ਪੜਚੋਲ ਕਰੋ

ਕੁੜੀ ਨੇ ਛੇੜਖਾਨੀ ਦੀ ਸ਼ਿਕਾਇਤ ਦੀ ਕੀਮਤ ਜਾਨ ਦੇ ਕੇ ਤਾਰੀ

ਰੋਹਤਕ: ਇੱਕ ਕੁੜੀ ਨੂੰ ਉਸ ਨਾਲ ਕੀਤੀ ਜਾ ਰਹੀ ਛੇੜਖਾਨੀ ਦੀ ਸ਼ਿਕਾਇਤ ਕਰਨਾ ਇੰਨਾ ਮਹਿੰਗਾ ਪੈ ਗਿਆ ਕਿ ਉਸ ਨੂੰ ਆਪਣੀ ਜਾਨ ਗਵਾਉਣੀ ਪੈ ਗਈ। ਰੋਹਤਕ ਦੀ ਐਸ.ਬੀ. ਮਾਡਲ ਸਕੂਲ ਵਿੱਚ ਨੌਵੀਂ ਜਮਾਤ ਦੀ ਵਿਦਿਆਰਥਣ ਨਾਲ ਸਕੂਲ ਦਾ ਹੀ ਇੱਕ ਵਿਦਿਆਰਥੀ ਛੇੜਖਾਨੀ ਕਰਦਾ ਸੀ। ਉਸ ਦੇ ਰੋਕਣ 'ਤੇ ਵੀ ਉਹ ਨਾ ਹਟਿਆ ਤੇ ਲੜਕੀ ਨੇ ਪ੍ਰਿੰਸੀਪਲ ਨੂੰ ਇਸ ਦੀ ਸ਼ਿਕਾਇਤ ਕਰ ਦਿੱਤੀ। ਪ੍ਰਿੰਸੀਪਲ ਨੇ ਕਾਰਵਾਈ ਕਰਦਿਆਂ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਬੁਲਾ ਕੇ ਉਨ੍ਹਾਂ ਸਾਹਮਣੇ ਉਸ ਨੂੰ ਮੰਦਾ ਚੰਗਾ ਬੋਲਿਆ। 15 ਸਾਲਾ ਵਿਦਿਆਰਥਣ ਇਸ ਗੱਲ ਨੂੰ ਮਨ 'ਤੇ ਲਾ ਗਈ ਤੇ ਘਰ ਆ ਕੇ ਖ਼ੁਦਕੁਸ਼ੀ ਕਰਨ ਲਈ ਆਪਣੇ ਆਪ ਨੂੰ ਫਾਹਾ ਲਾ ਲਿਆ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੂੰ ਪਤਾ ਲੱਗਾ ਤਾਂ ਉਹ ਤੁਰੰਤ ਉਸ ਨੂੰ ਚੁੱਕ ਕੇ ਸਥਾਨਕ ਪੀ.ਜੀ.ਆਈ. ਲੈ ਗਏ। ਹਸਪਤਾਲ ਵਿੱਚ ਡਾਕਟਰ ਹੜਤਾਲ 'ਤੇ ਸਨ। ਪਹਿਲਾਂ ਉਸ ਨੂੰ ਸਮੇਂ ਸਿਰ ਇਲਾਜ ਨਹੀਂ ਮਿਲਿਆ ਤੇ ਬਾਅਦ ਵਿੱਚ ਉਸ ਨੂੰ ਇਹ ਕਹਿ ਕੇ ਜਵਾਬ ਦੇ ਦਿੱਤਾ ਗਿਆ ਕਿ ਕੋਈ ਵੈਂਟੀਲੇਟਰ ਖਾਲੀ ਨਹੀਂ। ਇਸ ਲਈ ਲੜਕੀ ਦੀ ਜ਼ਿੰਦਗੀ ਬਚਾਉਣ ਲਈ ਕਿਤੇ ਹੋਰ ਲਿਜਾਣ ਲਈ ਕਹਿ ਦਿੱਤਾ ਗਿਆ। ਲੜਕੀ ਦੇ ਮਾਪੇ ਉਸ ਨੂੰ ਉਸੇ ਹਾਲਤ ਵਿੱਚ ਹੀ ਤੜਫਦੀ ਨੂੰ ਕਿਸੇ ਪ੍ਰਾਈਵੇਟ ਹਸਪਤਾਲ ਵਿੱਚ ਲੈ ਗਏ, ਜਿੱਥੇ ਥੋੜ੍ਹੇ ਸਮੇਂ ਬਾਅਦ ਉਸ ਨੇ ਦਮ ਤੋੜ ਦਿੱਤਾ। ਮ੍ਰਿਤਕਾ ਪਰਿਵਾਰ ਵਾਲਿਆਂ ਨੇ ਇਲਜ਼ਾਮ ਲਾਇਆ ਕਿ ਜੇਕਰ ਪੀ.ਜੀ.ਆਈ. ਵਿੱਚ ਸਹੀ ਸਮੇਂ ਉਨ੍ਹਾਂ ਦੀ ਲੜਕੀ ਦਾ ਇਲਾਜ ਸ਼ੁਰੂ ਹੋ ਜਾਂਦਾ ਤਾਂ ਉਹ ਬਚ ਸਕਦੀ ਸੀ। ਪਰਿਵਾਰ ਵਾਲਿਆਂ ਮੁਤਾਬਕ ਲੜਕੀ ਦੇ ਸਾਹ ਤਿੰਨ ਘੰਟੇ ਤਕ ਚਲਦੇ ਰਹੇ ਪਰ ਇਲਾਜ ਨਾ ਹੋਣ ਕਾਰਨ ਹੀ ਉਸ ਦੀ ਮੌਤ ਹੋਈ ਹੈ। ਪਰਿਵਾਰ ਦੀ ਸ਼ਿਕਾਇਤ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਟਾਪ ਹੈਡਲਾਈਨ

11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
ਮਹਿਲਾਵਾਂ ਨੂੰ 2500 ਰੁਪਏ ਕਿਵੇਂ ਮਿਲਣਗੇ ? ਅਪਲਾਈ ਕਰਨ ਤੋਂ ਪਹਿਲਾਂ ਤਿਆਰ ਰੱਖੋ ਇਹ ਦਸਤਾਵੇਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget