ਪੜਚੋਲ ਕਰੋ

ਜੀਐਨਸੀਟੀਡੀ ਬਿੱਲ ਇੱਕ ਪ੍ਰਯੋਗ, ਕਿਸੇ ਵੀ ਰਾਜ ਵਿੱਚ ਸੱਤਾ ਹਥਿਆਉਣ ਲਈ ਵਰਤਿਆ ਜਾ ਸਕਦਾ ਹੈ : ਰਾਘਵ ਚੱਢਾ

 New Delhi : ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਤਿੱਖਾ ਹਮਲਾ ਕਰਦੇ ਹੋਏ, 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸਰਕਾਰ ਦੀ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਸੋਧ) ਬਿੱਲ, 2023 ਦੀ ਨਿੰਦਾ ਕੀਤੀ ਅਤੇ ਇ

 New Delhi : ਭਾਜਪਾ ਦੀ ਅਗਵਾਈ ਵਾਲੇ ਕੇਂਦਰ 'ਤੇ ਤਿੱਖਾ ਹਮਲਾ ਕਰਦੇ ਹੋਏ, 'ਆਪ' ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸਰਕਾਰ ਦੀ ਰਾਸ਼ਟਰੀ ਰਾਜਧਾਨੀ ਖੇਤਰ ਦਿੱਲੀ (ਸੋਧ) ਬਿੱਲ, 2023 ਦੀ ਨਿੰਦਾ ਕੀਤੀ ਅਤੇ ਇਸ ਨੂੰ ਗੈਰ-ਜਮਹੂਰੀ ਅਤੇ ਗੈਰ-ਕਾਨੂੰਨੀ ਵਿਧਾਨਿਕ ਕਾਰਵਾਈਆਂ ਦਾ ਪ੍ਰਤੀਕ ਦੱਸਿਆ।  ਉਨ੍ਹਾਂ ਕਿਹਾ ਕਿ ਇਹ ਬਿੱਲ ਦਿੱਲੀ ਦੇ ਲੋਕਾਂ 'ਤੇ ਸਿੱਧਾ ਹਮਲਾ, ਭਾਰਤੀ ਨਿਆਂਪਾਲਿਕਾ ਦਾ ਅਪਮਾਨ ਅਤੇ ਦੇਸ਼ ਦੀ ਸੰਘੀ ਪ੍ਰਣਾਲੀ ਲਈ ਵੱਡਾ ਖ਼ਤਰਾ ਹੈ।

ਚੱਢਾ ਨੇ ਚਿੰਤਾ ਜ਼ਾਹਿਰ ਕੀਤੀ ਕਿ ਭਾਜਪਾ ਦਾ ਮਕਸਦ ਲੋਕਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਜੇਕਰ ਉਹ ਗੈਰ-ਭਾਜਪਾ ਸਰਕਾਰ ਚੁਣਦੇ ਹਨ ਤਾਂ ਇਸ ਨੂੰ ਸੁਚਾਰੂ ਢੰਗ ਨਾਲ ਨਹੀਂ ਚੱਲਣ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਇਹ ਬਿੱਲ ਦਿੱਲੀ ਦੇ ਦੋ ਕਰੋੜ ਲੋਕਾਂ ਵੱਲੋਂ ਅਰਵਿੰਦ ਕੇਜਰੀਵਾਲ ਦੇ ਇਤਿਹਾਸਕ ਬਹੁਮਤ ਨੂੰ ਦਿੱਤੇ ਅਹਿਮ ਫ਼ਤਵੇ ਨੂੰ ਕਮਜ਼ੋਰ ਕਰਦਾ ਹੈ।  ਆਰਡੀਨੈਂਸ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਹੱਕ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਵੀ ਖੰਡਨ ਕਰਦਾ ਹੈ, ਜਿਸ ਨੇ ਪੁਸ਼ਟੀ ਕੀਤੀ ਸੀ ਕਿ ਸਾਰੀਆਂ ਨੌਕਰਸ਼ਾਹੀ ਸ਼ਕਤੀਆਂ ਦਿੱਲੀ ਸਰਕਾਰ ਕੋਲ ਰਹਿਣੀਆਂ ਚਾਹੀਦੀਆਂ ਹਨ।  ਪਰ ਭਾਜਪਾ ਸਰਕਾਰ ਨੇ ਇਸ ਫ਼ੈਸਲੇ ਨੂੰ ਸਿਰਫ਼ 8 ਦਿਨਾਂ ਦੇ ਅੰਦਰ ਪਲਟ ਦਿੱਤਾ ਅਤੇ ਨਿਆਂਪਾਲਿਕਾ ਦੇ ਫ਼ੈਸਲੇ ਨੂੰ ਚੁਨੌਤੀ ਦੇਣ ਵਾਲਾ ਆਰਡੀਨੈਂਸ ਲਿਆ ਦਿੱਤਾ।

'ਆਪ' ਸੰਸਦ ਮੈਂਬਰ ਨੇ ਇਸ ਕਦਮ ਦੇ ਖ਼ਤਰਨਾਕ ਪ੍ਰਭਾਵਾਂ ਬਾਰੇ ਵੀ ਸਾਵਧਾਨ ਕੀਤਾ। ਉਨ੍ਹਾਂ ਨੇ ਇਸ ਨੂੰ ਭਵਿੱਖ ਵਿੱਚ ਦੇਸ਼ ਭਰ ਵਿੱਚ ਗੈਰ-ਭਾਜਪਾ ਰਾਜ ਸਰਕਾਰਾਂ ਨੂੰ ਅਸਥਿਰ ਕਰਨ ਦਾ ਇੱਕ ਤਜਰਬਾ ਦੱਸਿਆ।  ਉਨ੍ਹਾਂ ਕਿਹਾ ਕਿ ਅਜਿਹਾ ਆਰਡੀਨੈਂਸ ਭਾਰਤੀ ਸੰਵਿਧਾਨ ਨੂੰ ਖ਼ਤਰੇ ਵਿੱਚ ਪਾ ਸਕਦਾ ਹੈ ਅਤੇ ਲੋਕਤੰਤਰੀ ਸਿਧਾਂਤਾਂ ਨੂੰ ਕਮਜ਼ੋਰ ਕਰ ਸਕਦਾ ਹੈ।

ਚੱਢਾ ਨੇ ਦਿੱਲੀ ਸਰਕਾਰ ਨੂੰ ਨਿਸ਼ਾਨਾ ਬਣਾਉਣ ਲਈ ਭਾਜਪਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਪਿਛਲੇ 25 ਸਾਲਾਂ 'ਚ ਕਈ ਕੋਸ਼ਿਸ਼ਾਂ ਦੇ ਬਾਵਜੂਦ ਭਾਜਪਾ ਦਿੱਲੀ 'ਚ ਸਰਕਾਰ ਬਣਾਉਣ 'ਚ ਲਗਾਤਾਰ ਅਸਫਲ ਰਹੀ ਹੈ।  ਦਿੱਲੀ ਦੇ ਲੋਕਾਂ ਨੇ ਲਗਾਤਾਰ ਗੈਰ-ਭਾਜਪਾ ਮੁੱਖ ਮੰਤਰੀਆਂ, ਸ਼ੀਲਾ ਦੀਕਸ਼ਿਤ ਦੀ ਕਾਂਗਰਸ ਸਰਕਾਰ ਨੂੰ 1998 ਤੋਂ 2013 ਤੱਕ ਅਤੇ ਬਾਅਦ ਵਿੱਚ 2013 ਤੱਕ ਅਰਵਿੰਦ ਕੇਜਰੀਵਾਲ ਨੂੰ ਭਾਰੀ ਫ਼ਤਵੇ ਨਾਲ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਚੁਣਿਆ ਹੈ।  ਭਾਜਪਾ ਦੇ ਦਿੱਲੀ ਵਿੱਚ ਸਿਆਸੀ ਤੌਰ 'ਤੇ ਮਤਭੇਦ ਹੋਣ ਤੋਂ ਗ਼ੁੱਸੇ ਵਿੱਚ, ਇਹ ਲਗਾਤਾਰ ਆਮ ਆਦਮੀ ਪਾਰਟੀ ਤੋਂ ਸੱਤਾ ਖੋਹਣ ਅਤੇ ਦਿੱਲੀ ਸਰਕਾਰ ਨੂੰ ਬੇਅਸਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਰਾਘਵ ਚੱਢਾ ਨੇ ਸੰਵਿਧਾਨ ਅਤੇ ਜਮਹੂਰੀਅਤ ਦਾ ਸਭ ਤੋਂ ਵੱਧ ਸਤਿਕਾਰ ਕਰਨ ਵਾਲੇ ਸਾਰੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਆਰਡੀਨੈਂਸ ਵਿਰੁੱਧ ਇੱਕਜੁੱਟ ਹੋਣ ਅਤੇ ਸੰਸਦ ਦੇ ਦੋਵਾਂ ਸਦਨਾਂ ਵਿਚ ਇਸ ਵਿਰੁੱਧ ਵੋਟ ਪਾਉਣ।

ਟਾਪ ਹੈਡਲਾਈਨ

Delhi Hotel Accident : ਦਿੱਲੀ 'ਚ ਨਿਰਮਾਣ ਅਧੀਨ ਹੋਟਲ ਦਾ ਲੈਂਟਰ ਡਿੱਗਿਆ, 8 ਮਜ਼ਦੂਰਾਂ ਦੇ ਲੱਗੀਆਂ ਸੱਟਾਂ 
Delhi Hotel Accident : ਦਿੱਲੀ 'ਚ ਨਿਰਮਾਣ ਅਧੀਨ ਹੋਟਲ ਦਾ ਲੈਂਟਰ ਡਿੱਗਿਆ, 8 ਮਜ਼ਦੂਰਾਂ ਦੇ ਲੱਗੀਆਂ ਸੱਟਾਂ 
Patwari Transfer: ਵੱਡਾ ਫੇਰਬਦਲ, 28 ਪਟਵਾਰੀਆਂ ਦੇ ਅਚਾਨਕ ਕੀਤੇ ਗਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ: SDM ਨੇ ਹੁਕਮ ਕੀਤੇ ਜਾਰੀ...
ਵੱਡਾ ਫੇਰਬਦਲ, 28 ਪਟਵਾਰੀਆਂ ਦੇ ਅਚਾਨਕ ਕੀਤੇ ਗਏ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ: SDM ਨੇ ਹੁਕਮ ਕੀਤੇ ਜਾਰੀ...
Rajya Sabha Member Resigned: ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਹਰਦੀਪ ਸਿੰਘ ਪੁਰੀ ਨੇ...
Big News: ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...
ਚੋਣਾਂ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਤੇਜ਼, 18 ਨੂੰ ਅਹਿਮ ਬੈਠਕ, 22 ਦਸੰਬਰ ਨੂੰ ਵੋਟਿੰਗ ਸੰਭਵ; ਚੰਡੀਗੜ੍ਹ ਨਗਰ ਨਿਗਮ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
 Mohali News : ਗੁਆਂਢੀ ਦੀ ਛੱਤ ਤੋਂ ਮਿਲੀ ਢਾਈ ਸਾਲਾ ਬੱਚੇ ਦੀ ਲਾਸ਼, ਪਰਿਵਾਰ ਨੇ ਸਾਰੀ ਰਾਤ ਕੀਤੀ ਭਾਲ
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Punjab Congress: ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਤਿਆਰੀ ਤੇਜ਼, 4 ਮੈਂਬਰੀ ਕਮੇਟੀ ਦਾ ਗਠਨ...
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Heart Attack in Winter : ਸਰਦੀਆਂ 'ਚ ਕਿਉਂ ਵਧ ਜਾਂਦਾ ਹੈ ਹਾਰਟ ਅਟੈਕ ਦਾ ਖ਼ਤਰਾ? ਜਾਣੋ ਦਿਲ ਨੂੰ ਸੁਰੱਖਿਅਤ ਰੱਖਣ ਦੇ ਤਰੀਕੇ
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Punjab News: ਲੁਧਿਆਣਾ ਦੇ ਗੁਰਦੁਆਰੇ 'ਚ ਗੋਲੀਬਾਰੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 22 ਸਾਲਾਂ ਨੌਜਵਾਨ ਦੀ ਪਿੱਠ ਵਿੱਚ ਲੱਗੀ, ਹਾਲਤ ਗੰਭੀਰ; 2 ਨੂੰ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
ਸਿਆਸੀ ਜਗਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ ਰਾਜ ਸਭਾ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਜਾਣੋ ਰਾਜਨੀਤਿਕ ਸਫ਼ਰ ਬਾਰੇ ਖਾਸ...
Embed widget