ਪੜਚੋਲ ਕਰੋ

ਕੋਰੋਨਾਵਾਇਰਸ ਦਾ ਇਲਾਜ ਕਰਨ ਲਈ ਭਾਰਤ ਦੀ ਪਹਿਲੀ ਦਵਾਈ FabiFlu ਲਾਂਚ, ਜਾਣੋ ਇੱਕ ਗੋਲੀ ਦੀ ਕੀਮਤ

ਕੋਰੋਨਾ ਦੇ ਇਲਾਜ ਦੇ ਦੌਰਾਨ, ਰੈਮੇਡਸਵੀਰ ਅਤੇ ਹੋਰ ਦਵਾਈਆਂ ਪਹਿਲਾਂ ਵਰਤੀਆਂ ਜਾਂਦੀਆਂ ਸੀ. ਪਰ ਫਿਬੀਫਲੂ ਪਹਿਲੀ ਦਵਾਈ ਹੈ ਜੋ ਖਾਧੀ ਜਾ ਸਕਦੀ ਹੈ।

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਹੁਣ ਤੱਕ 4 ਲੱਖ 25 ਹਜ਼ਾਰ 282 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਦੁਨੀਆ ਭਰ ਵਿਚ ਇਸ ਵਾਇਰਸ ਦੀਆਂ ਦਵਾਈਆਂ ਅਤੇ ਟੀਕਿਆਂ ਬਾਰੇ ਖੋਜ ਜਾਰੀ ਹੈ। ਇਸ ਦੌਰਾਨ ਮਹਾਰਾਸ਼ਟਰ ਸਥਿਤ ਗਲੇਨਮਾਰਕ ਫਾਰਮਾਸਿਊਟੀਕਲਜ਼ ਨੇ ਵਾਇਰਸ ਦੇ ਇਲਾਜ ਲਈ ਦਵਾਈ ਲਾਂਚ ਕੀਤੀ ਹੈ। ਇਸਦੀ ਕੀਮਤ ਪ੍ਰਤੀ ਟੈਬਲੇਟ 103 ਰੁਪਏ ਹੋਵੇਗੀ। ਕੋਰੋਨਾ ਦਾ ਇਲਾਜ ਕਰਨ ਵਾਲੀ ਪਹਿਲਾ ਖਾਣ ਵਾਲੀ ਦਵਾਈ: ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕੰਪਨੀ ਨੇ ਇਸ ਗੱਲ ਦੀ ਜਾਣਕਾਰੂ ਦਿੱਤੀ ਸੀ ਕਿ ਉਸ ਨੂੰ ਸਰਕਾਰ ਵਲੋਂ ਐਂਟੀਵਾਇਰਲ ਡਰੱਗ ਫੈਬੀਫਲੂ ਦੇ ਮਾਰਕੀਟਿੰਗ ਅਤੇ ਨਿਰਮਾਣ ਲਈ ਮਨਜ਼ੂਰੀ ਮਿਲੀ ਹੈ। ਇਸ ਦੇ ਨਾਲ ਹੀ ਕੰਪਨੀ ਨੇ ਕਿਹਾ ਕਿ ਫੈਬੀਫਲੂ ਕੋਵਿਡ -19 ਦੇ ਇਲਾਜ ਲਈ ਪਹਿਲੀ ਖਾਣ ਵਾਲੀ ਫੇਵੀਪੀਰਾਵਿਰ ਦਵਾਈ ਹੈ, ਜਿਸ ਨੂੰ ਮਨਜ਼ੂਰੀ ਦਿੱਤੀ ਗਈ ਹੈ। ਕੰਪਨੀ ਦੇ ਚੇਅਰਮੈਨ ਦਾ ਬਿਆਨ: ਗਲੇਨਮਾਰਕ ਫਾਰਮਾਸਿਊਟੀਕਲ ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਗਲੇਨ ਸਲਦਾਨਾ ਨੇ ਕਿਹਾ, "ਇਹ ਪ੍ਰਵਾਨਗੀ ਅਜਿਹੇ ਸਮੇਂ ਵਿੱਚ ਆ ਗਈ ਹੈ ਜਦੋਂ ਭਾਰਤ ਵਿੱਚ ਕੋਰੋਨਾਵਾਇਰਸ ਦੇ ਕੇਸ ਪਹਿਲਾਂ ਨਾਲੋਂ ਤੇਜ਼ੀ ਨਾਲ ਵੱਧ ਰਹੇ ਹਨ। ਇਸ ਕਾਰਨ ਸਾਡੀ ਸਿਹਤ ਸੰਭਾਲ ਪ੍ਰਣਾਲੀ ਬਹੁਤ ਦਬਾਅ ਹੇਠ ਹੈ।" ਦੱਸ ਦੇਈਏ ਕਿ ਕੋਰੋਨਾ ਦੇ ਇਲਾਜ ਦੌਰਾਨ ਰੈਮੇਡਸਵੀਰ ਅਤੇ ਹੋਰ ਦਵਾਈਆਂ ਪਹਿਲਾਂ ਵਰਤੀਆਂ ਜਾਂਦੀਆਂ ਸੀ। ਹੁਣ ਦਵਾਈ ਫੈਬੀਫਲੂ ਨੂੰ ਮਨਜ਼ੂਰੀ ਮਿਲ ਗਈ ਹੈ। ਹੁਣ ਵੇਖਣਾ ਹੋਵੇਗਾ ਕਿ ਇਹ ਦਵਾਈ ਕੋਰੋਨਾ ਸੰਕਟ ਵਿੱਚ ਕਿਵੇਂ ਮਦਦ ਕਰ ਸਕਦੀ ਹੈ। ਇਹ ਵੀ ਪੜ੍ਹੋ: Coronavirus: ਦਿੱਲੀ ‘ਚ ਕੋਰੋਨਾ ਦਾ ਵਿਸਫੋਟ, ਇੱਕੋ ਦਿਨ ਰਿਕਾਰਡ 3630 ਨਵੇਂ ਕੇਸ, ਕੁੱਲ ਗਿਣਤੀ 57 ਹਜ਼ਾਰ ਹਰਿਆਣਾ 'ਚ ਕੋਰੋਨਾ ਬੇਕਾਬੂ, 10 ਹਜ਼ਾਰ ਤੋਂ ਟੱਪਿਆ ਮਰੀਜ਼ਾਂ ਦਾ ਅੰਕੜਾ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget