ਪੜਚੋਲ ਕਰੋ
Advertisement
ਕੋਰੋਨਾ ਮਰੀਜ਼ਾਂ ਦਾ ਇਲਾਜ ਕਰਕੇ ਤਿੰਨ ਮਹੀਨੇ ਬਾਅਦ ਘਰ ਪਰਤੇ ਡਾਕਟਰ ਦਾ ਇੰਝ ਕੀਤਾ ਗਿਆ ਸੁਆਗਤ
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਗੋਮਸ ਲਗਾਤਾਰ 98 ਦਿਨ ਡਿਊਟੀ ਕਰਨ ਤੋਂ ਬਾਅਦ ਸ਼ੁੱਕਰਵਾਰ ਉਹ ਘਰ ਪਹੁੰਚੇ। ਹਸਪਤਾਲ 'ਚ ਡਿਊਟੀ ਦੌਰਾਨ ਉਨ੍ਹਾਂ ਕਰੀਬ 333 ਮਰੀਜ਼ਾਂ ਦਾ ਇਲਾਜ ਕੀਤਾ ਜਿੰਨ੍ਹਾਂ 'ਚੋਂ 153 ਇਸ ਜਾਨਲੇਵਾ ਬਿਮਾਰੀ ਤੋਂ ਉੱਭਰ ਚੁੱਕੇ ਹਨ।
ਗੋਆ 'ਚ ਕੋਵਿਡ-19 ਹਸਪਤਾਲ ਦੇ ਇੰਚਾਰਜ ਡਾਕਟਰ ਐਡਵਿਨ ਗੋਮਸ ਲਗਾਤਾਰ 98 ਦਿਨ ਦੀ ਡਿਊਟੀ ਤੋਂ ਬਾਅਦ ਘਰ ਪਰਤੇ। ਇਸ ਦੌਰਾਨ ਘਰ ਪਹੁੰਚਣ 'ਤੇ ਉਨ੍ਹਾਂ ਦਾ ਸ਼ਾਨਦਾਰ ਸੁਆਗਤ ਕੀਤਾ ਗਿਆ। ਪਣਜੀ ਦੇ ਰਹਿਣ ਵਾਲੇ ਡਾ.ਗੋਮਸ ਗੋਵਾ ਮੈਡੀਕਲ ਕਾਲਜ ਅਤੇ ਹਸਪਤਾਲ ਨਾਲ ਸਬੰਧਤ ਡਾਕਟਰ ਗੋਮਸ ਈਐਸਆਈ ਹਸਪਤਾਲ 'ਚ ਡਾਕਟਰਾਂ ਦੀ ਟੀਮ ਦੀ ਅਗਵਾਈ ਕਰ ਰਹੇ ਹਨ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਗੋਮਸ ਲਗਾਤਾਰ 98 ਦਿਨ ਡਿਊਟੀ ਕਰਨ ਤੋਂ ਬਾਅਦ ਸ਼ੁੱਕਰਵਾਰ ਉਹ ਘਰ ਪਹੁੰਚੇ। ਹਸਪਤਾਲ 'ਚ ਡਿਊਟੀ ਦੌਰਾਨ ਉਨ੍ਹਾਂ ਕਰੀਬ 333 ਮਰੀਜ਼ਾਂ ਦਾ ਇਲਾਜ ਕੀਤਾ ਜਿੰਨ੍ਹਾਂ 'ਚੋਂ 153 ਇਸ ਜਾਨਲੇਵਾ ਬਿਮਾਰੀ ਤੋਂ ਉੱਭਰ ਚੁੱਕੇ ਹਨ।
ਗੋਆ 'ਚ ਸ਼ੁੱਕਰਵਾਰ ਰਾਤ 74 ਸਾਲਾ ਮਹਿਲਾ ਦੀ ਮੌਤ ਹੋ ਗਈ ਹੈ। ਸੂਬੇ 'ਚ ਮਹਾਮਾਰੀ ਤੋਂ ਹੋਣ ਵਾਲੀ ਪੰਜਵੀਂ ਮੌਤ ਹੈ। ਸੂਬੇ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਸੰਖਿਆਂ 1500 ਤੋਂ ਪਾਰ ਪਹੁੰਚ ਗਈ ਹੈ।
ਇਹ ਵੀ ਪੜ੍ਹੋ:
ਕੁਝ ਹੀ ਸਮੇਂ ਬਾਅਦ ਲੱਗੇਗਾ ਚੰਨ ਗ੍ਰਹਿਣ, ਵਰਤੋਂ ਇਹ ਸਾਵਧਾਨੀਆਂ ਬਾਰਸ਼ ਨੇ ਕੀਤੀ ਜਲਥਲ, ਐਤਵਾਰ ਦੀ ਸਵੇਰ ਹੋਈ ਸੁਹਾਵਨੀ ਭਾਰਤ-ਚੀਨ ਸਰਹੱਦ 'ਤੇ ਵੱਡੀ ਹਲਚਲ, IAF ਵੱਲੋਂ ਏਅਰਬੇਸ 'ਤੇ ਲੜਾਕੂ ਜਹਾਜ਼ ਤਾਇਨਾਤਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿਹਤ
ਲਾਈਫਸਟਾਈਲ
Advertisement