ ਜਾ ਰਿਹਾ ਸੀ। ਇਸ ਦੌਰਾਨ, ਬਾਰਾਪੁਲਾ ਫਲਾਈਓਵਰ 'ਤੇ ਲੜਕੀ ਨੇ ਆਪਣੇ ਪਿਤਾ ਨੂੰ ਉਲਟੀ ਦੀ ਸ਼ਿਕਾਇਤ ਦੱਸੀ। ਥੋੜ੍ਹੀ ਦੇਰ ਬਾਅਦ, ਵਿਦਿਆਰਥਣ ਦੇ ਪਿਤਾ ਨੇ ਕਾਰ ਨੂੰ ਸਾਈਡ 'ਤੇ ਰੋਕ ਲਿਆ ਤੇ ਲੜਕੀ ਨੂੰ ਉਲਟੀ ਕਰਨ ਲਈ ਹੇਠਾਂ ਉਤਾਰ ਦਿੱਤਾ। ਇਸ ਦੌਰਾਨ ਲੜਕੀ ਫਲਾਈਓਵਰ ਗਰਿੱਲ 'ਤੇ ਚੜ੍ਹ ਗਈ ਅਤੇ ਹੇਠਾਂ ਛਾਲ ਮਾਰ ਦਿੱਤੀ। ਪਿਤਾ ਵਿਦਿਆਰਥੀ ਨੂੰ ਬਚਾਉਣ ਲਈ ਕਾਰ ਵਿੱਚੋਂ ਭੱਜਿਆ ਪਰ ਉਹ ਉਸ ਨੂੰ ਬੱਚਾ ਨਹੀਂ ਸੱਕਿਆ।

ਟਾਪ ਹੈਡਲਾਈਨ

Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget