ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿਛਲੇ ਕੁਝ ਦਿਨਾਂ ਵਿੱਚ ਜੋ ਵੀ ਲੋਕ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਉਹ ਵੀ ਆਪਣੀ ਜਾਂਚ ਕਰਵਾ ਲੈਣ ਤੇ ਕੋਵਿਡ-19 ਨਾਲ ਸਬੰਧਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ।
ਦੱਸ ਦਈਏ ਕਿ ਪਿਛਲੇ ਦਿਨਾਂ ਵਿੱਚ ਬਹੁਤ ਸਾਰੇ ਲੋਕ ਪ੍ਰਤੀਨਿਧੀ ਇਸ ਖ਼ਤਰਨਾਕ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਹਨ। ਇਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹਨ। ਪ੍ਰਮੋਦ ਸਾਵੰਤ ਇਸ ਸਮੇਂ ਆਪਣੀ ਰਿਹਾਇਸ਼ ਤੋਂ ਮੁੱਖ ਮੰਤਰੀ ਦੀਆਂ ਜ਼ਿੰਮੇਵਾਰੀਆਂ ਨਿਭਾਉਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904