ਪੜਚੋਲ ਕਰੋ
Advertisement
ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਦਾ ਦੇਹਾਂਤ
ਪਣਜੀ: ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਦਾ ਦੇਹਾਂਤ ਹੋ ਗਿਆ ਹੈ। ਉਹ ਸਾਬਕਾ ਰੱਖਿਆ ਮੰਤਰੀ ਵੀ ਸਨ। ਉਨ੍ਹਾਂ ਦੀ ਮੌਤ ਉਨ੍ਹਾਂ ਦੇ ਪਣਜੀ ਵਿੱਚ ਘਰ ’ਚ ਹੋਈ। ਉਨ੍ਹਾਂ ਦੀ ਉਮਰ 63 ਸਾਲ ਸੀ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ।
ਲੰਮੇ ਸਮੇਂ ਤੋਂ ਉਨ੍ਹਾਂ ਦੀ ਬਿਮਾਰੀ ਦੀਆਂ ਖ਼ਬਰਾਂ ਆ ਰਹੀਆਂ ਸਨ। ਫਰਵਰੀ 2018 ਵਿੱਚ ਉਨ੍ਹਾਂ ਦੇ ਕੈਂਸਰ ਨਾਲ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਉਹ ਅਮਰੀਕਾ, ਮੁੰਬਈ ਤੇ ਦਿੱਲੀ ਤੋਂ ਆਪਣਾ ਇਲਾਜ ਕਰਵਾ ਚੁੱਕੇ ਸਨ ਤੇ ਪਿਛਲੇ ਸਮੇਂ ਤੋਂ ਉਨ੍ਹਾਂ ਦੇ ਨਿੱਜੀ ਨਿਵਾਸ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ।
ਕੇਂਦਰੀ ਮੰਤਰੀ ਵੀ ਕੇ ਸਿੰਘ ਨੇ ਮਨੋਹਰ ਪਰੀਕਰ ਦੀ ਮੌਤ ਦੀ ਜਾਣਕਾਰੀ ਦਿੱਤੀ। ਉਨ੍ਹਾਂ ਤੋਂ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੀ ਉਨ੍ਹਾਂ ਦੀ ਮੌਤ ਸਬੰਧੀ ਟਵੀਟ ਕਰਕੇ ਅਫ਼ਸੋਸ ਜ਼ਾਹਰ ਕੀਤਾ।
Extremely sorry to hear of the passing of Shri Manohar Parrikar, Chief Minister of Goa, after an illness borne with fortitude and dignity. An epitome of integrity and dedication in public life, his service to the people of Goa and of India will not be forgotten #PresidentKovind
— President of India (@rashtrapatibhvn) March 17, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement