ਪੜਚੋਲ ਕਰੋ

ਸੀਐਮ ਅਰਵਿੰਦ ਕੇਜਰੀਵਾਲ ਨੂੰ ਗੋਆ ਪੁਲਿਸ ਦਾ ਸੰਮਨ , 27 ਅਪ੍ਰੈਲ ਨੂੰ ਪੇਸ਼ ਹੋਣਾ ਪਵੇਗਾ

Goa Police Sumns Arvind Kejriwal : ਗੋਆ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰਕੇ ਵੀਰਵਾਰ (27 ਅਪ੍ਰੈਲ) ਨੂੰ ਪੇਸ਼ ਹੋਣ ਲਈ ਕਿਹਾ ਹੈ। ਸਰਕਾਰੀ ਜਾਇਦਾਦ ਅਤੇ ਜਨਤਕ

Goa Police Sumns Arvind Kejriwal : ਗੋਆ ਪੁਲਿਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕਰਕੇ ਵੀਰਵਾਰ (27 ਅਪ੍ਰੈਲ) ਨੂੰ ਪੇਸ਼ ਹੋਣ ਲਈ ਕਿਹਾ ਹੈ। ਸਰਕਾਰੀ ਜਾਇਦਾਦ ਅਤੇ ਜਨਤਕ ਥਾਵਾਂ 'ਤੇ ਗੈਰ-ਕਾਨੂੰਨੀ ਢੰਗ ਨਾਲ ਚੋਣ ਪੋਸਟਰ ਬਣਾਉਣ ਅਤੇ ਚਿਪਕਾਉਣ ਦੇ ਦੋਸ਼ 'ਚ ਅਰਵਿੰਦ ਕੇਜਰੀਵਾਲ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸੰਮਨ ਅਨੁਸਾਰ ਉਸ ਨੂੰ ਪਰਨੇਮ ਪੁਲਿਸ ਸਾਹਮਣੇ ਪੇਸ਼ ਹੋਣਾ ਪਵੇਗਾ।
 
 
 ਪਰਨੇਮ ਪੁਲਿਸ ਨੇ ਆਪਣੇ ਨੋਟਿਸ ਵਿੱਚ ਕਿਹਾ ਕਿ ਮਾਮਲੇ ਦੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਸਾਡੇ ਕੋਲ ਤੁਹਾਡੇ (ਅਰਵਿੰਦ ਕੇਜਰੀਵਾਲ) ਤੋਂ ਪੁੱਛਗਿੱਛ ਕਰਨ ਦਾ ਉਚਿਤ ਕਾਰਨ ਹੈ। ਸਾਡੇ ਕੋਲ ਤੁਹਾਡੇ (ਅਰਵਿੰਦ ਕੇਜਰੀਵਾਲ) ਤੋਂ ਸਵਾਲ ਕਰਨ ਦਾ ਚੰਗਾ ਕਾਰਨ ਹੈ। ਤੁਹਾਨੂੰ ਕਿਹਾ ਜਾਂਦਾ ਹੈ ਕਿ ਤੁਸੀਂ ਭਵਿੱਖ ਵਿੱਚ ਅਜਿਹਾ ਕੁਝ ਨਹੀਂ ਕਰੋਗੇ। ਇਸ ਕੇਸ ਨਾਲ ਜੁੜੇ ਲੋਕਾਂ ਨੂੰ ਤੁਸੀਂ ਡਰਾਓਗੇ ਨਹੀਂ।
 
 
ਕੀ ਹੈ ਇਲਜ਼ਾਮ?

ਦਰਅਸਲ, ਦੋਸ਼ ਹੈ ਕਿ ਸਾਲ 2022 'ਚ ਹੋਈਆਂ ਗੋਆ ਵਿਧਾਨ ਸਭਾ ਚੋਣਾਂ ਦੌਰਾਨ ਜਨਤਕ ਜਾਇਦਾਦ 'ਤੇ ਗੈਰ-ਕਾਨੂੰਨੀ ਤਰੀਕੇ ਨਾਲ ਪੋਸਟਰ ਚਿਪਕਾਏ ਗਏ ਸਨ। ਇਸ ਸਬੰਧੀ ਗੋਆ ਪੁਲਿਸ ਨੇ ਜ਼ਾਬਤਾ ਫ਼ੌਜਦਾਰੀ ਦੀ ਧਾਰਾ 41 (ਏ) ਤਹਿਤ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਦੱਸ ਦੇਈਏ ਕਿ ਇਸ ਚੋਣ ਵਿੱਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ 2 ਸੀਟਾਂ ਜਿੱਤੀਆਂ ਹਨ।
 
ਇਸ ਸਬੰਧੀ ਗੋਆ ਪੁਲਿਸ ਨੇ ਜ਼ਾਬਤਾ ਫ਼ੌਜਦਾਰੀ ਦੀ ਧਾਰਾ 41 (ਏ) ਤਹਿਤ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਦੱਸ ਦੇਈਏ ਕਿ ਇਸ ਚੋਣ ਵਿੱਚ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ 2 ਸੀਟਾਂ ਜਿੱਤੀਆਂ ਹਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Advertisement
ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ
Mata Vaishno Devi: ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
ਮਾਤਾ ਵੈਸ਼ਨੋ ਦੇਵੀ ਜਾਣ ਵਾਲੀਆਂ ਇਹ ਟਰੇਨਾਂ ਰੱਦ, ਜਾਣੋ ਕਿੰਨਾ ਦਾ ਬਦਲਿਆ ਗਿਆ ਟਾਈਮ, ਪੜ੍ਹੋ ਡਿਟੇਲ
Embed widget