ਪੜਚੋਲ ਕਰੋ
Advertisement
ਗੋਆ ਦੇ ਮੁੱਖ ਮੰਤਰੀ ਕੋਰੋਨਾ ਪੌਜ਼ੇਟਿਵ, ਹੋਮ ਆਈਸੋਲੇਟ
ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦੀ ਸਾਵੰਤ ਨੂੰ ਕੋਵਿਡ-19 ਹੋ ਗਿਆ ਹੈ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਟਵਿੱਟਰ ਰਾਹੀਂ ਦਿੱਤੀ।
ਨਵੀਂ ਦਿੱਲੀ: ਗੋਆ ਦੇ ਮੁੱਖ ਮੰਤਰੀ ਡਾ. ਪ੍ਰਮੋਦੀ ਸਾਵੰਤ (Pramodi Sawant)ਕੋਵਿਡ-19 ਤੋਂ ਪੀੜਤ ਹੋ ਗਏ ਹਨ। ਇਹ ਜਾਣਕਾਰੀ ਉਨ੍ਹਾਂ ਨੇ ਖੁਦ ਟਵਿੱਟਰ ਰਾਹੀਂ ਦਿੱਤੀ ਹੈ। ਮੁੱਖ ਮੰਤਰੀ ਸਾਵੰਤ (Goa CM Sawant) ਨੇ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਰਿਪੋਰਟ ਵਿੱਚ ਕੋਵਿਡ-19 ਪੌਜ਼ੇਟਿਵ ਦੀ ਪੁਸ਼ਟੀ ਕੀਤੀ ਹੈ। ਹਲਕੇ ਲੱਛਣਾਂ ਕਰਕੇ ਮੈਂ ਦੁਬਾਰਾ ਘਰ ਦੀ ਇਕੱਲਤਾ ਵਿੱਚ ਹਾਂ ਤੇ ਮੁੱਖ ਮੰਤਰੀ ਹੋਣ ਦੇ ਨਾਤੇ, ਮੈਂ ਆਪਣੇ ਸਾਰੇ ਕੰਮ ਘਰ ਤੋਂ ਕਰਾਂਗਾ।
ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿਛਲੇ ਕੁਝ ਦਿਨਾਂ ਵਿੱਚ ਜੋ ਵੀ ਲੋਕ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਹ ਵੀ ਆਪਣੀ ਜਾਂਚ ਕਰਵਾ ਲੈਣ ਤੇ ਕੋਵਿਡ-19 ਨਾਲ ਸਬੰਧਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ।
ਦੱਸ ਦਈਏ ਕਿ ਪਿਛਲੇ ਦਿਨਾਂ ਵਿੱਚ ਬਹੁਤ ਸਾਰੇ ਲੋਕ ਪ੍ਰਤੀਨਿਧੀ ਇਸ ਖ਼ਤਰਨਾਕ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ। ਇਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹਨ। ਪ੍ਰਮੋਦ ਸਾਵੰਤ ਇਸ ਸਮੇਂ ਆਪਣੀ ਰਿਹਾਇਸ਼ ਤੋਂ ਮੁੱਖ ਮੰਤਰੀ ਦੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904I wish to inform all that I have been detected COVID19 positive. I am asymptomatic and hence have opted for home isolation. I shall continue to discharge my duties working from home. Those who have come in my close contact are advised to take the necessary precautions.
— Dr. Pramod Sawant (@DrPramodPSawant) September 2, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement