ਪੜਚੋਲ ਕਰੋ

ਸਰਕਾਰ ਬਣਾ ਰਹੀ ਅਵੱਲਾ ਕਾਨੂੰਨ, ਵਿਆਹ ਤੋਂ ਪਹਿਲਾਂ ਕਰਾਉਣਾ ਪਏਗਾ ਇਹ ਟੈਸਟ

ਗੋਆ ਸਰਕਾਰ ਹੁਣ ਵਿਆਹ ਸਬੰਧੀ ਇੱਕ ਅਨੋਖਾ ਕਾਨੂੰਨ ਬਣਾਉਣ ਜਾ ਰਹੀ ਹੈ। ਨਵੇਂ ਨਿਯਮ ਮੁਤਾਬਕ ਗੋਆ ਵਿੱਚ ਕਿਸੇ ਵੀ ਸ਼ਖ਼ਸ ਨੂੰ ਵਿਆਹ ਕਰਾਉਣ ਤੋਂ ਪਹਿਲਾਂ HIV ਟੈਸਟ ਕਰਾਉਣਾ ਲਾਜ਼ਮੀ ਹੋਏਗਾ।

ਪਣਜੀ: ਗੋਆ ਸਰਕਾਰ ਹੁਣ ਵਿਆਹ ਸਬੰਧੀ ਇੱਕ ਅਨੋਖਾ ਕਾਨੂੰਨ ਬਣਾਉਣ ਜਾ ਰਹੀ ਹੈ। ਨਵੇਂ ਨਿਯਮ ਮੁਤਾਬਕ ਗੋਆ ਵਿੱਚ ਕਿਸੇ ਵੀ ਸ਼ਖ਼ਸ ਨੂੰ ਵਿਆਹ ਕਰਾਉਣ ਤੋਂ ਪਹਿਲਾਂ HIV ਟੈਸਟ ਕਰਾਉਣਾ ਲਾਜ਼ਮੀ ਹੋਏਗਾ। ਇਹ ਨਿਯਮ ਜਲਦ ਲਾਗੂ ਹੋਏਗਾ। ਇਸ ਵਿਸ਼ੇ ਵਿੱਚ ਗੋਆ ਦੇ ਸਿਹਤ ਮੰਤਰੀ ਵਿਸ਼ਵਜੀਤ ਰਾਣੇ ਨੇ ਕਿਹਾ ਕਿ ਸਰਕਾਰ ਇਸ ਫੈਸਲੇ 'ਤੇ ਵਿਚਾਰ ਕਰ ਰਹੀ ਹੈ। ਇਸ ਦੇ ਬਾਅਦ ਜਲਦ ਇਸ ਕਾਨੂੰਨ ਨੂੰ ਲਾਗੂ ਕਰ ਦਿੱਤਾ ਜਾਏਗਾ। ਸਿਹਤ ਮੰਤਰੀ ਨੇ ਮਾਨਸੂਨ ਸੈਸ਼ਨ ਦੌਰਾਨ ਵਿਧਾਨ ਸਭਾ ਵਿੱਚ ਕਿਹਾ ਕਿ ਇੱਕ ਕਾਨੂੰਨ ਮੰਤਰੀ ਹੋਣ ਦੇ ਨਾਤੇ ਲੋਕਾਂ ਦੇ ਹਿੱਤ ਬਾਰੇ ਸੋਚਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੈ। ਉਹ ਚਾਹੁੰਦੇ ਹਨ ਕਿ ਵਿਆਹ ਤੋਂ ਪਹਿਲਾਂ HIV ਟੈਸਟ ਕਰਾਉਣ ਦਾ ਕਾਨੂੰਨ ਬਣੇ। ਇਸ ਲਈ ਪਬਲਿਕ ਹੈਲਥ ਐਕਟ ਵਿੱਚ ਬਦਲਾਅ ਕੀਤਾ ਜਾਏਗਾ। ਜੇ ਇਹ ਕਾਨੂੰਨ ਪਾਸ ਹੋ ਜਾਂਦਾ ਹੈ ਤਾਂ ਇਸ ਤਰ੍ਹਾਂ ਦਾ ਕਾਨੂੰਨ ਲਾਗੂ ਕਰਨ ਵਾਲਾ ਗੋਆ ਪਹਿਲਾ ਸੂਬਾ ਬਣ ਜਾਏਗਾ। ਇਸ ਤੋਂ ਪਹਿਲਾਂ 2006 ਵਿੱਚ ਵੀ ਇਸੇ ਤਰ੍ਹਾਂ ਦਾ ਪ੍ਰਸਤਾਵ ਸਾਹਮਣੇ ਰੱਖਿਆ ਗਿਆ ਸੀ। ਤਤਕਾਲੀ ਸਿਹਤ ਮੰਤਰੀ ਦਇਆਨੰਦ ਨਾਰਵੇਕਰ ਨੇ ਇੱਕ ਪ੍ਰਸਤਾਵ ਪੇਸ਼ ਕੀਤਾ ਸੀ। ਹਾਲਾਂਕਿ ਉਹ ਲਾਗੂ ਨਹੀਂ ਹੋ ਪਾਇਆ ਸੀ।

ਟਾਪ ਹੈਡਲਾਈਨ

Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
Weather Update: ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 
ਮੌਸਮ ਵਿਭਾਗ ਨੂੰ ਲੈ ਵੱਡਾ ਅਪਡੇਟ, ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, 60 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਲੋਕ ਸੁਰੱਖਿਅਤ ਥਾਵਾਂ 'ਤੇ... 

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Embed widget