ਪੜਚੋਲ ਕਰੋ

ਚੋਣ ਨਤੀਜੇ 2026

(Source: ECI/ABP News)

ਬਲਾਤਕਾਰ ਦੇ ਇਲਜ਼ਾਮ ਲਾ ਕੇ ਮਗਰੋਂ ਮੁਕਰਨ 'ਤੇ ਕੁੜੀ ਨੂੰ 3 ਸਾਲ ਦੀ ਕੈਦ

ਸੋਨੀਪਤ: ਸਥਾਨਕ ਅਦਾਲਤ ਨੇ ਸਮੂਹਿਕ ਬਲਾਤਕਾਰ ਦੇ ਮਾਮਲੇ ਵਿੱਚ ਬਿਆਨ ਬਦਲਣ ਵਾਲੀ ਲੜਕੀ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਦਿੱਲੀ ਦੀ ਵਿਦਿਆਰਥਣ ਨੇ ਭਗਤ ਸਿੰਘ ਯੂਨੀਵਰਸਿਟੀ ਖਾਨਪੁਰ ਵਿੱਚ ਪੜ੍ਹਦੇ ਸਮੇਂ 2012 ਵਿੱਚ ਖਾਨਪੁਰ ਕਲਾਂ ਦੇ ਤਿੰਨ ਲੜਕਿਆਂ ਉੱਤੇ ਬਲਾਕਤਾਰ ਦੇ ਇਲਜ਼ਾਮ ਲਾਏ ਸੀ। ਇਸ ਪਿੱਛੋਂ ਅਦਾਲਤ ਵਿੱਚ ਲੜਕੀ ਨੇ ਤਿੰਨਾਂ ਨੌਜਵਾਨਾਂ ਨੂੰ ਪਛਾਣਨ ਤੋਂ ਇਨਕਾਰ ਕਰ ਦਿੱਤਾ ਸੀ ਪਰ ਫਿਰ ਵੀ ਤਿੰਨਾਂ ਵਿੱਚੋਂ ਇੱਕ ਨੌਜਵਾਨ ਨੂੰ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾ ਦਿੱਤੀ ਸੀ। ਅਦਾਲਤ ਵਿੱਚ ਬਿਆਨ ਬਦਲਣ ਵਾਲੀ ਇਸ ਲੜਕੀ ਖਿਲਾਫ ਧਾਰਾ 193 ਦੇ ਤਹਿਤ ਏਸੀਜੇਐਮ ਅਦਾਲਤ ਵਿੱਚ ਮਾਮਲਾ ਚੱਲ ਰਿਹਾ ਸੀ। ਏਸੀਜੇਐਮ ਨਿਸ਼ਾਂਤ ਸ਼ਰਮਾ ਦੀ ਅਦਾਲਤ ਨੇ ਲੜਕੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਸਜ਼ਾ ਤੋਂ ਇਲਾਵਾ ਅਦਾਲਤ ਨੇ ਲੜਕੀ ਨੂੰ ਪੰਜ ਹਜ਼ਾਰ ਰੁਪਏ ਜ਼ੁਰਮਾਨਾ ਵੀ ਲਾਇਆ ਹੈ। ਜ਼ੁਰਮਾਨਾ ਦੇ ਭੁਗਤਾਨ ਨਾ ਕਰਨ ’ਤੇ ਲੜਕੀ ਨੂੰ 6 ਮਹੀਨਿਆਂ ਦੀ ਹੋਰ ਸਜ਼ਾ ਭੁਗਤਣੀ ਪਏਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਰਿਆਣਾ ਸਿਵਲ ਸਕੱਤਰੇਤ ਦੇ ਮੁਲਾਜ਼ਮ ਨੇ ਕੀਤੀ ਆਤਮਹੱਤਿਆ, 8ਵੀਂ ਮੰਜ਼ਿਲ ਤੋਂ ਮਾਰੀ ਛਾਲ; ਮੱਚਿਆ ਹੜਕੰਪ
ਹਰਿਆਣਾ ਸਿਵਲ ਸਕੱਤਰੇਤ ਦੇ ਮੁਲਾਜ਼ਮ ਨੇ ਕੀਤੀ ਆਤਮਹੱਤਿਆ, 8ਵੀਂ ਮੰਜ਼ਿਲ ਤੋਂ ਮਾਰੀ ਛਾਲ; ਮੱਚਿਆ ਹੜਕੰਪ
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਭਾਜਪਾ ਦੀ ਸਾਬਕਾ ਸੰਸਦ ਮੈਂਬਰ ਦੇ ਘਰ ਪਹੁੰਚੀਆਂ ਵੱਖ-ਵੱਖ ਰਾਜਨੀਤਿਕ ਪਾਰਟੀਆਂ...
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ
ਵੱਡੀ ਖ਼ਬਰ! ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, ਭਾਜਪਾ 'ਚ ਸ਼ਾਮਲ ਹੋਇਆ ਆਹ ਅਫਸਰ
US-Iran War: ਅਮਰੀਕਾ-ਈਰਾਨ ਦੇ ਤਣਾਅ ਨੇ ਵਧਾਈ ਚਿੰਤਾ, ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹਾਹਾਕਾਰ...?
ਅਮਰੀਕਾ-ਈਰਾਨ ਦੇ ਤਣਾਅ ਨੇ ਵਧਾਈ ਚਿੰਤਾ, ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ! ਜਾਣੋ ਕਿਸ ਗੱਲ ਨੂੰ ਲੈ ਮੱਚਿਆ ਹਾਹਾਕਾਰ...?

ਵੀਡੀਓਜ਼

ਵਿਰੋਧੀਆਂ ‘ਤੇ ਭੜਕੇ CM — ‘ਮੇਰੇ ‘ਤੇ ਲੱਗੇ ਸਾਰੇ ਇਲਜ਼ਾਮ ਝੂਠੇa
CM ਮਾਨ ਦਾ ਤਿੱਖਾ ਵਾਰ — ‘ਅਕਾਲੀ ਦਲ ਪੰਜਾਬ ਦੇ ਗੱਦਾਰ
CM ਮਾਨ ਦਾ ਕਾਂਗਰਸ ‘ਤੇ ਤਿੱਖਾ ਵਾਰ — ‘ਇਹਨਾਂ ਨੂੰ ਇਲਾਜ ਦੀ ਲੋੜ ਹੈ
CM ਮਾਨ ਦਾ ਤਿੱਖਾ ਵਾਰ — ‘ਵਿਰੋਧੀ ਸਾਡੀ ਤਰੱਕੀ ਤੋਂ ਜਲਦੇ ਨੇ
1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
ਪੰਚਾਇਤ 'ਤੇ ਡਿੱਗੀ ਗਾਜ, ਪਟਿਆਲਾ 'ਚ ਸਰਪੰਚ ਸਣੇ ਮੈਂਬਰ Suspend
Punjabi Singer Video: ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
ਪੰਜਾਬੀ ਸੰਗੀਤ ਜਗਤ 'ਚ ਮੱਚੀ ਹਲਚਲ, ਮਸ਼ਹੂਰ ਗਾਇਕ ਬੋਲਿਆ- 'ਮੈਂ ਪਹਿਲਾਂ ਹੀ ਛੱਡ ਚੁੱਕਾਂ ਦੁਨੀਆ, ਹੁਣ ਮੌਤ ਦਾ ਕੋਈ ਡਰ ਨਹੀਂ..!', ਵੀਡੀਓ ਵਾਇਰਲ...
IAS Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 38 IAS ਅਧਿਕਾਰੀਆਂ ਦੇ ਤਬਾਦਲੇ; ਇਨ੍ਹਾਂ 8 ਜ਼ਿਲ੍ਹਿਆਂ ਦੇ DM ਵੀ ਬਦਲੇ: ਜਾਣੋ ਕਿਸ ਅਧਿਕਾਰੀ ਨੂੰ ਮਿਲੀ ਨਵੀਂ ਜ਼ਿੰਮੇਵਾਰੀ...
Big News: ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
ਵੱਡੀ ਵਾਰਦਾਤ, ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਹਮਲੇ 'ਚ ਬਾਡੀਗਾਰਡ ਜ਼ਖਮੀ: ਹਾਲਤ ਗੰਭੀਰ...
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Bathinda 'ਚ ਨਾਨੇ 'ਤੇ ਆਪਣੀ ਨਾਬਾਲਗ ਦੋਹਤੀ ਨਾਲ ਜ਼ਬਰ ਜਿਨਾਹ ਕਰਨ ਦਾ ਆਰੋਪ ,ਮਾਂ ਨੇ ਕਹੀ ਇਹ ਗੱਲ 
Congress Leader Son Died: ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦੀ ਮੌਤ, ਪਰਿਵਾਰ ਸਣੇ ਸਿਆਸੀ ਜਗਤ 'ਚ ਦੁੱਖ ਦਾ ਮਾਹੌਲ...
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Amritsar 'ਚ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ,ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ 
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Litchi Benefits : ਲੀਚੀ ਖਾਣ ਨਾਲ ਸਰੀਰ ਨੂੰ ਹੁੰਦੇ ਹਨ ਕਈ ਫਾਇਦੇ
Embed widget