ਪੜਚੋਲ ਕਰੋ

‘ਗੀਤਾ ਪ੍ਰੈਸ ਨੂੰ ਐਵਾਰਡ ਦੇਣਾ ਗੋਡਸੇ ਨੂੰ ਐਵਾਰਡ ਦੇਣ ਵਰਗਾ’, ਜੈਰਾਮ ਰਮੇਸ਼ ਦੇ ਟਵੀਟ ਨਾਲ ਕਾਂਗਰਸ ਕਿਉਂ ਨਹੀਂ ਸਹਿਮਤ?

Gita Press Awarded Gandhi Peace Prize: ਗੋਰਖਪੁਰ ਸਥਿਤ ਗੀਤਾ ਪ੍ਰੈਸ ਦੀ ਸਥਾਪਨਾ ਸਾਲ 1923 ਵਿੱਚ ਕੀਤੀ ਗਈ ਸੀ। ਗੀਤਾ ਪ੍ਰੈਸ ਦੁਨੀਆ ਦੇ ਸਭ ਤੋਂ ਵੱਡੇ ਪ੍ਰਕਾਸ਼ਕਾਂ ਵਿੱਚੋਂ ਇੱਕ ਹੈ।

Gita Press Awarded Gandhi Peace Prize: ਗੀਤਾ ਪ੍ਰੈਸ ਗੋਰਖਪੁਰ ਨੂੰ ਸਾਲ 2021 ਦੇ ਗਾਂਧੀ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਗਾਂਧੀ ਸ਼ਾਂਤੀ ਪੁਰਸਕਾਰ ਭਾਰਤ ਸਰਕਾਰ ਵਲੋਂ ਸਥਾਪਿਤ ਇੱਕ ਸਾਲਾਨਾ ਪੁਰਸਕਾਰ ਹੈ। ਇਹ ਪੁਰਸਕਾਰ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 125ਵੀਂ ਜਯੰਤੀ ਦੇ ਮੌਕੇ 'ਤੇ ਉਨ੍ਹਾਂ ਦੇ ਆਦਰਸ਼ਾਂ ਦੇ  ਪ੍ਰਤੀ ਸ਼ਰਧਾਂਜਲੀ ਦੇ ਰੂਪ ਵਿੱਚ ਸਾਲ 1995 ਵਿੱਚ ਸਥਾਪਿਤ ਕੀਤਾ ਗਿਆ ਸੀ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਗੀਤਾ ਪ੍ਰੈਸ ਨੂੰ ਗਾਂਧੀ ਸ਼ਾਂਤੀ ਪੁਰਸਕਾਰ ਦੇਣ ਦੇ ਫੈਸਲੇ ਦੀ ਆਲੋਚਨਾ ਕੀਤੀ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਪਾਰਟੀ ਜੈਰਾਮ ਰਮੇਸ਼ ਦੇ ਟਵੀਟ ਨਾਲ ਸਹਿਮਤ ਨਹੀਂ ਹੈ।

ਜੈਰਾਮ ਰਮੇਸ਼ ਨੇ ਗੀਤਾ ਪ੍ਰੈਸ ਨੂੰ ਗਾਂਧੀ ਸ਼ਾਂਤੀ ਪੁਰਸਕਾਰ ਦਿੱਤੇ ਜਾਣ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਗੀਤਾ ਪ੍ਰੈਸ ਨੂੰ ਦਿੱਤੇ ਗਾਂਧੀ ਸ਼ਾਂਤੀ ਪੁਰਸਕਾਰ ਦੀ ਤੁਲਨਾ ਸਾਵਰਕਰ ਅਤੇ ਗੋਡਸੇ ਨਾਲ ਕੀਤੀ।

ਜੈਰਾਮ ਰਮੇਸ਼ ਦੇ ਟਵੀਟ ਤੋਂ ਕਿਉਂ ਸਹਿਮਤ ਨਹੀਂ ਹੈ ਕਾਂਗਰਸ?

ਜੈਰਾਮ ਰਮੇਸ਼ ਨੇ ਟਵੀਟ 'ਚ ਲਿਖਿਆ, "ਗੀਤਾ ਪ੍ਰੈੱਸ ਗੋਰਖਪੁਰ ਨੂੰ 2021 ਦਾ ਗਾਂਧੀ ਸ਼ਾਂਤੀ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਗੀਤਾ ਪ੍ਰੈੱਸ ਇਸ ਸਾਲ ਆਪਣੀ ਸ਼ਤਾਬਦੀ ਮਨਾ ਰਹੀ ਹੈ। ਇਹ ਫੈਸਲਾ ਸੱਚਮੁੱਚ ਇੱਕ ਧੋਖਾ ਹੈ। ਸਾਵਰਕਰ ਅਤੇ ਗੋਡਸੇ ਨੂੰ ਇਹ ਪੁਰਸਕਾਰ ਦੇਣ ਵਰਗਾ ਹੈ।"

ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਗੀਤਾ ਪ੍ਰੈੱਸ ਨੂੰ ਗਾਂਧੀ ਸ਼ਾਂਤੀ ਪੁਰਸਕਾਰ ਦੇ ਵਿਰੋਧ 'ਚ ਜੈਰਾਮ ਰਮੇਸ਼ ਦੇ ਟਵੀਟ ਨਾਲ ਕਾਂਗਰਸ ਦੇ ਕੁਝ ਸੀਨੀਅਰ ਨੇਤਾ ਸਹਿਮਤ ਨਹੀਂ ਹਨ। ਕਾਂਗਰਸ ਦੇ ਇੱਕ ਸੀਨੀਅਰ ਆਗੂ ਮੁਤਾਬਕ ਜੈਰਾਮ ਰਮੇਸ਼ ਦਾ ਗੀਤਾ ਪ੍ਰੈਸ ਬਾਰੇ ਬਿਆਨ ਬੇਲੋੜਾ ਹੈ। ਗੀਤਾ ਪ੍ਰੈਸ ਨੇ ਹਿੰਦੂ ਧਰਮ ਦੇ ਪ੍ਰਚਾਰ-ਪ੍ਰਸਾਰ ਵਿਚ ਵੱਡੀ ਭੂਮਿਕਾ ਨਿਭਾਈ ਹੈ। ਜੈਰਾਮ ਰਮੇਸ਼ ਨੂੰ ਅਜਿਹਾ ਬਿਆਨ ਦੇਣ ਤੋਂ ਪਹਿਲਾਂ ਅੰਦਰੂਨੀ ਚਰਚਾ ਹੋਣੀ ਚਾਹੀਦੀ ਸੀ।

ਇਹ ਵੀ ਪੜ੍ਹੋ: IPS ਰਵੀ ਸਿਨਹਾ ਹੋਣਗੇ ਰਾਅ ਦੇ ਨਵੇਂ ਮੁਖੀ, ਕੈਬਨਿਟ ਕਮੇਟੀ ਨੇ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

‘ਗੀਤਾ ਪ੍ਰੈਸ ਨੂੰ ਐਵਾਰਡ ਦੇਣਾ ਗੋਡਸੇ ਨੂੰ ਐਵਾਰਡ ਦੇਣ ਵਰਗਾ’, ਜੈਰਾਮ ਰਮੇਸ਼ ਦੇ ਟਵੀਟ ਨਾਲ ਕਾਂਗਰਸ ਕਿਉਂ ਨਹੀਂ ਸਹਿਮਤ?

ਗੀਤਾ ਪ੍ਰੈਸ ਨੂੰ 100 ਸਾਲ ਪੂਰੇ

ਗੋਰਖਪੁਰ ਸਥਿਤ ਗੀਤਾ ਪ੍ਰੈਸ ਦੀ ਸਥਾਪਨਾ ਸਾਲ 1923 ਵਿੱਚ ਕੀਤੀ ਗਈ ਸੀ। ਗੀਤਾ ਪ੍ਰੈਸ ਦੁਨੀਆ ਦੇ ਸਭ ਤੋਂ ਵੱਡੇ ਪ੍ਰਕਾਸ਼ਕਾਂ ਵਿੱਚੋਂ ਇੱਕ ਹੈ। ਇਸ ਨੇ 14 ਭਾਸ਼ਾਵਾਂ ਵਿੱਚ 41.7 ਕਰੋੜ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਹਨ, ਜਿਨ੍ਹਾਂ ਵਿੱਚ 16.21 ਕਰੋੜ ਸ਼੍ਰੀਮਦ ਭਗਵਦ ਗੀਤਾ ਪੁਸਤਕਾਂ ਸ਼ਾਮਲ ਹਨ। ਖਾਸ ਗੱਲ ਇਹ ਹੈ ਕਿ ਇਸ ਸੰਸਥਾ ਨੇ ਪੈਸੇ ਕਮਾਉਣ ਲਈ ਕਦੇ ਵੀ ਆਪਣੇ ਪ੍ਰਕਾਸ਼ਨਾਂ ਦੇ ਇਸ਼ਤਿਹਾਰ ਨਹੀਂ ਲਏ। ਗਾਂਧੀ ਸ਼ਾਂਤੀ ਪੁਰਸਕਾਰ ਦੇ ਨਾਲ ਗੀਤਾ ਪ੍ਰੈਸ ਨੂੰ ਇੱਕ ਕਰੋੜ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਣਾ ਹੈ। ਪਰ ਗੀਤਾ ਪ੍ਰੈਸ ਮੈਨੇਜਮੈਂਟ ਨੇ ਇੱਕ ਕਰੋੜ ਦਾ ਮਾਣ ਭੱਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਗੱਲ ਗੀਤਾ ਪ੍ਰੈੱਸ ਦੇ ਮੈਨੇਜਰ ਡਾ.ਲਾਲਮਣੀ ਤਿਵਾੜੀ ਨੇ ਕਹੀ।

ਇਹ ਵੀ ਪੜ੍ਹੋ: PM Modi US Visit: ‘49 ਦਿਨਾਂ ਤੋਂ ਸੜ ਰਿਹਾ ਮਣੀਪੁਰ ਅਤੇ ਬਿਨਾਂ ਕੁਝ ਕਹੇ PM ਜਾ ਰਹੇ ਵਿਦੇਸ਼’, ਕਾਂਗਰਸ ਨੇ ਪੀਐਮ ਮੋਦੀ ਤੋਂ ਕੀਤੇ ਸਵਾਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget